Medicine Rate: ਵੱਡੀ ਰਾਹਤ! ਸ਼ੂਗਰ, ਐਲਰਜੀ ਵਰਗੀਆਂ ਕਈ ਬੀਮਾਰੀਆਂ ਦੀਆਂ ਦਵਾਈਆਂ ਹੋਣਗੀਆਂ ਸਸਤੀਆਂ
Advertisement
Article Detail0/zeephh/zeephh2250051

Medicine Rate: ਵੱਡੀ ਰਾਹਤ! ਸ਼ੂਗਰ, ਐਲਰਜੀ ਵਰਗੀਆਂ ਕਈ ਬੀਮਾਰੀਆਂ ਦੀਆਂ ਦਵਾਈਆਂ ਹੋਣਗੀਆਂ ਸਸਤੀਆਂ

Medicine Rate: ਸ਼ੂਗਰ, ਦਰਦ, ਦਿਲ, ਜਿਗਰ, ਐਂਟੀਸਾਈਡ, ਇਨਫੈਕਸ਼ਨ, ਐਲਰਜੀ, ਮਲਟੀਵਿਟਾਮਿਨ, ਐਂਟੀਬਾਇਓਟਿਕਸ ਦੀਆਂ ਕੀਮਤਾਂ ਤੈਅ ਕੀਤੀਆਂ ਗਈਆਂ ਹਨ, ਜਿਸ ਨਾਲ 41 ਦਵਾਈਆਂ ਸਸਤੀਆਂ ਹੋ ਜਾਣਗੀਆਂ।

 

Medicine Rate: ਵੱਡੀ ਰਾਹਤ! ਸ਼ੂਗਰ, ਐਲਰਜੀ ਵਰਗੀਆਂ ਕਈ ਬੀਮਾਰੀਆਂ ਦੀਆਂ ਦਵਾਈਆਂ ਹੋਣਗੀਆਂ ਸਸਤੀਆਂ

Medicine Rate Reduced: ਭਾਰਤ ਸਰਕਾਰ ਨੇ ਲੋਕਾਂ ਨੂੰ ਵੱਡੀ ਦਿੱਤੀ ਹੈ। ਦਰਅਸਲ ਭਾਰਤ ਸਰਕਾਰ ਨੇ ਕੁਝ ਬਿਮਾਰੀਆਂ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ 41 ਦਵਾਈਆਂ ਅਤੇ 6 ਫਾਰਮੂਲੇ ਦੀਆਂ ਕੀਮਤਾਂ ਤੈਅ ਕੀਤੀਆਂ ਹਨ। ਇਸ ਤੋਂ ਬਾਅਦ ਸ਼ੂਗਰ, ਦਰਦ, ਦਿਲ, ਲੀਵਰ, ਐਂਟੀਸਾਈਡ, ਇਨਫੈਕਸ਼ਨ, ਐਲਰਜੀ, ਮਲਟੀਵਿਟਾਮਿਨ, ਐਂਟੀਬਾਇਓਟਿਕਸ ਦੀਆਂ ਕੀਮਤਾਂ ਤੈਅ ਕੀਤੀਆਂ ਗਈਆਂ ਹਨ, ਜਿਸ ਨਾਲ 41 ਦਵਾਈਆਂ ਸਸਤੀਆਂ ਹੋਣਗੀਆਂ।

ਐਨਪੀਪੀਏ ਦੀ ਮੀਟਿੰਗ ਵਿੱਚ ਲਿਆ ਗਿਆ ਫੈਸਲਾ
ਇਹ ਫੈਸਲਾ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ ਆਫ ਇੰਡੀਆ ਯਾਨੀ NPPA ਦੀ 143ਵੀਂ ਮੀਟਿੰਗ ਵਿੱਚ ਲਿਆ ਗਿਆ ਹੈ ਅਤੇ ਇਸ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: First Set Of Caa: CAA ਦੇ ਤਹਿਤ, ਕੇਂਦਰ ਸਰਕਾਰ ਨੇ 14 ਲੋਕਾਂ ਨੂੰ ਦਿੱਤੀ ਭਾਰਤੀ ਨਾਗਰਿਕਤਾ 

Trending news