harpal singh cheema

ਲਖੀਮਪੁਰ ਖੀਰੀ: ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤੇ ਬਿਨ੍ਹਾਂ ਇਨਸਾਫ਼ ਦੀ ਉਮੀਦ ਨਹੀਂ: ਹਰਪਾਲ ਸਿੰਘ ਚੀਮਾ

ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਘਟਨਾ ਤੋਂ 6 ਦਿਨ ਬਾਅਦ ਇੱਕ ਪਾਸੇ ਮੁਲਜ਼ਮ ਆਸ਼ੀਸ਼ ਮਿਸ਼ਰਾ ਕੋਲੋਂ ‘ਵੀ.ਆਈ.ਪੀ. ਟ੍ਰੀਟਮੈਂਟ’ ਰਾਹੀਂ ਆਤਮ ਸਮਰਪਣ ਕਰਾਏ ਜਾਣ ਦਾ ਡਰਾਮਾ ਕੀਤਾ ਜਾ ਰਿਹਾ ਹੈ, 

Oct 10, 2021, 06:42 PM IST

ਰਾਣਾ ਗੁਰਜੀਤ ਨਾਲ ਬੈਠ ਕੇ ਰੇਤ ਮਾਫ਼ੀਆ ਨੂੰ ਨੱਥ ਨਹੀਂ ਪਾ ਸਕਦੇ ਮੁੱਖ ਮੰਤਰੀ ਚੰਨੀ: ਚੀਮਾ

ਆਮ ਆਦਮੀ ਪਾਰਟੀ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਣਾ ਗੁਰਜੀਤ ਸਿੰਘ ਨੂੰ  ਪੰਜਾਬ ਮੰਤਰੀ ਮੰਡਲ ਵਿਚ ਸ਼ਾਮਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਸ ਦਾਅਵੇ ਨੂੰ ਫ਼ੇਲ੍ਹ ਦੱਸਿਆ,

Sep 27, 2021, 06:58 PM IST

ਆਮ ਆਦਮੀ ਪਾਰਟੀ ਨੇ ਘੇਰਿਆ ਕੈਪਟਨ ਨੂੰ, 5 ਖ਼ਾਸ ਮੰਤਰੀਆਂ ਖਿਲਾਫ ਮੰਗੀ ਕਾਰਵਾਈ

ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕੈਪਟਨ ਮੰਤਰੀ ਮੰਡਲ ਦੇ ਪੰਜ ਮਹਾਂ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਅਤੇ ਸੂਬੇ ਦੇ ਲੁੱਟੇ ਅਰਬਾਂ ਰੁਪਏ ਦੀ ਵਸੂਲੀ ਕਰਨ ਦੀ ਮੰਗ ਕੀਤੀ ਹੈ।  

Sep 22, 2021, 05:44 PM IST

ਚੰਨੀ ਨੇ ਦੋ ਕਦਮ ਅੱਗੇ ਵਧਦਿਆਂ ਰੇਤ ਮਾਫ਼ੀਆ ਦੀਆਂ ਲਾਈਆਂ ਮੌਜਾਂ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਐਲਾਨਾਂ 'ਤੇ ਗੰਭੀਰ ਸਵਾਲ ਖੜੇ ਕੀਤੇ ਹਨ। 

Sep 21, 2021, 07:24 PM IST

ਵਿਧਾਨ ਸਭਾ ਦਾ ਲੰਬਿਤ ਪਿਆ ਮਾਨਸੂਨ ਇਜਲਾਸ ਤੁਰੰਤ ਸੱਦੇ ਸਰਕਾਰ : ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੋਂ ਵਿਧਾਨ ਸਭਾ ਦਾ ਇਜਲਾਸ ਤੁਰੰਤ ਬੁਲਾਉਣ ਦੀ ਮੰਗ ਕੀਤੀ ਹੈ। 

