Advertisement

Bus strike

alt
Punjab Roadways Strike Today: ਪੰਜਾਬ ਭਰ ਵਿੱਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ ਅਤੇ ਦੋ ਦਿਨ ਤੱਕ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਅੱਜ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕਰਕੇ ਬੱਸਾਂ ਬੰਦ ਕੀਤੀਆਂ ਗਈਆਂ ਹਨ। ਉਥੇ ਹੀ ਦੂਜੇ ਪਾਸੇ ਕਲ ਸਾਰੇ ਹੀ ਪੰਜਾਬ ਭਰ ਦੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨਗੇ। ਸਰਕਾਰੀ ਬੱਸਾਂ ਬੰਦ ਹੋਣ ਕਰਕੇ ਯਾਤਰੀਆਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿਲਾ ਯਾਤਰੀਆਂ ਨੂੰ ਸਰਕਾਰੀ ਬੱਸ ਵਿੱਚ ਸਫਰ ਬਿਲਕੁਲ ਮੁਫਤ ਹੁੰਦਾ ਹੈ ਤੇ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਆ ਰਹੀਆਂ ਹਨ ਕਿਉਂਕਿ ਉਨ੍ਹਾਂ ਨੂੰ ਪੈਸੇ ਖਰਚ ਕੇ ਪ੍ਰਾਈਵੇਟ ਬੱਸਾਂ ਵਿੱਚ ਜਾਣਾ ਪੈ ਰਿਹਾ ਹੈ
Jun 27,2023, 15:13 PM IST

Trending news