Advertisement

Abohar news

alt
Abohar News: ਅਬੋਹਰ ਦੇ ਪਿੰਡ ਕੱਲਰਖੇੜਾ ਵਿਖੇ ਪੁਲਿਸ ਚੌਂਕੀ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਤੇਜ਼ ਵਾਇਰਲ ਹੋ ਰਹੀ ਹੈ ਜਿਸ ਵਿੱਚ ਮੌਕੇ ਉਤੇ ਪਹੁੰਚੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਉਤੇ ਸੁਣਵਾਈ ਨਾ ਕਰਨ ਦੇ ਇਲਜ਼ਾਮ ਗਏ। ਮੌਕੇ ਉਤੇ ਪਹੁੰਚੀ ਮਹਿਲਾ ਦਾ ਕਹਿਣਾ ਕਿ ਉਨ੍ਹਾਂ ਦੇ ਪਿੰਡ ਤੂਤਾਵਾਲਾ ਵਿੱਚ ਕਿਸੇ ਮਸਲੇ ਨੂੰ ਲੈ ਕੇ ਝਗੜਾ ਹੋ ਗਿਆ ਹੈ ਜਿਸ ਨੂੰ ਲੈ ਕੇ ਉਹ ਪੁਲਿਸ ਦੀ ਮਦਦ ਲੈਣ ਦੇ ਲਈ ਚੌਂਕੀ ਉਤੇ ਪਹੁੰਚੇ ਤੇ ਕਾਫੀ ਸਮੇਂ ਤੱਕ ਗੇਟ ਖੜਕਾਇਆ। ਹਾਲਾਂਕਿ ਉਧਰ ਮੌਕੇ ਉਤੇ ਚੌਂਕੀ ਅੰਦਰੋਂ ਨਿਕਲੇ ਪੁਲਿਸ ਅਧਿਕਾਰੀ ਦੇ ਰਵੱਈਏ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਪੁਲਿਸ ਅਧਿਕਾਰੀ ਕਹਿ ਰਹੇ ਨੇ ਕਿ ਚੌਂਕੀ ਤੁਹਾਡੇ ਪਿਓ ਦੀ ਨੌਕਰ ਨਹੀਂ ਜਾਓ
May 15,2025, 13:52 PM IST
alt
Dec 2,2023, 12:13 PM IST
alt
Fazilka News: ਅਬੋਹਰ ਦੇ ਪ੍ਰੇਮ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ ਜਿਸ ਵਿਚ ਸਕੂਲ ਦੀ ਛੱਤ ਤੇ ਛੋਟੇ ਬੱਚਿਆਂ ਨੂੰ ਮੁਰਗਾ ਬਣਾ ਕੇ ਤੋਰਿਆ ਜਾ ਰਿਹਾ ਹੈ। ਇਹਨਾਂ ਹੀ ਨਹੀਂ ਬੱਚਿਆਂ ਤੋਂ ਇੱਟਾਂ ਵੀ ਚੁਕਵਾਈਆਂ ਜਾ ਰਹੀਆਂ ਨੇ ਤੇ ਕੰਮ ਕਰਵਾਇਆ ਜਾ ਰਿਹਾ ਹੈ। ਸਾਹਮਣੇ ਖੜੇ ਕਿਸੇ ਵਿਅਕਤੀ ਵੱਲੋਂ ਸਾਰੀ ਵੀਡੀਓ ਆਪਣੇ ਮੁਬਾਈਲ ਦੇ ਕੈਮਰੇ ਵਿੱਚ ਕੈਦ ਕਰ ਲਈ ਗਈ ਜਿਸ ਤੋਂ ਬਾਅਦ ਹੁਣ ਇਸ ਵੀਡੀਓ ਨੂੰ ਹੁਣ ਵਾਇਰਲ ਕਰ ਦਿੱਤਾ ਗਿਆ ਹੈ। ਇਹ ਵੀਡੀਓ ਪੁਰਾਣੀ ਦੱਸੀ ਜਾ ਰਹੀ ਹੈ ਪਰ ਸਿੱਖਿਆ ਵਿਭਾਗ ਦੇ ਕੋਲ਼ ਇਸ ਨੂੰ ਲੈ ਕੇ ਕੁਝ ਦਿਨ ਪਹਿਲਾਂ ਲਿਖਤੀ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਵੀਡੀਓ ਕਦੋਂ ਦੀ ਹੈ ਅਤੇ ਕਿਸ ਨੇ ਬਣਾਈ ਹੈ ਇਸ ਲਈ ਸਿੱਖਿਆ ਵਿਭਾਗ ਨੇ ਵਿਸ਼ੇਸ਼ ਤੌਰ ਤੇ ਕਮੇਟੀ ਦਾ ਗਠਨ ਕ
Jun 23,2023, 13:12 PM IST
alt
Apr 21,2023, 17:26 PM IST
View More

Trending news

;