Sep 14, 2021, 10:31 PM IST

ਕੈਪਟਨ ਨੂੰ ਚਿੱਠੀਆਂ ਲਿਖਣ ਦੀ ਡਰਾਮੇਬਾਜੀ ਛੱਡਣ ਸਿੱਧੂ, ਜ਼ਿੰਮੇਵਾਰ ਆਗੂ ਵਾਲੀ ਭੂਮਿਕਾ ਨਿਭਾਉਣ : ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੇ ਮਸਲਿਆਂ ਬਾਰੇ ਲਿਖੀ ਚਿੱਠੀ ਨੂੰ ਇੱਕ ‘ਖ਼ਬਰੀ ਸਟੰਟ’ ਕਰਾਰ ਦਿੰਦੇ ਹੋਏ ਕਿਹਾ ਕਿ ਕਾਂਗਰਸੀ ਆਗੂ ਖਾਸ ਕਰਕੇ ਨਵਜੋਤ ਸਿੰਘ ਸਿੱਧੂ ਇੰਝ ਕਰ ਰਹੇ ਹਨ, ਜਿਵੇਂ ਵਿਰੋਧੀ ਧਿਰ ’ਚ ਹੋਣ।

Sep 14, 2021, 09:11 AM IST

ਰੋਡਵੇਜ਼, ਪਨਬੱਸ ਵਰਕਰਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ’ਤੇ ਅਸਤੀਫ਼ਾ ਦੇਣ ਕੈਪਟਨ ਅਮਰਿੰਦਰ ਸਿੰਘ : ਹਰਪਾਲ ਸਿੰਘ ਚੀਮਾ

ਪਨਬੱਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੰਨਰੈਕਟ ਵਰਕਰਾਂ ਅਤੇ ਆਊਟ ਰਿਸੋਰਸ ਵਰਕਰਾਂ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਮਰਥਨ ਕੀਤਾ ਹੈ। 

Sep 9, 2021, 11:13 PM IST

ਮੌਜ਼ੂਦਾ ਸਮੇਂ ’ਚ ਹੋਰ ਵੀ ਸਾਰਥਕ ਹੋ ਗਿਆ ਹੈ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਾਰਗ ਦਰਸ਼ਨ: ਹਰਪਾਲ ਸਿੰਘ ਚੀਮਾ

ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਉਪਦੇਸ਼ ਅੱਜ ਹੋਰ ਵੀ ਸਾਰਥਕ ਹੋ ਗਏ ਹਨ ਕਿੳਂੁਕਿ ਸ਼ਾਸ਼ਕਾਂ ਦੇ ਜ਼ੁਲਮ ਮੁਗਲ ਕਾਲ ਵਾਂਗ ਬਰਕਰਾਰ ਹਨ। 

Sep 3, 2021, 07:20 PM IST

ਬਹੁਮਤ ਖੋ ਚੁੱਕੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਬਹੁਮਤ ਸਾਬਤ ਕਰਨ ਦੀ ਚੁਣੌਤੀ  ਦਿੱਤੀ ਹੈ।

Aug 30, 2021, 09:08 PM IST

'ਚਾਹੇ ਮੁੱਖ ਮੰਤਰੀ ਆ , ਚਾਹੇ ਪੰਜਾਬ ਕਾਂਗਰਸ ਦਾ ਪ੍ਰਧਾਨ ਸਿੱਧੂ ਆ, ਦੋਵੇਂ ਨੌਟੰਕੀ ਕਰ ਰਹੇ ਬੱਸ'

ਚਾਹੇ ਮੁੱਖ ਮੰਤਰੀ ਆ .......ਚਾਹੇ ਪੰਜਾਬ ਕਾਂਗਰਸ ਦਾ ਪ੍ਰਧਾਨ ਸਿੱਧੂ ਆ ...ਦੋਵੇਂ ਨੌਟੰਕੀ ਕਰ ਰਹੇ ਬੱਸ: ਹਰਪਾਲ ਚੀਮਾ

