Advertisement

Cm bhagwant mann visited kapurthala jail

alt
ਜੇਲ੍ਹ ਮੰਤਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਪੂਰਥਲਾ ਜੇਲ੍ਹ 'ਚ ਪਹਿਲੀ ਅਚਨਚੇਤ ਚੈਕਿੰਗ ਕੀਤੀ। ਪਿਛਲੇ ਲੰਮੇ ਸਮੇਂ ਤੋਂ ਸੁਰਖੀਆਂ ਵਿੱਚ ਰਹਿ ਰਹੀ ਕਪੂਰਥਲਾ ਦੀ ਕੇਂਦਰੀ ਜੇਲ੍ਹ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਚਨਚੇਤ ਦੌਰਾ ਕੀਤਾ ਗਿਆ। ਕਰੀਬ ਦੁਪਹਿਰ 3 ਵਜੇ ਤੋਂ ਬਾਅਦ ਉਹ ਆਪਣੇ ਕਾਫਲੇ ਸਮੇਤ ਜੇਲ੍ਹ ਦੇ ਅੰਦਰ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਜਦੋਂ ਉਹਨਾਂ ਕੋਲੋਂ ਜੇਲ ਮੰਤਰਾਲਿਆ ਆਇਆ ਹੈ ਤਾਂ ਉਸ ਤੋਂ ਬਾਅਦ ਉਹਨਾਂ ਨੇ ਪਹਿਲੀ ਵਾਰ ਕਪੂਰਥਲਾ ਜੇਲ੍ਹ ਦਾ ਦੌਰਾ ਕੀਤਾ। ਉਹਨਾਂ ਕਿਹਾ ਕਿ ਇਸ ਦੌਰਾਨ ਉਹ ਜੇਲ੍ਹ ਪ੍ਰਸ਼ਾਸਨ ਨੂੰ ਮਿਲੇ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਜੇਲ੍ਹ ਵਿੱਚ ਕਿਹੜੀਆਂ ਕਿਹੜੀਆਂ ਕਮੀਆਂ ਨੇ ਜਿੰਨਾ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ
Jan 16,2023, 18:52 PM IST

Trending news