Advertisement

ਜਲੰਧਰ

alt
ਜਲੰਧਰ 'ਚ ਲੁਟੇਰਿਆਂ ਦੇ ਹੌਂਸਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਬੀਤੀ ਰਾਤ ਜਲੰਧਰ ਦੇ ਸਿਵਲ ਹਸਪਤਾਲ ਦੇ ਬਾਹਰ ਤੋਂ ਸਾਹਮਣੇ ਆਇਆ, ਜਿੱਥੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਸੜਕ 'ਤੇ ਫ਼ੋਨ 'ਤੇ ਗੱਲ ਕਰ ਰਹੇ ਇੱਕ ਨੌਜਵਾਨ ਦਾ ਮੋਬਾਈਲ ਫ਼ੋਨ ਖੋਹ ਲਿਆ। ਨੌਜਵਾਨ ਦੇ ਰੌਲਾ ਪਾਉਣ 'ਤੇ ਜਦੋਂ ਲੁਟੇਰੇ ਭੱਜੇ ਤਾਂ ਉਸ ਦਾ ਰੌਲਾ ਸੁਣ ਕੇ ਹੋਰ ਲੋਕ ਵੀ ਉਸ ਦੇ ਪਿੱਛੇ ਭੱਜੇ। ਉਕਤ ਲੁਟੇਰਿਆਂ ਨੂੰ ਲੋਕਾਂ ਨੇ ਦਬੋਚ ਲਿਆ, ਜਿਸ ਦੌਰਾਨ ਇਕ ਲੁਟੇਰਾ ਲੋਕਾਂ ਦੀ ਪਕੜ 'ਚ ਆਇਆ ਜਦਕਿ ਦੂਜਾ ਉਥੋਂ ਭੱਜਣ 'ਚ ਕਾਮਯਾਬ ਹੋ ਗਿਆ। ਲੋਕਾਂ ਨੇ ਲੁਟੇਰੇ ਦਾ ਮੋਟਰਸਾਈਕਲ ਵੀ ਫੜ ਲਿਆ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਥਾਣੇ ਲੈ ਗਏ। ਉਕਤ ਲੋਕ ਉਸ ਨੂੰ ਛੱਡ ਕੇ ਚਲੇ ਗਏ, ਜਿਸ ਤੋਂ ਬਾਅਦ ਉਹ ਵੀ ਪੈਦਲ ਹੀ ਉਥੋ
Feb 13,2023, 14:26 PM IST

Trending news