Punjab News: ਵੇਰਕਾ ਮਿਲਕ ਪਲਾਂਟ ਦੇ ਇੰਚਾਰਜ ਮਨੋਜ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਕਾਬੂ
Advertisement
Article Detail0/zeephh/zeephh1995840

Punjab News: ਵੇਰਕਾ ਮਿਲਕ ਪਲਾਂਟ ਦੇ ਇੰਚਾਰਜ ਮਨੋਜ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਕਾਬੂ

Punjab News:  ਉਸ ਦੇ ਘਰ ਵੀ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ।

Punjab News: ਵੇਰਕਾ ਮਿਲਕ ਪਲਾਂਟ ਦੇ ਇੰਚਾਰਜ ਮਨੋਜ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਕਾਬੂ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਦੁੱਧ ਪਰਿਕਿਓਰਮੈਂਟ ਦੇ ਇੰਚਾਰਜ ਮਨੋਜ ਕੁਮਾਰ ਸ੍ਰੀਵਾਸਤਵ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਦੇ ਘਰ ਵੀ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਤੇ ਕਿਸਾਨਾਂ ਵਿਚਕਾਰ ਹੋਇਆ ਸਮਝੌਤਾ, ਰੈੱਡ ਐਟਰੀਆਂ, ਚਿੱਪ ਵਾਲੇ ਮੀਟਰਾਂ 'ਤੇ ਅਹਿਮ ਚਰਚਾ

Trending news