harpal cheema

ਰਾਘਵ ਚੱਢਾ, ਹਰਪਾਲ ਚੀਮਾ, ਸੰਧਵਾਂ ਅਤੇ ਬਲਜਿੰਦਰ ਕੌਰ ਅਧਾਰਤ 'ਆਪ' ਦਾ ਵਫ਼ਦ ਲਖੀਮਪੁਰ ਲਈ ਰਵਾਨਾ

ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਨਿਰਦਈ ਕਤਲ ਮਾਮਲੇ ਦੀ ਸਖ਼ਤ ਨਿੰਦਾ ਕਰਦਿਆ ਕਿਹਾ, ''ਜਿਸ ਤਰਾਂ ਇੱਕ ਸਮੇਂ ਦੇ ਰਾਜੇ, ਮਹਾਰਾਜੇ ਅਤੇ ਅੰਗਰੇਜ਼ ਆਮ ਲੋਕਾਂ ਨੂੰ ਹਾਥੀ, ਘੋੜਿਆਂ ਨਾਲ ਕੁਚਲਦੇ ਸਨ।

Oct 4, 2021, 09:14 PM IST

ਰਾਘਵ ਚੱਢਾ, ਹਰਪਾਲ ਚੀਮਾ, ਸੰਧਵਾਂ ਅਤੇ ਬਲਜਿੰਦਰ ਕੌਰ ਅਧਾਰਤ 'ਆਪ' ਦਾ ਵਫ਼ਦ ਲਖੀਮਪੁਰ ਲਈ ਰਵਾਨਾ

ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਨਿਰਦਈ ਕਤਲ ਮਾਮਲੇ ਦੀ ਸਖ਼ਤ ਨਿੰਦਾ ਕਰਦਿਆ ਕਿਹਾ, ''ਜਿਸ ਤਰਾਂ ਇੱਕ ਸਮੇਂ ਦੇ ਰਾਜੇ, ਮਹਾਰਾਜੇ ਅਤੇ ਅੰਗਰੇਜ਼ ਆਮ ਲੋਕਾਂ ਨੂੰ ਹਾਥੀ, ਘੋੜਿਆਂ ਨਾਲ ਕੁਚਲਦੇ ਸਨ।

Oct 4, 2021, 09:14 PM IST

ਪੰਜਾਬ 'ਚ ਨਿਘਰੀ ਸਰਕਾਰੀ ਸਿਹਤ ਸੇਵਾ ਬਾਰੇ ਨੀਤੀ ਆਯੋਗ ਦੀ ਰਿਪੋਰਟ ਨੇ ਕਾਂਗਰਸ ਅਤੇ ਬਾਦਲਾਂ ਦੀ ਪੋਲ ਖੋਲੀ: ਹਰਪਾਲ ਚੀਮਾ

 ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ 'ਚ ਸਿਹਤ ਸਹੂਲਤਾਂ ਅਤੇ ਇਲਾਜ ਬਾਰੇ ਨੀਤੀ ਆਯੋਗ ਦੀ ਤਾਜ਼ਾ ਰਿਪੋਰਟ 'ਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੰਬਰ ਇੱਕ 'ਤੇ ਰਹੀ ਹੈ

Oct 2, 2021, 06:35 PM IST

ਦਿਓਲ ਦੀ ਨਿਯੁਕਤੀ ’ਤੇ ਆਪ ਨੇ ਮੁੱਖ ਮੰਤਰੀ ਚੰਨੀ ਨੂੰ ਆੜੇ ਹੱਥੀਂ ਲਿਆ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵਨਿਯੁਕਤ ਐਡੋਵੇਕਟ ਜਨਰਲ (ਏ.ਜੀ) ਅਮਰ ਪ੍ਰੀਤ ਸਿੰਘ ਦਿਓਲ (ਏ.ਪੀ. ਐਸ ਦਿਓਲ) ਦੀ ਨਿਯੁਕਤੀ ਉਤੇ ਸਖ਼ਤ ਇਤਰਾਜ਼ ਅਤੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਸਲੀ ਚਿਹਰਾ ਐਨਾ ਜਲਦੀ ਨੰਗਾ ਹੋ ਜਾਵੇਗਾ ਕਿ ਸੰਵੇਦਨਸ਼ੀਲ ਮਾਮਲਿਆਂ ’ਚੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਬਾਦਲ  ਪਰਿਵਾਰ ਨੂੰ ਬਚਾਉਣ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲੋਂ ਵੀ ਦੋ ਕਦਮ ਅੱਗੇ ਜਾਣਗੇ। 

