ਜਲੰਧਰ ਦੇ ਮਕਸੂਦਾ ਥਾਣੇ ਅਧੀਨ ਆਉਂਦੇ ਰਿਹਾਇਸ਼ੀ ਖੇਤਰ ਵਿੱਚ ਸਥਿਤ ਬਰਫ਼ ਦੀ ਫੈਕਟਰੀ ਮੁੜ ਤੋਂ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ। ਆਨੰਦ ਨਗਰ ਇਲਾਕੇ ਦੇ ਵਸਨੀਕਾਂ ਨੇ ਇਸ ਫੈਕਟਰੀ ਸਬੰਧੀ ਕਈ ਵਾਰ ਪ੍ਰਸ਼ਾਸਨ ਨੂੰ ਸ਼ਿਕਾਇਤ ਵੀ ਕੀਤੀ ਹੈ। ਹਾਲ ਹੀ ਵਿੱਚ, ਲੋਕਾਂ ਨੇ ਫੈਕਟਰੀ ਦਾ ਵਿਰੋਧ ਕੀਤਾ ਸੀ ਅਤੇ ਪ੍ਰਸ਼ਾਸਨ ਨੂੰ ਇਸ ਫੈਕ