ਤਾਲਾਬੰਦੀ

ਪੰਜਾਬ 'ਚ ਹੋਈਆਂ ਮੌਤਾਂ ਲਈ ਕੈਪਟਨ ਜਿੰਮੇਵਾਰ : ਭਗਵੰਤ ਮਾਨ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕੋਰੋਨਾ ਤੋਂ ਬਾਅਦ ਕੈਪਟਨ ਸਰਕਾਰ ਨੇ ਸੂਬੇ 'ਚ ਲਾਗੂ ਕੀਤੀ ਅੰਸਕਿ ਤਾਲਾਬੰਦੀ ਆਮ ਲੋਕਾਂ ਦੀ ਜਾਨ ਲੈ ਰਹੀ ਹੈ।

Jun 2, 2021, 10:38 AM IST

Lockdown 2.0: ਕੰਮ ਨਹੀਂ ਕਰੂਗਾਂ ਤੋਂ ਪੇਟ ਕੈਸੇ ਭਰੇਗਾ, ਘਰ ਜਾ ਰਹਾਂ ਹੂ

ਕੋਰੋਨਾ ਵਾਇਰਸ ਸਾਰੇ ਦੇਸ਼ ਵਿੱਚ ਤਬਾਹੀ ਮਚਾ ਰਿਹਾ ਹੈ, ਸਥਿਤੀ ਇਹ ਹੈ ਕਿ ਸੋਮਵਾਰ ਨੂੰ ਰਾਜਧਾਨੀ ਦਿੱਲੀ ਵਿੱਚ 6 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ।

Apr 20, 2021, 10:54 AM IST