Sep 29, 2021, 08:09 PM IST

ਨਵੀਂ ਕੈਬਿਨਟ ਵਿੱਚ ਦਾਗ਼ੀ ਮੰਤਰੀਆਂ ਦੀ ਸ਼ਮੂਲੀਅਤ ਤੋੰ ਸਿੱਧ ਕਿ ਪੰਜਾਬ ਵਿੱਚ ਅਜੇ ਵੀ ਮਾਫੀਆ ਰਾਜ ਕਾਇਮ- ਹਰਪਾਲ ਚੀਮਾ

ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਦੀ ਕੈਬਨਿਟ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਲੱਥਪੱਥ ਵਿਅਕਤੀਆਂ ਨੂੰ ਮੰਤਰੀ ਵਜੋਂ ਸ਼ਾਮਲ ਕਰਨ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਲੋਕਤੰਤਰ ਦੀ ਤੌਹੀਨ ਕਰਾਰ ਦਿੱਤਾ ਹੈ

Sep 26, 2021, 10:24 PM IST

ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਸਾਰੇ ਵਾਅਦੇ ਪੂਰੇ ਕਰਨ ਚਰਨਜੀਤ ਸਿੰਘ ਚੰਨੀ: ਹਰਪਾਲ ਚੀਮਾ

ਆਮ ਆਦਮੀ ਪਾਰਟੀ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਉਮੀਦ ਜਤਾਈ ਕਿ ਉਹ ਸਾਲ 2017 ਦੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰਨਗੇ।

Sep 20, 2021, 07:31 PM IST

ਅਲੀ ਬਾਬਾ ਬਦਲਣ ਨਾਲ ਬਾਕੀ ਚੋਰ ਦੁੱਧ ਧੋਤੇ ਨਹੀਂ ਹੋ ਜਾਣਗੇ : ਹਰਪਾਲ ਚੀਮਾ

ਸੱਤਾਧਾਰੀ ਕਾਂਗਰਸ ਵਿੱਚ ਲੰਮੇ ਸਮੇਂ ਤੋਂ ਜਾਰੀ 'ਕੁਰਸੀ' ਦੀ ਲੜਾਈ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਰ 'ਤੇ ਤਲਖ਼ ਟਿੱਪਣੀ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਇਸ ਗ੍ਰਹਿ ਯੁੱਧ ਨੇ ਪੰਜਾਬ ਅਤੇ ਪੰਜਾਬੀਆਂ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ। ਜਿਸ ਕਾਰਨ ਪ

Sep 18, 2021, 07:54 PM IST

ਪੇਂਡੂ ਖੇਤਰਾਂ ’ਚ ਬੁਰੀ ਤਰ੍ਹਾਂ ਠੱਪ ਹੋਈਆਂ ਸਰਕਾਰੀ ਸਿਹਤ ਸੇਵਾਵਾਂ: ਹਰਪਾਲ ਚੀਮਾ

ਆਮ ਆਦਮੀ ਪਾਰਟੀ ਪੰਜਾਬ ਨੇ ਅੰਕੜਿਆਂ ਅਤੇ ਤੱਥਾਂ ਨਾਲ ਦਾਅਵਾ ਕੀਤਾ ਹੈ ਕਿ ਪਿਛਲੀ ਬਾਦਲ ਸਰਕਾਰ ਵਾਂਗ ਸੱਤਾਧਾਰੀ ਕਾਂਗਰਸ ਸਰਕਾਰ ਨੇ ਵੀ ਸਰਕਾਰੀ ਸਿਹਤ ਪ੍ਰਣਾਲੀ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਬਿਲਕੁੱਲ ਮਲੀਆਮੇਟ ਕਰ ਦਿੱਤਾ।

Sep 17, 2021, 06:15 PM IST

ਕਾਂਗਰਸ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਕਮੇਟੀ ਰਾਹੀਂ ਰਾਜਨੀਤਕ ਗਤੀਵਿਧੀਆਂ ਜਾਰੀ ਰੱਖੇਗਾ

ਸੰਯੁਕਤ ਕਿਸਾਨ ਮੋਰਚੇ ਦੀ ਕਮੇਟੀ ਵੱਲੋਂ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਵਿਚਾਰ ਚਰਚਾ ਦੇ ਦਿੱਤੇ ਸੱਦੇ ਦੇ ਫਲਸਰੂਪ ਅੱਜ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਮੋਰਚਾ ਕਮੇਟੀ ਨਾਲ ਵਿਚਾਰ ਵਟਾਂਦਰੇ ਕੀਤੇ ਗਏ।

