Harsimrat Badal nominated: ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਨਾਮਜ਼ਦਗੀ ਕੀਤੀ ਦਾਖਲ
Advertisement
Article Detail0/zeephh/zeephh2246852

Harsimrat Badal nominated: ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਨਾਮਜ਼ਦਗੀ ਕੀਤੀ ਦਾਖਲ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ। ਇਸ ਮੌਕੇ ਹਰਸਿਮਰਤ ਕੌਰ ਦੇ ਨਾਲ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਵਰਕਰ ਸਨ। ਸੁਖਬੀਰ ਸਿੰਘ ਬਾਦਲ ਨੇ ਕਵਰਿੰਗ ਉਮੀਦਵਾਰ

Harsimrat Badal nominated: ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਨਾਮਜ਼ਦਗੀ ਕੀਤੀ ਦਾਖਲ

Harsimrat Badal nominated: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ।

ਇਸ ਮੌਕੇ ਹਰਸਿਮਰਤ ਕੌਰ ਦੇ ਨਾਲ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਵਰਕਰ ਸਨ। ਸੁਖਬੀਰ ਸਿੰਘ ਬਾਦਲ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ।

 

Trending news