Amritsar News: ਇੰਲੀਗਲ ਮਾਈਨਿੰਗ ਕਰਨ ਵਾਲਿਆਂ ਦੇ ਹੌਂਸਲੇ ਬੁਲੰਦ! 15 ਦੇ ਕਰੀਬ ਲੋਕਾਂ ਨੇ ਅਧਿਕਾਰੀਆਂ 'ਤੇ ਕੀਤਾ ਹਮਲਾ
Advertisement
Article Detail0/zeephh/zeephh1860092

Amritsar News: ਇੰਲੀਗਲ ਮਾਈਨਿੰਗ ਕਰਨ ਵਾਲਿਆਂ ਦੇ ਹੌਂਸਲੇ ਬੁਲੰਦ! 15 ਦੇ ਕਰੀਬ ਲੋਕਾਂ ਨੇ ਅਧਿਕਾਰੀਆਂ 'ਤੇ ਕੀਤਾ ਹਮਲਾ

Amritsar Firing News:  ਗੱਡੀ ਦੀ ਵੀ ਭੰਨਤੋੜ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Amritsar News: ਇੰਲੀਗਲ ਮਾਈਨਿੰਗ ਕਰਨ ਵਾਲਿਆਂ ਦੇ ਹੌਂਸਲੇ ਬੁਲੰਦ! 15 ਦੇ ਕਰੀਬ ਲੋਕਾਂ ਨੇ ਅਧਿਕਾਰੀਆਂ 'ਤੇ ਕੀਤਾ ਹਮਲਾ

Amritsar Firing News: ਅਜਨਾਲਾ ਦੇ ਪਿੰਡ ਖਾਨਵਾਲ ਵਿੱਚ ਰੇਡ ਕਰਨ ਗਏ ਮਾਈਨਿੰਗ ਅਧਿਕਾਰੀਆਂ ਉੱਤੇ ਕਰੀਬ 15 ਤੋਂ 16 ਲੋਕਾਂ ਨੇ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਦੇ ਮੁਤਾਬਿਕ ਇੱਕ ਜਯੀ ਨੂੰ ਗੰਭੀਰ ਜ਼ਖ਼ਮੀ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਗੱਡੀ ਦੀ ਵੀ ਭੰਨਤੋੜ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਅੰਮ੍ਰਿਤਸਰ ਦੇ ਅਜਨਾਲਾ ਅੰਦਰ ਚੋਰੀ ਇੰਲੀਗਲ ਮਾਈਨਿੰਗ ਜੋਰਾਂ 'ਤੇ ਚੱਲ ਰਹੀ ਹੈ। ਉੱਥੇ ਹੀ ਮਾਈਨਿੰਗ ਅਧਿਕਾਰੀਆਂ ਵੱਲੋਂ ਇੰਲੀਗਲ ਮਾਈਨਿੰਗ ਨੂੰ ਲੈ ਕੇ ਅਜਨਾਲਾ ਦੇ ਪਿੰਡ ਖਾਨਵਾਲ ਅਤੇ ਉਸ ਦੇ ਨੇੜੇ ਰੇਡ ਕੀਤੀ ਗਈ ਸੀ ਜਿਸ ਦੌਰਾਨ ਮਾਈਨਿੰਗ ਕਰਨ ਵਾਲੇ ਕਰੀਬ 15 -16 ਲੋਕਾਂ ਨੇ ਮਾਈਨਿੰਗ ਅਧਿਕਾਰੀਆਂ 'ਤੇ ਹਮਲਾ ਕਰ ਦਿੱਤਾ।

ਉਹਨਾਂ ਦਾ ਇੱਕ ਜਯੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਦੇ ਸਿਰ ਉੱਤੇ ਸੱਟ ਲੱਗੀ ਹੈ। ਇਸ ਦੌਰਾਨ ਉਹਨਾਂ ਦੀ ਗੱਡੀ ਦੀ ਭੰਨਤੋੜ ਕੀਤੀ, ਜਿਸ ਨੂੰ ਲੈ ਕੇ ਹੁਣ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Abohar News: ਸਰਕਾਰੀ ਸਕੂਲ ਦੇ ਅਧਿਆਪਕ ਵੱਲੋਂ ਬੱਚੇ ਦੀ ਕੁੱਟਮਾਰ ਦਾ ਮਾਮਲਾ- ਅਧਿਆਪਕ ਮੁਅੱਤਲ

(ਪਰਮਬੀਰ ਸਿੰਘ ਔਲਖ ਦੀ ਰਿਪੋਰਟ)

Trending news