Advertisement

Kapurthala news today

alt
Kapurthala Chori News: ਕਪੂਰਥਲਾ ਦੇ ਵਿੱਚ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ। ਪਹਿਲਾਂ ਚੋਰ ਲੋਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਕਰਦੇ ਸਨ ਪਰ ਹੁਣ ਇਹ ਘਟਨਾਵਾਂ ਸਰਕਾਰੀ ਸਕੂਲਾਂ ਵਿੱਚ ਵੀ ਰੁਕਣ ਦਾ ਨਾਮ ਨਹੀਂ ਲਈ ਰਹੀਆਂ ਹਨ। ਤਾਜ਼ਾ ਮਾਮਲਾ ਕਪੂਰਥਲਾ ਦੇ ਸੁਲਤਾਨਪੁਰ ਦੇ ਪਿੰਡ ਸੈਦਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਤਿੰਨ ਚੋਰਾਂ ਵੱਲੋਂ ਸਕੂਲ ਦੇ ਮੇਨ ਗੇਟ ਦਾ ਤਾਲਾ ਤੋੜਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਇਸ ਦੌਰਾਨ ਚੋਰਾਂ ਵੱਲੋਂ ਸਕੂਲ ਦੇ ਦੱਸ ਕਮਰਿਆਂ ਦੇ ਤਾਲੇ ਤੋੜੇ ਗਏ। ਚੋਰਾਂ ਵੱਲੋਂ ਸਕੂਲ ਦੇ ਇੱਕ ਕਮਰੇ ਵਿੱਚ ਪਿਆ ਪੱਖਾ ਚੋਰੀ ਕੀਤਾ ਗਿਆ ਹੈ। ਸਕੂਲ ਦੇ ਕਮਰਿਆਂ ਨੂੰ ਮੈਨੁਅਲ ਅਤੇ ਹਾਈ
Jul 5,2023, 17:39 PM IST

Trending news