Advertisement

Fazilka

alt
Fazilka News: ਫਾਜ਼ਿਲਕਾ ਦੀ ਰੋਇਲ ਸਿਟੀ 'ਚ ਆਵਾਰਾ ਕੁੱਤਿਆਂ ਨੂੰ ਲੈ ਕੇ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਾਈ ਇਸ ਕਦਰ ਤੱਕ ਹੋਈ ਕਿ ਮਾਮਲਾ ਥਾਣੇ ਤੱਕ ਪਹੁੰਚ ਗਿਆ। ਓਥੇ ਹੀ ਜ਼ਖਮੀ 2 ਲੋਕ ਸਰਕਾਰੀ ਹਸਪਤਾਲ ਵਿਚ ਦਾਖਲ ਹੋਏ ਹਨ। ਇਕ ਧਿਰ ਵੱਲੋਂ ਇਲਜ਼ਾਮ ਲਾਇਆ ਜਾ ਰਿਹਾ ਹੈ ਕਿ ਕਲੋਨੀ ਵਿੱਚ ਇੱਕ ਵਕੀਲ ਵੱਲੋਂ ਆਵਾਰਾ ਕੁੱਤੇ ਰੱਖੇ ਹੋਏ ਹਨ, ਜਿਨ੍ਹਾਂ ਕਰਕੇ ਪੂਰੀ ਰੋਇਲ ਸਿਟੀ ਦੇ ਲੋਕਾਂ ਦੇ ਵਿਚ ਖੌਫ ਦਾ ਮਾਹੌਲ ਹੈ। ਇਨ੍ਹਾਂ ਆਵਾਰਾ ਕੁੱਤਿਆਂ ਵੱਲੋਂ ਕਲੌਨੀ ਦੇ ਇੱਕ ਪਾਲਤੂ ਕੁੱਤੇ ਤੇ ਹਮਲਾ ਕੀਤਾ ਗਇਆ ਗਿਆ ਜਿਸ ਕਰਕੇ ਪਾਲਤੂ ਕੁੱਤੇ ਦੇ ਟਾਂਕੇ ਲੱਗੇ ਹਨ। ਪਾਲਤੂ ਕੁੱਤੇ ਦੇ ਮਾਲਕ ਵੱਲੋਂ ਅਵਾਰਾ ਕੁੱਤੇ ਦੀ ਮਾਰਕੁੱਟ ਕਰਨ ਨੂੰ ਲੈ ਕੇ ਦੌਹਾਂ ਧਿਰਾਂ ਦੇ ਵਿੱਚ ਲੜਾਈ ਹੋ ਗਈ। ਲੜਾਈ ਇਸ ਕਦਰ ਹੋਈ ਕਿ ਜਖਮੀ ਲੋਕ ਜਿੱਥੇ ਸਰਕਾਰੀ ਹਸਪ
Jul 6,2023, 13:13 PM IST
alt
Fazilka Rape News: ਫਾਜ਼ਿਲਕਾ ਦੇ ਪਿੰਡ ਸੈਦੋ ਕੇ ਹਿਠਾੜ ਵਿਖੇ ਇੱਕ ਕੁੜੀ ਦੇ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਕੁੜੀ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ ਦੇ ਵਿਚ ਪਿੰਡ ਦੇ ਦੋ ਨੌਜਵਾਨਾਂ ਵੱਲੋਂ ਉਸ ਨਾਲ ਜਬਰਦਸਤੀ ਜਬਰ-ਜ਼ਨਾਹ ਕੀਤਾ ਗਿਆ ਹੈ। ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਅੱਜ ਕੁ਼੍ੜੀ ਦੇ ਪੇਟ ਵਿਚ ਦਰਦ ਹੋਣ ਤੋਂ ਬਾਅਦ ਉਸ ਦੇ ਪਰਿਵਾਰ ਵੱਲੋਂ ਉਸ ਨੂੰ ਹਸਪਤਾਲ ਲੈਕੇ ਗਏ। ਚੈੱਕਅਪ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਉਕਤ ਲੜਕੀ ਪੰਜ ਮਹੀਨਿਆਂ ਦੀ ਗਰਭਵਤੀ ਹੈ। ਓਧਰ ਸਦਰ ਥਾਣਾ ਪੁਲਸ ਨੇ ਇਸ ਮਾਮਲੇ ਵਿੱਚ ਦੋ ਨੌਜਵਾਨਾਂ ਦੇ ਖਿਲਾਫ ਬਲਾਤਕਾਰ ਦਾ ਮੁਕੱਦਮਾ ਦਰਜ ਕਰ ਦਿੱਤਾ ਹੈ। ਐਸ ਐਚ ਓ ਦਾ ਕਹਿਣਾ ਹੈ ਕਿ ਇਸ ਮਾਮਲੇ ਵਿ
Jun 28,2023, 10:39 AM IST
alt
Fazilka News: ਅਬੋਹਰ ਦੇ ਪ੍ਰੇਮ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ ਜਿਸ ਵਿਚ ਸਕੂਲ ਦੀ ਛੱਤ ਤੇ ਛੋਟੇ ਬੱਚਿਆਂ ਨੂੰ ਮੁਰਗਾ ਬਣਾ ਕੇ ਤੋਰਿਆ ਜਾ ਰਿਹਾ ਹੈ। ਇਹਨਾਂ ਹੀ ਨਹੀਂ ਬੱਚਿਆਂ ਤੋਂ ਇੱਟਾਂ ਵੀ ਚੁਕਵਾਈਆਂ ਜਾ ਰਹੀਆਂ ਨੇ ਤੇ ਕੰਮ ਕਰਵਾਇਆ ਜਾ ਰਿਹਾ ਹੈ। ਸਾਹਮਣੇ ਖੜੇ ਕਿਸੇ ਵਿਅਕਤੀ ਵੱਲੋਂ ਸਾਰੀ ਵੀਡੀਓ ਆਪਣੇ ਮੁਬਾਈਲ ਦੇ ਕੈਮਰੇ ਵਿੱਚ ਕੈਦ ਕਰ ਲਈ ਗਈ ਜਿਸ ਤੋਂ ਬਾਅਦ ਹੁਣ ਇਸ ਵੀਡੀਓ ਨੂੰ ਹੁਣ ਵਾਇਰਲ ਕਰ ਦਿੱਤਾ ਗਿਆ ਹੈ। ਇਹ ਵੀਡੀਓ ਪੁਰਾਣੀ ਦੱਸੀ ਜਾ ਰਹੀ ਹੈ ਪਰ ਸਿੱਖਿਆ ਵਿਭਾਗ ਦੇ ਕੋਲ਼ ਇਸ ਨੂੰ ਲੈ ਕੇ ਕੁਝ ਦਿਨ ਪਹਿਲਾਂ ਲਿਖਤੀ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਵੀਡੀਓ ਕਦੋਂ ਦੀ ਹੈ ਅਤੇ ਕਿਸ ਨੇ ਬਣਾਈ ਹੈ ਇਸ ਲਈ ਸਿੱਖਿਆ ਵਿਭਾਗ ਨੇ ਵਿਸ਼ੇਸ਼ ਤੌਰ ਤੇ ਕਮੇਟੀ ਦਾ ਗਠਨ ਕ
Jun 23,2023, 13:12 PM IST
alt
Apr 15,2023, 14:00 PM IST
alt
Mar 28,2023, 13:26 PM IST
alt
Jan 19,2023, 13:13 PM IST
View More

Trending news