Aug 10, 2021, 05:00 PM IST

ਪੰਜਾਬ ਕਾਂਗਰਸ ਪ੍ਰਧਾਨ 'ਤੇ ਵਿਰੋਧੀ ਧਿਰ ਦਾ ਸ਼ਬਦੀ ਹਮਲਾ! ਕਿਹਾ -ਕੈਪਟਨ ਵਾਂਗ ਹੁਣ ਮਾਫੀਆ ਲਈ ਧੜਕਣ ਲੱਗਿਆ ਸਿੱਧੂ ਦਾ ਦਿਲ

‘ਪੰਜਾਬ ਵਿੱਚ ਨਸ਼ਾ ਮਾਫ਼ੀਆ ਬੇਲਗਾਮ ਹੋ ਗਿਆ ਹੈ ਕਿਉਂਕਿ ਨਸ਼ਾ ਸਮੱਗਲਰਾਂ ਨੂੰ ਕਾਂਗਰਸੀ ਆਗੂਆਂ ਦੀ ਸਹਿ ਮਿਲ ਰਹੀ ਹੈ। ਜਿਹੜੇ ਨਸ਼ਾ ਸਮੱਗਲਰਾਂ ਨੂੰ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਪ੍ਰਾਪਤ ਸੀ, ਹੁਣ ਉਨ੍ਹਾਂ ਨਸ਼ਾ ਸਮਗਲਰਾਂ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦਾ ਦਿਲ ਵੀ ਧੜਕਣ ਲੱਗਾ ਹੈ।’ ਇਹ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ

Aug 6, 2021, 08:50 PM IST

ਚੋਣ ਪੈਂਤਰਾਂ ਹੈ ਕੈਪਟਨ ਸਰਕਾਰ ਦਾ ਐਸ.ਸੀ ਵੈਲਫ਼ੇਅਰ ਕਾਨੂੰਨ ਦਾ ਐਲਾਨ: ਹਰਪਾਲ ਸਿੰਘ ਚੀਮਾ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਦਾ ਇਹ 'ਚੋਣ ਭਲਾਈ ਬਿੱਲ' ਅਸਲ ਵਿੱਚ ਲੱਖਾਂ ਦਲਿਤ ਵਿਦਿਆਰਥੀਆਂ ਦਾ ਅਰਬਾਂ ਰੁਪਏ ਦਾ ਵਜ਼ੀਫ਼ਾ ਖਾਣ ਅਤੇ ਵਾਅਦਾ - ਖ਼ਿਲਾਫ਼ੀਆਂ ਕਾਰਨ ਪੈਦਾ ਹੋਏ ਲੋਕ ਰੋਹ ਨੂੰ ਸ਼ਾਂਤ ਕਰਨ ਦਾ ਅਸਫ਼ਲ ਯਤਨ ਹੈ।

Aug 3, 2021, 06:03 PM IST

ਕੈਪਟਨ ਵੱਲੋਂ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖੀ ਚਿੱਠੀ ਇੱਕ ਡੰਗ ਟਪਾਊ ਡਰਾਮਾ: ਹਰਪਾਲ ਸਿੰਘ ਚੀਮਾ

ਪ੍ਰੈਸ ਸੰਮੇਲਨ ਦੌਰਾਨ ਚੀਮਾ ਨੇ ਕਿਹਾ, 'ਇਹ ਚਿੱਠੀ-ਚਿੱਠੀ ਦਾ ਖੇਲ ਪੰਜਾਬ ਦੇ ਲੋਕਾਂ ਨਾਲ ਇੱਕ ਹੋਰ ਧੋਖ਼ਾ ਅਤੇ ਕਾਂਗਰਸ ਸਰਕਾਰ ਦਾ ਸਮਾਂ ਲੰਘਾਉਣ ਦੀ ਇੱਕ ਚਾਲ ਹੈ।' 

