Delhi News: आतिशी ने स्पीकर विजेंद्र गुप्ता को पत्र में लिखा कि निलंबित AAP विधायकों को सदन में आने की अनुमति मिले, सदन निष्पक्ष रूप से संचालित हो, सदन में लोकहित के मुद्दे उठाने से न रोका जाए और साथ ही उचित समय प्रदान करें.
AAP MLA Harmit Singh Pathanmajra: पंजाब के आप विधायक हरमीत सिंह पठानमाजरा पर एक महिला ने दुष्कर्म का आरोप लगाया था। राज्य की पुलिस उन्हें देश में ढूंढ रही थी, लेकिन अब पता चला है कि वो ऑस्ट्रेलिया भाग गए हैं।
AAP MLA Manjinder Singh Lalpura: ਜਾਣਕਾਰੀ ਅਨੁਸਾਰ, ਇਸ ਮਾਮਲੇ ਵਿੱਚ ਕੁੱਲ 12 ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ ਸੀ। ਇੱਕ ਮੁਲਜ਼ਮ ਪਹਿਲਾਂ ਤੋਂ ਹੀ ਐਨਡੀਪੀਐਸ ਐਕਟ ਤਹਿਤ ਜੇਲ੍ਹ ਵਿੱਚ ਬੰਦ ਹੈ, ਜਦਕਿ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਚੁੱਕੀ ਹੈ।
AAP MLA Arrested: ਗੁਜਰਾਤ ਪੁਲਿਸ ਨੇ ਪੰਚਾਇਤ ਮੁਖੀ ਸੰਜੇ ਵਸਾਵਾ ਨਾਲ ਝਗੜੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰ ਬਸਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਚੈਤਰ ਬਸਾਵਾ ਦੀ ਗ੍ਰਿਫ਼ਤਾਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਲਈ ਹਿਰਾਸਤ ਵਿੱਚ ਲਿਆ ਗਿਆ ਹੈ।
ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਪੁਲਿਸ ਅਧਿਕਾਰੀ ਨਾਲ ਬਹਿਸ ਦਾ ਇੱਕ ਵੀਡੀਓ ਵਾਈਰਲ ਹੋ ਰਿਹਾ ਹੈ। ਮਾਮਲਾ ਇੰਝ ਸ਼ੁਰੂ ਹੋਇਆ ਕਿ ਕੱਲ੍ਹ ਇੱਕ ਆਟੋ ਰਿਕਸ਼ਾ ਚਾਲਕ ਦਾ ਟਰੈਫਿਕ ਪੁਲਿਸ ਵੱਲੋਂ ਚਲਾਨ ਕੀਤਾ ਗਿਆ। ਇਸ ਤੋਂ ਨਾਰਾਜ਼ ਹੋ ਕੇ ਆਟੋ ਚਾਲਕਾਂ ਨੇ ਸੈਸ਼ਨ ਚੌਂਕ 'ਚ ਜਾਮ ਲਾ ਦਿੱਤਾ ਅਤੇ ਆਪਣੀ ਸ਼ਿਕਾਇਤ ਲੈ ਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਕੋਲ ਪਹੁੰਚੇ। ਜਿੱਥੇ ਪੁਲਿਸ ਅਧਿਕਾਰੀ ਅਤੇ ਵਿਧਾਇਕ ਵਿਚਾਲੇ ਬਹਿਸ ਹੋ ਗਈ।
Ferozepur News: ਫਿਰੋਜ਼ਪੁਰ ਵਿੱਚ ਸਰਪੰਚ ਦੀ ਖੁਦਕੁਸ਼ੀ ਮਾਮਲੇ ਵਿੱਚ ਇੱਕ ਆਇਆ ਨਵਾਂ ਮੋੜ ਆ ਗਿਆ ਹੈ। ਪੁਲਿਸ ਨੇ 'ਆਪ' ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀਏ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਪਿੰਡ ਦੇ ਹੀ ਪੰਜ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ।
Samrala News: ਸੀਸੀਟੀਵੀ ਫੁਟੇਜ ਵਿੱਚ, ਹਮਲਾਵਰਾਂ ਦੀ ਕਾਰ ਸ਼ੁੱਕਰਵਾਰ ਸਵੇਰੇ ਲਗਭਗ 7.30 ਵਜੇ ਤੋਂ ਖੇਤਾਂ ਵਿੱਚ ਘੁੰਮਦੀ ਦਿਖਾਈ ਦਿੱਤੀ। ਜਿਵੇਂ ਹੀ ਅਮਨਦੀਪ 10 ਵਜੇ ਦੇ ਕਰੀਬ ਫਾਰਮ 'ਤੇ ਪਹੁੰਚਿਆ, ਉਸ 'ਤੇ ਅਚਾਨਕ ਹਮਲਾ ਹੋ ਗਿਆ।
Raman Arora News: ਅਰੋੜਾ ਵਿਰੁੱਧ ਕਾਰਵਾਈ ਦੀਆਂ ਤਿਆਰੀਆਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਸਨ। ਕੁਝ ਦਿਨ ਪਹਿਲਾਂ ਅਰੋੜਾ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ।
