Advertisement

Rajya Sabha Members Harsh Mahajan

alt
Harsh Mahajan News: ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਉਤਰਾਅ-ਚੜਾਅ ਕਾਫੀ ਦੇਖਣ ਨੂੰ ਮਿਲ ਰਹੇ ਹਨ। ਭਾਜਪਾ ਦੇ ਹਰਸ਼ ਮਹਾਜਨ ਨੇ ਸੱਤਾਧਾਰੀ ਪਾਰਟੀ ਕਾਂਗਰਸ ਦੇ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਨੂੰ ਹਰਾ ਕੇ ਰਾਜ ਸਭਾ ਚੋਣ ਵਿੱਚ ਆਪਣਾ ਝੰਡਾ ਗੱਡਿਆ। ਹਰਸ਼ ਮਹਾਜਨ ਅੱਜ ਤੱਕ ਕੋਈ ਚੋਣ ਨਹੀਂ ਹਾਰੇ ਹਨ। ਇਸ ਸਮੇਂ ਮਹਾਜਨ ਭਾਜਪਾ ਦੇ ਕੋਰ ਗਰੁੱਪ ਦੇ ਮੈਂਬਰ ਹਨ। ਹਰਸ਼ ਮਹਾਜਨ ਸਾਬਕਾ ਮੁੱਖ ਮੰਤਰੀ ਮਰਹੂਮ ਵੀਰਭੱਦਰ ਸਿੰਘ ਦੇ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਸਨ ਅਤੇ ਉਨ੍ਹਾਂ ਨੂੰ ਉਨ੍ਹਾਂ ਦਾ ਮੁੱਖ ਰਣਨੀਤੀਕਾਰ ਮੰਨਿਆ ਜਾਂਦਾ ਸੀ। ਹਰਸ਼ ਚੰਬਾ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹੇ ਹਨ। ਉਹ ਵੀਰਭੱਦਰ ਸਰਕਾਰ ਵਿੱਚ ਪਸ਼ੂ ਪਾਲਣ ਮੰਤਰੀ ਵੀ ਰਹੇ। ਉਹ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸ
Mar 3,2024, 15:26 PM IST

Trending news