TarnTaran Violence: ਤਰਨਤਾਰਨ ਦੇ ਪਿੰਡ ਕੋਟ ਧਰਮਚੰਦ 'ਚ ਹਿੰਸਾ, ਕਈ ਘਰਾਂ 'ਚ ਕੀਤੀ ਭੰਨਤੋੜ
Advertisement
Article Detail0/zeephh/zeephh1818617

TarnTaran Violence: ਤਰਨਤਾਰਨ ਦੇ ਪਿੰਡ ਕੋਟ ਧਰਮਚੰਦ 'ਚ ਹਿੰਸਾ, ਕਈ ਘਰਾਂ 'ਚ ਕੀਤੀ ਭੰਨਤੋੜ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਧਰਮਚੰਦ ਵਿੱਚ ਹਿੰਸਾ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਹਿੰਸਾ ਦੌਰਾਨ ਅੱਧਾ ਦਰਜ ਮੋਟਰਸਾਈਕਲਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜ ਘਰਾਂ ਵਿੱਚ ਵੜ੍ਹ ਕੇ ਭੰਨਤੋੜ ਵੀ ਕੀਤੀ ਗਈ ਹੈ। ਇਹ ਵੀ ਪੜ੍ਹੋ : Raghav Chadha News: ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ 'ਤੇ ਰਾਘਵ ਚੱਢਾ ਨੇ

TarnTaran Violence: ਤਰਨਤਾਰਨ ਦੇ ਪਿੰਡ ਕੋਟ ਧਰਮਚੰਦ 'ਚ ਹਿੰਸਾ, ਕਈ ਘਰਾਂ 'ਚ ਕੀਤੀ ਭੰਨਤੋੜ

TarnTaran Violence: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਧਰਮਚੰਦ ਵਿੱਚ ਹਿੰਸਾ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਹਿੰਸਾ ਦੌਰਾਨ ਅੱਧਾ ਦਰਜ ਮੋਟਰਸਾਈਕਲਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜ ਘਰਾਂ ਵਿੱਚ ਵੜ੍ਹ ਕੇ ਭੰਨਤੋੜ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ : Raghav Chadha News: ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ 'ਤੇ ਰਾਘਵ ਚੱਢਾ ਨੇ ਭਾਜਪਾ ਨੂੰ ਦਿੱਤੀ ਕਾਗਜਾਤ ਪੇਸ਼ ਕਰਨ ਦੀ ਚੁਣੌਤੀ

ਹਮਲਾਵਾਰਾਂ ਵੱਲੋਂ ਮੋਟਰਸਾਈਕਲ ਸਾੜਨ ਤੋਂ ਬਾਅਦ ਨੱਚਦੇ ਹੋਏ ਸੋਸ਼ਲ ਮੀਡੀਆ ਉਪਰ ਪਾਈ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਿਸ ਨੇ ਮੌਕੇ ਉਪਰ ਪੁੱਜ ਕੇ ਸੜੇ ਹੋਏ ਮੋਟਰਸਾਈਕਲ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਇਹ ਸਵੇਰੇ ਤੜਕੇ ਦੀ ਘਟਨਾ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜਿਆ ਅਮਰੀਕਾ ਸਥਿਤ ਹਥਿਆਰਾਂ ਦਾ ਸਪਲਾਇਰ ਗ੍ਰਿਫਤਾਰ

Trending news