Advertisement
Photo Details/zeephh/zeephh2044993
photoDetails0hindi

Sonam Bajwa Photos: ਸੋਨਮ ਬਾਜਵਾ ਨੇ ਬਲੈੇਕ ਰੰਗ ਦੀ ਡਰੈਸ ਵਿੱਚ ਦਿੱਤੇ ਕਿੱਲਰ ਪੋਜ਼, ਵੇਖ ਬੋਲਡ ਤਸਵੀਰਾਂ

Sonam Bajwa Latest Photos: ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਹੈ। ਅਦਾਕਾਰਾ ਹਰ ਰੋਜ਼ ਨਵੀਂਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

1/7

Sonam Bajwa Latest Photos: ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਹੈ। ਅਦਾਕਾਰਾ ਹਰ ਰੋਜ਼ ਨਵੀਂਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

2/7

ਸੋਨਮ ਬਾਜਵਾ ਇੱਕ ਮਸ਼ਹੂਰ ਭਾਰਤੀ ਅਭਿਨੇਤਰੀ ਅਤੇ ਮਾਡਲ ਹੈ ਜੋ ਮੁੱਖ ਤੌਰ 'ਤੇ ਪੰਜਾਬੀ ਫਿਲਮ ਇੰਡਸਟਰੀਜ਼ ਵਿੱਚ ਕੰਮ ਕਰਦੀ ਹੈ।

3/7

ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।ਹਾਲ ਹੀ 'ਚ ਉਸ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ।

4/7

ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਸੋਨਮ ਬਾਜਵਾ ਆਪਣੇ ਬੋਲਡ ਲੁੱਕ 'ਚ ਨਜ਼ਰ ਆ ਰਹੀ ਹੈ। ਸੋਨਮ ਬਾਜਵਾ ਨੇ ਇਹਨਾਂ ਤਸਵੀਰਾਂ 'ਚ ਬਲੈਕ ਸਿਲਵਰ ਰੰਗ ਦੀ ਡਰੈਸ ਪਾਈ ਹੋਈ ਹੈ।

5/7

ਫੈਨਜ਼ ਉਨ੍ਹਾਂ ਦੀ ਤਸਵੀਰਾਂ ਅਤੇ ਐਕਟਿੰਗ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਉਨ੍ਹਾਂ ਦੀ ਕਾਫੀ ਤਾਰੀਫ ਕਰ ਰਹੇ ਹਨ। 

6/7

ਤਸਵੀਰਾਂ 'ਚ ਸੋਨਮ ਬਾਜਵਾ ਕਿੱਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਤੇ ਵਾਲਾਂ ਨੂੰ ਖੁੱਲ੍ਹਾ ਛੱਡਿਆ ਹੋਇਆ ਹੈ ਅਤੇ ਬਲੈਕ ਰੰਗ ਦੀ ਹੀਲ ਪਾਈ ਹੋਈ ਹੈ।

7/7

ਸੋਨਮ ਨੇ 2013 ਵਿੱਚ ਪੰਜਾਬੀ ਫਿਲਮ 'ਬੈਸਟ ਆਫ ਲੱਕ' ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ, ਜਿਸ ਨੇ ਪੰਜਾਬੀ ਸਿਨੇਮਾ ਵਿੱਚ ਉਸਦੀ ਪਛਾਣ ਬਣਾਈ। ਹਾਲ ਹੀ 'ਚ ਸੋਨਮ ਬਾਜਵਾ ਨੂੰ ਗਿੱਪੀ ਗਰੇਵਾਲ ਨਾਲ ਕੈਰੀ ਆਨ ਜੱਟਾ 3 'ਚ ਮੁੱਖ ਕਿਰਦਾਰ ਦੇ ਰੂਪ ਵਿਚ ਦੇਖਿਆ ਗਿਆ ਸੀ, ਜਿੰਨੇ ਪੰਜਾਬੀ ਫ਼ਿਲਮਾਂ ਦੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।