Punjab Farmers Protest: ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਪੰਜਾਬ ਦੇ ਕਿਸਾਨਾਂ ਨੂੰ ਧੱਕੇ ਨਾਲ ਚੁੱਕਣ ਪਿੱਛੋਂ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
Punjab Farmers Protest: ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਪੰਜਾਬ ਦੇ ਕਿਸਾਨਾਂ ਨੂੰ ਧੱਕੇ ਨਾਲ ਚੁੱਕਣ ਪਿੱਛੋਂ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
Samrala News: ਸਰਕਾਰ ਤੋਂ ਨਾਰਾਜ਼ ਕਿਸਾਨਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਗਏ ਸੱਦੇ ਉਤੇ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ।
Delhi News: दल्ली के ओखला विधानसभा क्षेत्र से विधायक अमानतुल्लाह खान को दिल्ली के राऊज एवेन्यू कोर्ट से अग्रिम जमानत मिल गई है. अमानतुल्लाह पर आरोप था कि उन्होंने पुलिस के साथ धक्का-मुक्की की और हत्या के आरोपी को शाहबाज को भागने में मदद की. पूरी खबर रजानने के लिए नीचे स्क्रॉल करें.
ਫਤਹਿਗੜ੍ਹ ਸਾਹਿਬ ਵਿਖੇ ਮਾਨਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਨਜਾਇਜ਼ ਕਬਜੇ ਹਟਾਉਣ ਲਈ ਕਾਰਵਾਈ ਕਰਨ ਲਈ ਪ੍ਰਸ਼ਾਸ਼ਨ ਭਾਰੀ ਪੁਲਿਸ ਫੋਰਸ ਨਾਲ ਬ੍ਰਹਮਣ ਮਾਜਰਾ ਪਹੁੰਚਿਆ ਤਾਂ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਕਬਜੇਕਾਰਾਂ ਦੇ ਹੱਕ ਵਿੱਚ ਪਹੁੰਚੇ। ਉਹਨਾਂ ਨੇ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦੇ ਅਨੁਸਾਰ ਮਸਲੇ ਨੂੰ ਹੱਲ ਕੀਤਾ ਜਾਵੇਗਾ।
Amantullah Khan New News: जामियानगर में हत्या मामले में आरोपी शावेज खान को पुलिस की गिरफ्त से छुड़ाने के मामले में दिल्ली पुलिस आम आदमी पार्टी के विधायक अमानतुल्लाह खान की तलाश में जुटी है. दंगा समेत कई गंभीर धाराओं में मुकदमा दर्ज किया गया है. अमानतुल्लाह ने दिल्ली पुलिस कमिश्नर को ईमेल कर अपना पक्ष रखा है और बताया है कि वह ओखला में ही हैं. इस बीच शावेज खान का एक एक्सक्लूसिव वीडियो सामने आया है. उसका कहना है कि एक पुराने केस में उसे अपराधी घोषित किया गया था, लेकिन कोर्ट ने जमानत दे दी थी. उसने बताया की आखिर जामिया नगर में सोमवार को क्या हुआ था.
Delhi Assembly Election 2025: मंगोलपुरी से विधायक बनती रहीं राखी बिड़ला को पार्टी ने इस बार मादीपुर से उम्मीदवार बनाया है. गिरीश सोनी को हटाकर पार्टी ने बिड़ला को टिकट दिया है, लेकिन अब सोनी के इस्तीफे ने राखी बिड़ला के लिए चुनौती बढ़ा दी है.
