bathinda news

ਬਠਿੰਡਾ-ਡੱਬਵਾਲੀ ਸੜਕ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ

ਡੱਬਵਾਲੀ ਸੜਕ 'ਤੇ ਦੇਰ ਰਾਤ ਕਾਰ ਅਤੇ ਅਣਪਛਾਤੇ ਵਾਹਨ ਦਰਮਿਆਨ ਟੱਕਰ ਹੋ ਗਈ

Jun 2, 2021, 10:09 AM IST

ਰਾਮਪੁਰਾ ਫੂਲ 'ਚ ਬੇਖੌਫ਼ ਲੁਟੇਰਿਆਂ ਨੇ ਚੱਲਾਈਆਂ ਗੋਲੀਆਂ, 1 ਜ਼ਖ਼ਮੀ

ਰਾਮਪੁਰਾ ਫੂਲ 'ਚ ਰਾਤ ਨੂੰ ਤਕਰੀਬਨ 9 ਵਜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਔਰਤ ਦੇ ਪਤੀ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜ਼ਖਮੀ ਦਾ ਪਛਾਣ ਹਰਪਾਲ ਸਿੰਘ ਵਜੋਂ ਹੋਈ ਹੈ। 

मई 28, 2021, 09:59 AM IST

SC ਕਮਿਸ਼ਨ ਵੱਲੋਂ ਦਲਿਤ ਵਿਅਕਤੀ ਨੂੰ ਪਿੰਡੋਂ ਬਾਹਰ ਕੱਢਣ ਦੇ ਮਾਮਲੇ 'ਚ DC ਅਤੇ SSP ਨੂੰ ਕਾਰਵਾਈ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਜ਼ਿਲੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਪੁੱਤਰ ਲਾਲ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਸ.ਐਸ.ਪੀ. ਬਠਿੰਡਾ ਹੁਕਮ ਕੀਤੇ ਹਨ ਕਿ ਪਿੰਡ ਦੀ ਗ੍ਰਾਮ ਸਭਾ ਵਲੋਂ ਸ਼ਿਕਾਇਤਕਰਤਾ ਵਿਰੁੱਧ ਕੀਤੀ ਗਈ ਗ਼ੈਰ-ਸੰਵਿਧਾਨਕ ਕਾਰਵਾਈ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਰਾਮ ਸਿੰਘ ਦਾ ਉਸਦੇ ਘਰ ਵਿੱਚ ਮੁੜ ਵਸੇਬਾ ਕਰਵਾਇਆ ਜਾਵੇ।

Apr 19, 2021, 06:11 PM IST

ਬਠਿੰਡਾ ਦੀ ਧੀ ਨੇ ਵਿਦੇਸ਼ 'ਚ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

ਬਠਿੰਡਾ ਦੀ ਧੀ ਨੇ ਵਿਦੇਸ਼ 'ਚ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

Aug 10, 2020, 08:24 AM IST