Punjab News: ਰਾਜ ਚੋਣ ਕਮਿਸ਼ਨ ਵੱਲੋਂ ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ਕਰਵਾਉਣ ਦਾ ਐਲਾਨ
Advertisement
Article Detail0/zeephh/zeephh2001659

Punjab News: ਰਾਜ ਚੋਣ ਕਮਿਸ਼ਨ ਵੱਲੋਂ ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ਕਰਵਾਉਣ ਦਾ ਐਲਾਨ

Punjab News: ਇਸ ਜ਼ਿਮਨੀ ਚੋਣ ਲਈ ਵੋਟਾਂ 24.12.2023 (ਐਤਵਾਰ) ਨੂੰ ਪੈਣਗੀਆਂ ਅਤੇ ਨਤੀਜਾ ਉਸੇ ਦਿਨ ਐਲਾਨ ਦਿੱਤਾ ਜਾਵੇਗਾ।

Punjab News: ਰਾਜ ਚੋਣ ਕਮਿਸ਼ਨ ਵੱਲੋਂ ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ਕਰਵਾਉਣ ਦਾ ਐਲਾਨ

Punjab News: ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪਿੰਡ ਭੰਮੇ ਕਲਾਂ ਜ਼ਿਲ੍ਹਾ ਮਾਨਸਾ ਵਿਖੇ ਸਰਪੰਚ (ਇਸਤਰੀ) ਦੇ ਅਹੁਦੇ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਛੁੱਕ ਉਮੀਦਵਾਰ 13.12.2023 ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਵੋਟਾਂ 24.12.2023 (ਐਤਵਾਰ) ਨੂੰ ਪੈਣਗੀਆਂ ਅਤੇ ਨਤੀਜਾ ਉਸੇ ਦਿਨ ਐਲਾਨ ਦਿੱਤਾ ਜਾਵੇਗਾ।

ਵੋਟਰ ਸੂਚੀ ਵਿੱਚ ਦਰਜ ਸਾਰੇ ਵੋਟਰ ਚੋਣ ਵਿੱਚ ਹਿੱਸਾ ਲੈਣ ਦੇ ਯੋਗ ਹਨ। ਕਮਿਸ਼ਨ ਵੱਲੋਂ ਇਸ ਚੋਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਉਕਤ ਗ੍ਰਾਮ ਪੰਚਾਇਤ ਦੇ ਮਾਲ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਬੀਤੇ ਕੱਲ੍ਹ ਇਸੇ ਪਿੰਡ ਦੇ ਮਾਮਲੇ ਕਾਰਣ 50 ਹਜ਼ਾਰ ਦਾ ਜੁਰਮਾਨਾ ਲੱਗਾ ਸੀ। 

ਇਹ ਵੀ ਪੜ੍ਹੋ: National News: ਅੱਤਵਾਦੀ ਪੰਨੂੰ ਵੱਲੋਂ ਸੰਸਦ ਖਿਲਾਫ਼ ਜਾਰੀ ਕੀਤੀ ਗਈ ਧਮਕੀ ਬਾਰੇ ਅਮਰੀਕਾ ਤੇ ਕੈਨੇਡਾ ਨੂੰ ਜਾਣੂ ਕਰਵਾਇਆ-ਵਿਦੇਸ਼ ਮੰਤਰਾਲੇ
 
Trending news