Delhi Assembly Election 2025: शुक्रवार को AAP के सात विधायकों ने पार्टी से इस्तीफा दे दिया. इन विधायकों ने टिकट न मिलने के कारण पार्टी के प्रति नाराजगी जताई है. वहीं आप ने इस विधायकों को टिकट क्यों नहीं दिया इसका कारण बताया है.
AAP MLA Gurpreet Gogi: आम आदमी पार्टी के विधायक गुरप्रीत गोगी की देर रात मौत हो गई है. बताया जा रहा है कि गलती से उन्होंने खुद को गोली मार ली, जो उनके सिर में जाकर लगी. उन्हें अस्पताल ले जाया गया लेकिन डॉक्टरों ने उन्हें मृत घोषित कर दिया.
Gurpreet Gogi: ਗੁਰਪ੍ਰੀਤ ਗੋਗੀ ਨੇ ਆਪਣਾ ਸਿਆਸੀ ਸਫਰ ਕਾਂਗਰਸ ਨਾਲ ਸ਼ੁਰੂ ਕੀਤਾ ਸੀ, ਜਿੱਥੋਂ 3 ਵਾਰ ਲਗਾਤਾਰ ਕੌਂਸਲਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ ਵੱਲੋਂ ਜ਼ਿਲ੍ਹਾ ਪ੍ਰਧਾਨ ਦਾ ਅਹੁਦਾ ਵੀ ਦਿੱਤਾ ਗਿਆ।
Gurpreet Gogi: ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਗੁਰਪ੍ਰੀਤ ਗੋਲੀ ਦੀ ਅਚਾਨਕ ਮੌਤ ਹੋ ਜਾਣਾ ਬੜੇ ਦੁੱਖ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਅਸੀਂ ਪਰਿਵਾਰ ਨੂੰ ਸਹਾਰਾ ਦੇਣ ਲਈ ਆਏ ਹਾਂ। ਉਹਨਾਂ ਕਿਹਾ ਕਿ ਮੌਤ ਦੇ ਕੀ ਕਾਰਣ ਨੇ ਇਸ ਬਾਰੇ ਕੁਝ ਨਹੀਂ ਕਹਿ ਸਕਦੇ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Gurpreet Gogi: ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿੱਚ ਹੀ ਗੋਲੀ ਲੱਗਣ ਕਰਕੇ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ ਹੈ। ਜੁਆਇੰਟ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੇ ਅੱਗੇ ਦੱਸਿਆ ਕਿ ਮ੍ਰਿਤਕ ਗੋਗੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਗਲਤੀ ਨਾਲ ਅਚਾਨਕ ਚੱਲੀ ਗੋਲੀ ਕਾਰਣ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਰਾਤ ਸਾਢੇ 11 ਵਜੇ ਦੇ ਕਰੀਬ ਗੋਗੀ ਆਪਣੇ ਲਾਈਸੈਂਸੀ 25 ਬੋਰ ਪਿਸਤੌਲ ਨੂੰ ਸਾਫ ਕਰ ਰਹੇ ਸਨ ਅਤੇ ਇਸ ਦੌਰਾਨ ਅਚਾਨਕ ਚੱਲੀ ਗੋਲੀ ਉਨ੍ਹਾਂ ਦੇ ਸਿਰ ਵਿੱਚ ਵੱਜੀ ਅਤੇ ਉਨ੍ਹਾਂ ਦੀ ਮੌਤ ਹੋ ਗਈ।
Gurpreet Gogi: ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਦਾ ਰੋਂ ਰੋ ਕੇ ਬਹੁਤ ਬੁਰਾ ਹਾਲ ਹੈ। ਮ੍ਰਿਤਕ ਗੋਗੀ ਦੀ ਭੈਣ ਉਨ੍ਹਾਂ ਨੂੰ ਦੇਖਣ ਦੇ ਲਈ ਹਸਪਤਾਲ ਪਹੁੰਚੀ ਹੈ।
Gurpreet Gogi: ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ ਵਿੱਚ ਆਪਣੀ ਲਾਇਸੈਂਸੀ ਪਿਸਤੌਲ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਗੋਲੀ ਸਿਰ ‘ਚੋਂ ਲੰਘ ਗਈ।