Jul 29, 2021, 08:16 PM IST

ਉਦਯੋਗਾਂ ਨੂੰ ਬਿਜਲੀ ਸਬਸਿਡੀ ਦੇਣ 'ਚ ਕੀਤਾ ਜਾਂਦਾ ਪੱਖਪਾਤ ਬੰਦ ਕਰੇ ਕਾਂਗਰਸ ਸਰਕਾਰ: ਹਰਪਾਲ ਚੀਮਾ

ਚੀਮਾ ਨੇ ਕੈਪਟਨ ਉਤੇ ਲਾਏ ਮੋਦੀ ਵਾਂਗ ਚੰਦ ਚਹੇਤੇ ਉਦਯੋਗਪਤੀਆਂ ਨੂੰ ਬਿਜਲੀ ਸਬਬਿਡੀ ਦੇ ਗੱਫੇ ਵੰਡਣ ਦਾ ਲਾਇਆ ਗੰਭੀਰ ਦੋਸ਼

Jul 23, 2021, 12:46 PM IST

ਕਾਂਗਰਸ ਨੇ ਦਲਿਤ ਵਰਗ ਦੇ ਵਿਅਕਤੀਆਂ ਨੂੰ ਰਾਖਵਾਂਕਰਨ ਨੀਤੀ ਤਹਿਤ ਮਿਲੇ ਹੱਕਾਂ 'ਤੇ ਮਾਰਿਆ ਡਾਕਾ: ਹਰਪਾਲ ਸਿੰਘ ਚੀਮਾ

ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਵੱਲੋਂ ਦਲਿਤਾਂ ਦੇ ਹਿਤੈਸੀ ਹੋਣ ਦੇ ਕੀਤੇ ਜਾਂਦੇ ਦਾਅਵਿਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਜ ਉਘੇੜਦਿਆਂ ਦੱਸਿਆ ਕਿ ਪੰਜਾਬ ਦੀ  ਸੱਤਾ 'ਤੇ ਕਾਬਜ ਰਹੀਆਂ ਇਨਾਂ ਪਾਰਟੀਆਂ ਨੇ ਦਲਿਤ ਵਰਗ ਦੇ ਵਿਅਕਤੀਆਂ ਨੂੰ ਨੌਕਰੀਆਂ ਦੇਣ ਅਤੇ ਦਲਿਤ ਮੁਲਾਜਮ

Jun 10, 2021, 10:26 PM IST

ਆਪਣੇ ਸਾਥੀਆਂ ਨੂੰ ਬਚਾਉਣ ਲਈ ਰਾਜ ਪੱਧਰੀ ਹੋਏ ਕਬਜ਼ਿਆਂ ਅਤੇ 6 ਲੱਖ ਏਕੜ ਤੋਂ ਜ਼ਿਆਦਾ ਜ਼ਮੀਨ ਨਜ਼ਾਇਜ਼ ਵੇਚਣ ਦੀ ਰਿਪੋਰਟ ਦੱਬੀ ਬੈਠੀ ਹੈ ਕੈਪਟਨ ਸਰਕਾਰ: ਹਰਪਾਲ ਸਿੰਘ ਚੀਮਾ

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ  ਸਰਕਾਰੀ ਜ਼ਮੀਨਾਂ ’ਤੇ ਰਾਜ ਪੱਧਰੀ ਹੋਏ ਕਬਜ਼ਿਆਂ ਅਤੇ 6 ਲੱਖ ਏਕੜ ਤੋਂ ਜ਼ਿਆਦਾ ਜ਼ਮੀਨ ਨਜ਼ਾਇਜ ਵੇਚਣ ਦੀ ਰਿਪੋਰਟ ਦੱਬੀ ਬੈਠੀ ਹੈ

मई 21, 2021, 03:54 PM IST

ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਦਾ ਬਿਆਨ, ਖਾਦਾਂ ਦੀ ਕੀਮਤਾਂ 'ਚ ਵਾਧਾ, ਸਿੱਧਾ ਕਿਸਾਨਾਂ ਦੀ ਲੁੱਟ!

