Advertisement

Charanjit Singh Channi 

alt
Charanjit Singh Channi: ਪੰਜਾਬ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਮਜੀਠੀਆ ਖ਼ਿਲਾਫ਼ ਉਹੀ ਕੇਸ ਦਰਜ ਕੀਤਾ ਹੈ ਜੋ ਉਨ੍ਹਾਂ ਨੇ ਕਾਂਗਰਸ ਸਰਕਾਰ ਦੌਰਾਨ ਕਰਵਾਇਆ ਸੀ। ਚੰਨੀ ਨੇ ਸਾਫ ਕਿਹਾ ਕਿ ਮਜੀਠੀਆ ਉੱਤੇ ਮਾਮਲਾ ਦਰਜ ਕਰਵਾਉਣ ਵਾਲੇ ਉਹ ਖੁਦ ਸਨ ਅਤੇ ਉਹਨਾਂ ਦੀ ਕਾਰਵਾਈ ਦੇ ਨਤੀਜੇ ਵਜੋਂ ਹੀ ਮਜੀਠੀਆ ਨੂੰ ਜੇਲ ਹੋਈ। ਉਨ੍ਹਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ, ਤਾਂ ਨਸ਼ਿਆਂ ਵਿਰੁੱਧ ਯੁੱਧ ਸ਼ੁਰੂ ਕੀਤਾ ਗਿਆ ਸੀ ਅਤੇ ਹਾਈਕੋਰਟ ਦੀ ਆਗਿਆ ਲੈ ਕੇ ਹੀ ਮਜੀਠੀਆ ਉੱਤੇ ਮਾਮਲਾ ਦਰਜ ਕੀਤਾ ਗਿਆ। ਚੰਨੀ ਨੇ ਕਿਹਾ ਕਿ ਜੇਕਰ ਇਸ ਪਰਚੇ ਵਿੱਚ ਮਜੀਠੀਆ ਖ਼ਿਲਾਫ਼ ਕਿਸੇ
Jun 30,2025, 19:39 PM IST
View More

Trending news