Shri Anandpur Sahib News: ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਫਾਰਮੇਸੀ ਪੇਪਰ ਲੀਕ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਇਸ ਘਟਨਾ ਕਾਰਨ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ ਅਤੇ ਸਰਕਾਰ ਦੀ ਭਰਤੀ ਪ੍ਰਕਿਰਿਆ ਉੱਤੇ ਵੀ ਸਵਾਲ ਖੜ੍ਹੇ ਹੋਏ ਹਨ।
Nurpur Bedi Murder Case: ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪਿੰਡ ਸ਼ਾਹਪੁਰ ਬੇਲਾ ਦੇ ਇੱਕ ਨੌਜਵਾਨ ਦਾ ਕਤਲ ਹੋ ਗਿਆ ਸੀ, ਜਿਸ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਸਪੱਸ਼ਟ ਕੀਤਾ ਸੀ ਕਿ ਜਦੋਂ ਤੱਕ ਕਤਲ ਦੀ ਸਾਜਿਸ਼ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਨਾ ਤਾਂ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ।
Anandpur Sahib Firing News: ਨੌਜਵਾਨਾਂ ਨੇ ਦੱਸਿਆ ਕਿ ਜਦੋਂ ਉਹ ਸ੍ਰੀ ਅਨੰਦਪੁਰ ਸਾਹਿਬ ਵੱਲ ਜਾ ਰਹੇ ਸਨ, ਤਾਂ ਪਰਿਵਾਰ ਵਿਛੋੜਾ ਗੁਰਦੁਆਰਾ ਸਾਹਿਬ ਤੋਂ ਲੈ ਕੇ ਬੁੰਗਾ ਸਾਹਿਬ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਗਿਆ। ਇਸ ਦੌਰਾਨ ਟਰੈਕਟਰ ‘ਤੇ ਕਈ ਗੋਲੀਆਂ ਚਲਾਈਆਂ ਗਈਆਂ।
Sada Bazurg Sada Maan campaign: ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਹਰ ਡਾਕਟਰਾਂ ਦੀ ਟੀਮਾਂ ਵੱਲੋਂ ਓਪੀਡੀ, ਡਿਮੇਂਸ਼ੀਆ ਸਕ੍ਰੀਨਿੰਗ, ਐਨਸੀਡੀ ਜਾਂਚ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਚੈਕਅੱਪ, ਅੱਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਨੋਰੋਗ ਸਬੰਧੀ ਮੁਲਾਂਕਣ ਕੀਤਾ ਗਿਆ। ਬਜ਼ੁਰਗਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਖਾਸ ਧਿਆਨ ਦਿੱਤਾ ਗਿਆ।
Anandpur Sahib News: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸਾਡਾ.ਐਮ.ਐਲ.ਏ.ਸਾਡੇ ਵਿਚ ਤਹਿਤ ਨੰਗਲ ਬੀਬੀਐਮਬੀ ਕ੍ਰਿਕਟ ਗਰਾਊਂਡ ਨੇੜੇ ਗੁਰਦੁਆਰਾ ਘਾਟ ਸਾਹਿਬ ਦੇ ਸਾਹਮਣੇ ਵਾਲੇ ਗਰਾਊਂਡ ਪਹੁੰਚੇ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।
Anandpur Sahib News: ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਥਾਂ ’ਤੇ ਹੀ ਸੁਣ ਕੇ ਹੱਲ ਕੀਤਾ ਜਾਵੇ। ਕੈਬਿਨਟ ਮੰਤਰੀ ਅਤੇ ਇਲਾਕੇ ਦੇ ਐੱਮ ਐਲ ਏ ਹਰਜੋਤ ਸਿੰਘ ਬੈਂਸ ਨੇ ਮਾਈਨਿੰਗ ਦੇ ਨਾਂ ’ਤੇ ਹੋ ਰਹੀ ਗੁੰਡਾਗਰਦੀ ਨੂੰ ਲੈ ਕੇ ਸਖ਼ਤ ਰੁਖ ਅਖਤਿਆਰ ਕੀਤਾ ਹੈ।
AAP Leader Protest News: ਹਾਈਵੇ ਜਾ ਹੋਣ ਕਰਕੇ ਕੁਝ ਘੰਟਿਆਂ ਵਿੱਚ ਹੀ ਕਈ ਕਿਲੋਮੀਟਰ ਲੰਬਾ ਜਾਮ ਲੱਗ ਗਿਆ ਤੇ ਲੋਕਾਂ ਨੂੰ ਪ੍ਰੇਸ਼ਾਨੀ ਝੇਲਣੀ ਪਈ ਤੇ ਦੂਸਰੇ ਪਾਸੇ ਪੁਲਿਸ ਪ੍ਰਸ਼ਾਸਨ ਨਾਲ ਰਜਾਮੰਦੀ ਤੋਂ ਬਾਅਦ ਧਰਨਾ ਚੱਕਿਆ ਗਿਆ।
Anandpur Sahib News: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ।
Anandpur Sahib News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ, ਸਰਕਾਰ ਦੇ ਸਾਰੇ ਮੰਤਰੀ ਅਤੇ ਵਿਧਾਇਕ 19 ਨਵੰਬਰ ਤੋਂ ਸ਼ੁਰੂ ਹੋਏ ਚਾਰ ਸ਼ਾਨਦਾਰ ਨਗਰ ਕੀਰਤਨਾਂ ਵਿੱਚ ਨਿਮਰ ਸੇਵਾਦਾਰਾਂ ਵਜੋਂ ਹਿੱਸਾ ਲੈ ਰਹੇ ਹਨ।
Anandpur Sahib News: ਡਾ. ਬਲਬੀਰ ਸਿੰਘ ਨੇ ਸਿਹਤ ਸੰਭਾਲ ਦੇ ਵਿਆਪਕ ਢਾਂਚੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਹਨ।
Anandpur Sahib News: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉਤੇ ਵੱਡੇ ਪੱਧਰ ਉਤੇ ਮਨਾਏ ਜਾ ਰਹੇ ਹਨ।
