Punjab Politics: CM ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਕਰਨਗੇ ਰੋਡ ਸ਼ੋਅ
Advertisement
Article Detail0/zeephh/zeephh2255231

Punjab Politics: CM ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਕਰਨਗੇ ਰੋਡ ਸ਼ੋਅ

CM Bhagwant Mann Roadshow in Ludhiana today: CM ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਕਰਨਗੇ ਰੋਡ ਸ਼ੋਅ,  ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਲੋਕਾਂ ਤੋਂ ਪੱਪੀ ਨੂੰ ਵੋਟ ਪਾਉਣ ਲਈ ਕਹਿਣਗੇ।  

Punjab Politics: CM ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਕਰਨਗੇ ਰੋਡ ਸ਼ੋਅ

CM Bhagwant Mann Roadshow in Ludhiana today: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕ ਸਭਾਂ ਚੋਣਾ ਨੂੰ ਲੈ ਕੇ ਵੱਖ- ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਦਰਮਿਆਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। ਦਰਅਸਲ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਚੋਣ ਮੈਦਾਨ ਵਿੱਚ ਹਨ।। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 2:30 ਵਜੇ ਲੁਧਿਆਣਾ ਪੂਰਬੀ ਟਿੱਬਾ ਰੋਡ 'ਤੇ ਰੋਡ ਸ਼ੋਅ ਦੀ ਅਗਵਾਈ ਕਰਨਗੇ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰਾਏਕੋਟ (ਲੁਧਿਆਣਾ) ਵਿੱਚ ਸ਼ਾਮ 4:00 ਵਜੇ ਗੁਰੂ ਨਾਨਕ ਪੁਰਾ ਮੁਹੱਲਾ ਰੋਡ, ਨੇੜੇ ਥਾਣਾ ਰਾਏਕੋਟ ਸ਼ਹਿਰ, ਪੰਜਾਬ ਵਿਖੇ ਰੋਡ ਸ਼ੋਅ ਦੀ ਅਗਵਾਈ ਕਰਨਗੇ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿੱਚ ਹੀਟ ਵੇਵ ਦਾ ਅਲਰਟ! ਗਰਮ ਲੂ ਤੋਂ ਬਚਣ ਲਈ ਪੜ੍ਹੋੋ ਖ਼ਬਰ

ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਸ਼ਨ 'ਆਪ' 13-0 ਦੇ ਤਹਿਤ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਜੈਤੋ ਵਿੱਚ ਇੱਕ ਰੋਡ ਸ਼ੋਅ ਕੀਤਾ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ  ਆਪਣੇ ਦੋਸਤ ਫਰੀਦਕੋਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕਾਮੇਡੀਅਨ ਅਤੇ ਗਾਇਕ ਕਰਮਜੀਤ ਅਨਮੋਲ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਜੈਤੋ ਪਹੁੰਚੇ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਕਰਮਜੀਤ ਅਨਮੋਲ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਵਰ੍ਹੇ ਸਨ।

 

Trending news