Sep 14, 2021, 11:08 PM IST

ਕੱਚੇ ਅਤੇ ਐਡਹਾਕ ਮੁਲਾਜ਼ਮਾਂ ਨੂੰ ਪਾਲਿਸੀ ਬਣਾ ਕੇ ਰੈਗੂਲਰ ਕਰੇ ਪੰਜਾਬ ਸਰਕਾਰ : ਪ੍ਰਿੰਸੀਪਲ ਬੁੱਧਰਾਮ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਸਰਕਾਰ 'ਤੇ ਆਪਣੇ ਹੀ ਮੁਲਾਜ਼ਮਾਂ ਨਾਲ ਧੋਖ਼ਾ ਕਰਨ ਦਾ ਦੋਸ਼ ਲਾਇਆ ਹੈ।

Sep 14, 2021, 11:05 PM IST

ਨਰਿੰਦਰ ਮੋਦੀ ਦੇ ਇਸ਼ਾਰਿਆਂ ’ਤੇ ਪੰਜਾਬ ਦਾ ਮਹੌਲ ਖ਼ਰਾਬ ਕਰਨਾ ਚਾਹੁੰਦੇ ਨੇ ਕੈਪਟਨ ਅਤੇ ਬਾਦਲ: ਅਮਨ ਅਰੋੜਾ

'ਆਪ’ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਵੱਲੋਂ ਦੋਵਾਂ ਪਾਰਟੀਆਂ ਨੂੰ ਸੂਬੇ ਦੇ ਲੋਕਾਂ ਨੇ ਨਕਾਰ ਦਿੱਤਾ ਹੈ

Sep 14, 2021, 11:01 PM IST

ਅੰਨਦਾਤਾ ਦੇ ਹੱਕ ਵਿੱਚ ਕੌਮੀ ਕਾਲ਼ੇ ਦਿਵਸ ਵਜੋਂ ਮਨਾਇਆ ਜਾਵੇ 17 ਸਤੰਬਰ: ਆਪ

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਮੂਹ ਕਿਸਾਨ ਹਿਤੈਸ਼ੀ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ 17 ਸਤੰਬਰ ਵਾਲਾ ਦਿਨ ਅੰਨਦਾਤਾ ਦੇ ਹੱਕ ਵਿੱਚ ‘ਕੌਮੀ ਪੱਧਰ’ ਉਤੇ ਕਾਲ਼ੇ ਦਿਵਸ ਵਜੋਂ ਮਨਾਇਆ ਜਾਵੇ।

Sep 14, 2021, 10:58 PM IST

ਕਿਸਾਨੀ ਅਤੇ ਬਾਕੀ ਗੰਭੀਰ ਮੁੱਦਿਆਂ ਦੀ ਚਿੱਠੀ- ਪੱਤਰ ਨਾਲ ਖਿੱਲੀ ਨਾ ਉਡਾਵੇ ਕਾਂਗਰਸ : ਚੀਮਾ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਨਵਜੋਤ ਸਿੱਧੂ ਨੂੰ ਹੁਣ ਚਿੱਠੀ- ਚਿੱਠੀ ਦੀ ਖੇਡ ਬੰਦ ਕਰਨੀ ਚਾਹੀਦੀ ਹੈ 

Sep 14, 2021, 10:54 PM IST

ਕਾਂਗਰਸ ਸਰਕਾਰ ਟਰਾਂਸਪੋਰਟ ਮਾਫੀਆ ਨਾਲ ਮਿਲ ਕੇ ਸਰਕਾਰੀ ਬੱਸ ਸੇਵਾ ਨੂੰ ਬਰਬਾਦ ਕਰ ਰਹੀ ਏ: ਹਰਪਾਲ ਸਿੰਘ ਚੀਮਾ

 ਪਨਬੱਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੰਨਰੈਕਟ ਵਰਕਰਾਂ ਅਤੇ ਆਊਟ ਰਿਸੋਰਸ ਵਰਕਰਾਂ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਮਰਥਨ ਕੀਤਾ ਹੈ। ਹੜਤਾਲੀ ਟਰਾਂਸਪੋਰਟ ਵਰਕਰਾਂ ਦੇ ਹੱਕ ’ਚ ਖੜਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਟਰਾ

Sep 14, 2021, 10:50 PM IST

ਕਣਕ ਦੀ ਕੀਮਤ ’ਚ 40 ਪੈਸੇ ਪ੍ਰਤੀ ਕਿਲੋ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ: ਸੰਧਵਾ

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਰਿੰਦਰ ਮੋਦੀ  ਸਰਕਾਰ ਵੱਲੋਂ ਹਾੜੀ ਦੀਆਂ ਫ਼ਸਲਾਂ ’ਤੇ ਐਲਾਨਿਆ ਘੱਟੋ- ਘੱਟ ਸਮਰਥਨ ਮੁੱਲ ਕੇਵਲ ਐਲਾਨ ਹੀ ਹੈ