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕੇਂਦਰ ਵਿੱਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਡੀ.ਏ.ਪੀ ਖਾਦ ਦੀਆਂ ਕੀਮਤਾਂ ਵਿੱਚ 700 ਰੁਪਏ ਪ੍ਰਤੀ ਥੈਲਾ ਵਾਧਾ ਕਰਨ ਦੀ ਸਖ਼ਤ ਨਿਖ਼ੇਧੀ ਕਰਦਿਆਂ ਇਸ ਨੂੰ ਕਿਸਾਨਾਂ ਦੀ ਲੁੱਟ ਕਰਾਰ ਦਿੱਤਾ ਹੈ

मई 19, 2021, 11:28 AM IST

ਸਿਹਤ ਵਿਭਾਗ ਦੇ ਨਿਯਮਾਂ ਨੂੰ ਛਿੱਕੇ ਟੰਗ ਗੈਰ ਮਿਆਰੀ ਢੰਗ ਨਾਲ ਟੀਕਾਕਰਨ ਕੈਂਪ ਲਾ ਕੇ ਲੋਕਾਂ ਦੀ ਜਾਨ ਨਾਲ ਖਲਿਵਾੜ ਕਰਨਾ ਬੰਦ ਕਰਨ ਕਾਂਗਰਸੀ: ਹਰਪਾਲ ਸਿੰਘ ਚੀਮਾ

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿ ਸੱਤਾਧਾਰੀ ਕਾਂਗਰਸੀ ਆਗੂਆਂ ਵੱਲੋਂ ਕੋਰੋਨਾ ਤੋਂ ਬਚਾਅ ਦੇ ਨਾਂ ਉਤੇ ਵੱਖ ਵੱਖ ਥਾਵਾਂ 'ਤੇ ਲਾਏ ਜਾਂਦੇ ਟੀਕਾਕਰਨ ਕੈਂਪ ਸਿਹਤ ਵਿਭਾਗ ਦੇ ਨਿਯਮਾਂ ਦੀ ਘੋਰ ਉਲੰਘਣਾ ਹੈ

मई 15, 2021, 11:28 AM IST

Punjab: Aam Aadmi Party में शामिल हुईं करीब एक दर्जन बड़ी हस्तियां

Punjab: आम आदमी पार्टी में शामिल होने वाले सभी नेताओं का स्वागत करते हुए पार्टी के पंजाब प्रभारी जरनैल सिंह ने कहा कि बड़ी संख्या में लोग रोजाना पार्टी में शामिल हो रहे हैं. दिल्ली में केजरीवाल सरकार द्वारा स्वास्थ्य और शिक्षा के क्षेत्र में किए जा रहे सराहनीय कामों के कारण लोगों का आम आदमी पार्टी की ओर झुकाव हो रहा है.

Jan 19, 2021, 02:16 PM IST

ਸੰਘੀ ਢਾਂਚੇ ਬਾਰੇ '900 ਚੂਹੇ ਖਾ ਕੇ ਹੱਜ ਨੂੰ ਚੱਲੀ ਬਿੱਲੀ' ਵਰਗੀਆਂ ਗੱਲਾਂ ਨਾ ਕਰਨ ਬਾਦਲ: ਹਰਪਾਲ ਚੀਮਾ

ਸੱਤਾ 'ਚ ਹੁੰਦਿਆਂ ਬਾਦਲਾਂ ਨੂੰ ਕਿਉਂ ਨਹੀਂ ਯਾਦ ਆਉਂਦੇ ਸੰਘੀ ਢਾਂਚੇ, ਪੰਥ ਅਤੇ ਪਾਣੀਆਂ ਦੇ ਮੁੱਦੇ: 'ਆਪ'  

Oct 26, 2020, 06:19 PM IST