Punjab Protest News: ਕਿਰਤੀ ਕਿਸਾਨ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵੱਲੋਂ BJP ਆਗੂ ਦੇ ਵਿਰੋਧ ਤੋਂ ਬਾਅਦ ਫਰੀਦਕੋਟ ਪੁਲਿਸ ਦਾ ਵੱਡਾ ਐਕਸ਼ਨ!
Advertisement
Article Detail0/zeephh/zeephh2244596

Punjab Protest News: ਕਿਰਤੀ ਕਿਸਾਨ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵੱਲੋਂ BJP ਆਗੂ ਦੇ ਵਿਰੋਧ ਤੋਂ ਬਾਅਦ ਫਰੀਦਕੋਟ ਪੁਲਿਸ ਦਾ ਵੱਡਾ ਐਕਸ਼ਨ!

ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਭਾਜਪਾ ਆਗੂ ਦੇ ਕੀਤੇ ਗਏ ਵਿਰੋਧ ਤੋਂ ਬਾਅਦ ਫਰੀਦਕੋਟ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ।  ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਸਮੇਤ ਕਈ ਆਗੂਆਂ ਨੂੰ ਰਾਉਂਡਅੱਪ ਕੀਤਾ ਹੈ। 

Punjab Protest News: ਕਿਰਤੀ ਕਿਸਾਨ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵੱਲੋਂ BJP ਆਗੂ ਦੇ ਵਿਰੋਧ ਤੋਂ ਬਾਅਦ ਫਰੀਦਕੋਟ ਪੁਲਿਸ ਦਾ ਵੱਡਾ ਐਕਸ਼ਨ!

Punjab Protest News/ਦੇਵਾ ਨੰਦ  ਸ਼ਰਮਾ: ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਭਾਜਪਾ ਆਗੂ ਦੇ ਕੀਤੇ ਗਏ ਵਿਰੋਧ ਤੋਂ ਬਾਅਦ ਫਰੀਦਕੋਟ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ।  ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਸਮੇਤ ਕਈ ਆਗੂਆਂ ਨੂੰ ਰਾਉਂਡਅੱਪ ਕੀਤਾ ਹੈ।  ਕਿਰਤੀ ਕਿਸਾਨ ਯੂਨੀਅਨ ਅਤੇ ਨੋਜਵਾਨ ਭਾਰਤ ਸਭਾ ਵਲੋਂ ਥਾਨਾਂ ਸਾਦਿਕ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ।

Trending news