Sep 14, 2021, 10:48 PM IST

ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਵਿਰੁੱਧ ‘ਆਪ’ ਯੂਥ ਵਿੰਗ ਵੱਲੋਂ ਸਰਕਾਰ ਨੂੰ ਚਿਤਾਵਨੀ

ਨਸ਼ੇ  ਦੀ ਓਵਰਡੋਜ਼ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਨੂੰ ਬੇਹੱਦ ਗੰਭੀਰ ਹਾਲਾਤ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ)  ਪੰਜਾਬ ਨੇ ਸੱਤਾਧਾਰੀ ਕਾਂਗਰਸ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। 

Sep 14, 2021, 10:44 PM IST

ਅਸਿੱਧੇ ਢੰਗ ਨਾਲ ਕਾਲੇ ਕਾਨੂੰਨਾਂ ਦੀ ਵਕਾਲਤ ਛੱਡ ਕੇ ਕਿਸਾਨਾਂ ਦੇ ਸਵਾਲਾਂ ਦਾ ਸਿੱਧਾ ਜਵਾਬ ਦੇਣ ਬਾਦਲ: ਚੀਮਾ

 ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਹੜੀ ਚਿੱਠੀ ਬਾਦਲ ਪਰਿਵਾਰ ਨੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਰਾਹੀਂ ਕਿਸਾਨ ਜਥੇਬੰਦੀਆਂ ਨੂੰ ਭੇਜੀ ਹੈ

Sep 14, 2021, 10:41 PM IST

ਸਰਕਾਰੀ ਸੰਪਤੀਆਂ ਨਿੱਜੀ ਹੱਥਾਂ ’ਚ ਦੇਣ ਵਾਲੇ ਮੋਦੀ ਦੇ ਰਾਹ ’ਤੇ ਤੁਰੀ ਕੈਪਟਨ ਸਰਕਾਰ: ਹਰਪਾਲ ਸਿੰਘ ਚੀਮਾ

ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਵੇਂ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀਆਂ ਪ੍ਰਮੁੱਖ ਸਰਕਾਰੀ ਸੰਪਤੀਆਂ ਅਤੇ ਅਦਾਰਿਆਂ ਨੂੰ ਚੰਦ ਚਹੇਤੇ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਦੇ ਰਾਹ ਤੁਰੀ ਹੋਈ ਹੈ, 

Aug 30, 2021, 07:31 PM IST

ਕੋਵਿਡ ਕਾਰਨ ਭਾਰਤ ਵਿੱਚ ਫਸੇ ਵੀਜ਼ਾ ਧਾਰਕਾਂ ਦਾ ਮਸਲਾ ਨਿਊਜ਼ੀਲੈਂਡ ਸਰਕਾਰ ਕੋਲ ਚੁੱਕੇ ਕੈਪਟਨ ਅਤੇ ਮੋਦੀ ਸਰਕਾਰ: ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕੋੋਰੋਨਾ ਮਹਾਂਮਾਰੀ ਤੋਂ ਪਹਿਲਾਂ (ਮਾਰਚ 2020) ਭਾਰਤ ਆਏ ਉਨਾਂ ਨਿਊਜ਼ੀਲੈਂਡ ਵੀਜ਼ਾ ਧਾਰਕਾਂ ਦਾ ਮਾਮਲਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਇਆ ਜਾਵੇ

Aug 27, 2021, 06:19 PM IST

ਕੀ ਖੁੱਸ ਜਾਵੇਗਾ ਹਰਪਾਲ ਚੀਮਾ ਤੋਂ ਵਿਰੋਧੀ ਧਿਰ ਦਾ ਅਹੁਦਾ! ਕੇਸ ਦਰਜ ਕਰਨ ਦੀ ਮੰਗ

ਪੰਜਾਬ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਮੁੱਖ ਵਿਰੋਧੀ ਧਿਰ ਦਾ ਅਹੁਦਾ ਨਿਭਾ ਰਹੀ ਹੈ। ਹਾਲਾਂਕਿ ਸੁਖਪਾਲ ਸਿੰਘ ਖਹਿਰਾ ਦੇ ਪਾਰਟੀ ਛੱਡਣ ਤੋਂ ਬਾਦ ਕਰੀਬ 7 ਹੋਰ ਵਿਧਾਇਕ ਉਹਨਾਂ ਦੇ ਨਾਲ ਚਲੇ ਗਏ ਸਨ।

Aug 11, 2021, 05:47 PM IST