Anandpur Sahib News: 23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਯਾਦਗਾਰੀ ਸਮਾਗਮਾਂ ਵਿੱਚ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।
Anandpur Sahib Heritage Street News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ 13 ਮਈ 2025 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨੂੰ ਵਿਰਾਸਤੀ ਮਾਰਗ ਵਜੋਂ ਬਣਾਉਣ ਲਈ ਸ਼ਰਤਾਂ ਤੈਅ ਕਰਕੇ ਮਤਾ ਪਾਸ ਕੀਤਾ ਸੀ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਰਾਹੀਂ ਸਰਕਾਰ ਨੂੰ ਉਦੋਂ ਹੀ ਮਤਾ ਭੇਜ ਦਿੱਤਾ ਗਿਆ ਸੀ।
Anandpur Sahib News: ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਬਰੂਵਾਲ ਅਤੇ ਦਬੂੜ ਦੇ ਕੋਲ ਨੈਸ਼ਨਲ ਹਾਈਵੇ ਦੇ ਦੋਵੇਂ ਪਾਸਿਆਂ ਉਤੇ ਬੀਤੇ ਦਿਨ ਤੋਂ ਵੱਡੀ ਗਿਣਤੀ ਵਿੱਚ ਪਰਵਾਸੀ ਮਜ਼ਦੂਰਾਂ ਵੱਲੋਂ ਝੁੱਗੀਆਂ ਬਣਾਈਆਂ ਜਾ ਰਹੀਆਂ ਸਨ।
Anandpur Sahib News: ਸਤਲੁਜ ਵਿੱਚ ਪਾਣੀ ਵਧਣਾ ਸ਼ੁਰੂ ਹੋਇਆ ਹੈ, ਕੈਬਨਟ ਮੰਤਰੀ ਦਿਨ-ਰਾਤ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ।
Anandpur Sahib News: ਭਾਰੀ ਬਰਸਾਤ ਅਤੇ ਦਰਿਆ ਵਿੱਚ ਵਧੇ ਪਾਣੀ ਕਾਰਨ ਲਗਭਗ ਅੱਧਾ ਦਰਜਨ ਪਿੰਡਾਂ ਦਾ ਆਪਸ ਵਿੱਚ ਸੰਪਰਕ ਟੁੱਟ ਗਿਆ ਹੈ। ਪਾਣੀ ਦੇ ਤੇਜ਼ ਬਹਾਵ ਨਾਲ ਨਹਿਰਾਂ ਦੇ ਕਈ ਥਾਵਾਂ 'ਤੇ ਧੱਸਣ ਦੀਆਂ ਖ਼ਬਰਾਂ ਵੀ ਮਿਲ ਰਹੀਆਂ ਹਨ।
Anandpur Sahib News: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਦੇਸ਼-ਵਿਦੇਸ਼ ਤੋਂ ਕਰੋੜਾਂ ਦੀ ਗਿਣਤੀ ਵਿਚ ਸੰਗਤਾਂ ਦੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਦਾ ਅਨੁਮਾਨ ਹੈ।
Anandpur Sahib News: ਭਾਜਪਾ ਨਾਲ ਚੋਣ ਸਮਝੌਤਾ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਾਂਗਰਸ ਨੂੰ ਛੱਡ ਕੇ ਹਰ ਉਸ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ ।
Anandpur Sahib News: ਨੌਵੇਂ ਪਾਤਸ਼ਾਹ ਦਾ ਸੀਸ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਏ ਅਤੇ ਜਿਸ ਅਸਥਾਨ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਦਾ ਸੰਸਕਾਰ ਕੀਤਾ ਗਿਆ ਉਥੇ ਗੁਰਦੁਆਰਾ ਸੀਸ ਗੰਜ ਸਾਹਿਬ ਸੁਸੋਭਿਤ ਹੈ।
Anandpur Sahib News : ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆ ਕਿਹਾ ਕਿ ਰਾਜ ਸਰਕਾਰ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਵਚਨਬੱਧ ਹੈ।
Anandpur Sahib News: ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੀਰਤਪੁਰ ਸਾਹਿਬ ਵਿੱਚ 12 ਕਰੋੜ ਰੁਪਏ ਨਾਲ ਸਕੂਲ ਆਫ ਐਮੀਨੈਂਸ ਦੀ ਸ਼ਾਨਦਾਰ ਇਮਾਰਤ ਉਸਾਰੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਵਿੱਚ ਹੁਣ ਤੱਕ 40 ਲੱਖ ਰੁਪਏ ਅਤੇ ਸਰਕਾਰੀ ਹਾਈ ਸਕੂਲ ਵਿਚ 70 ਲੱਖ ਰੁਪਏ ਵਿਕਾਸ ਕਾਰਜਾਂ ਤੇ ਖਰਚ ਕੀਤੇ ਗਏ ਹਨ।
Anandpur Sahib News: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜ ਦੇ ਮੁਖੀ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅੱਜ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਪਿੰਡ ਕਲਿਆਣਪੁਰ ਦੇ ਸਾਬਕਾ ਸਰਪੰਚ ਤਲਵਿੰਦਰ ਸਿੰਘ ਬਿੱਟੂ ਦੇ ਘਰ ਪਹੁੰਚੇ।