Khanna News: ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮਨਰੇਗਾ ਕਰਮਚਾਰੀਆਂ ਦੀ ਗੱਲ ਪੂਰੀ ਹਮਦਰਦੀ ਨਾਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਕੇ ਹੱਲ ਕੀਤਾ ਜਾਵੇ।
Khanna News: ਜਾਣਕਾਰੀ ਮੁਤਾਬਿਕ ਪਟਿਆਲਾ ਦੇ ਪ੍ਰੋਫੈਸਰ ਸੁਮੇਰ ਆਪਣੇ ਇੱਕ ਜਾਣਕਾਰ ਦਾ ਹਾਲ-ਚਾਲ ਪੁੱਛਣ ਲਈ ਰਾੜਾ ਸਾਹਿਬ ਹਸਪਤਾਲ ਆਏ ਹੋਏ ਸਨ। ਮੰਗਲਵਾਰ ਸ਼ਾਮ ਉਹ ਆਪਣੇ ਡਰਾਈਵਰ ਨਾਲ ਕਾਰ ਰਾਹੀਂ ਪਟਿਆਲਾ ਵਾਪਸ ਜਾ ਰਹੇ ਸਨ। ਇਸ ਦੌਰਾਨ ਖੰਨਾ ਦੇ ਨੈਸ਼ਨਲ ਹਾਈਵੇ 'ਤੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਦਾ ਪਿੱਛਾ ਕੀਤਾ ਅਤੇ ਦੋ ਰਾਊਂਡ ਫਾਇਰਿੰਗ ਕੀਤੀ।
Khanna Women Attack News: ਖੰਨਾ ਵਿੱਚ ਇੱਕ ਔਰਤ 'ਤੇ ਚਾਕੂ ਨਾਲ ਕਰੀਬ 10 ਵਾਰ ਬੇਰਹਿਮੀ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ।
Khanna News: ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 24 ਜਨਵਰੀ 2026 ਨੂੰ ਜਸਵੰਤ ਸਿੰਘ ਚੀਮਾ ਵੱਲੋਂ ਦੋਰਾਹਾ ਥਾਣੇ ਵਿੱਚ ਆਪਣੇ ਉੱਪਰ ਫਾਇਰਿੰਗ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ।
Khanna News: ਮ੍ਰਿਤਕਾਂ ਦੀ ਪਛਾਣ ਪਿੰਡ ਬੂਥਗੜ੍ਹ ਦੇ ਰਹਿਣ ਵਾਲੇ ਗੁਰਕਰਮਦੀਪ ਸਿੰਘ (31) ਅਤੇ ਉਸ ਦੀ ਪਤਨੀ ਜੈਸਮੀਨ ਨਾਗਰਾ (23) ਵਜੋਂ ਹੋਈ ਹੈ। ਦੋਵਾਂ ਦਾ ਕਰੀਬ ਚਾਰ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ। ਗੁਰਕਰਮਦੀਪ ਸਿੰਘ ਆਰਕੀਟੈਕਟ ਸੀ।
ਪੰਜਾਬ ਵਿੱਚ ਆਉਟਸੋਰਸ ਅਤੇ ਠੇਕਾ ਆਧਾਰਿਤ ਬਿਜਲੀ ਕਰਮਚਾਰੀਆਂ ਵੱਲੋਂ ਚਲਾਇਆ ਜਾ ਰਿਹਾ ਸੰਘਰਸ਼ ਫਿਲਹਾਲ ਮੁਲਤਵੀ ਹੋ ਗਿਆ ਹੈ। ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਖੰਨਾ ਸਥਿਤ ਨਿਵਾਸ ਦੇ ਬਾਹਰ ਲਗਾਇਆ ਗਿਆ ਧਰਨਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਲੰਬੀ ਮੀਟਿੰਗ ਤੋਂ ਬਾਅਦ ਖਤਮ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL) ਦੇ ਸੀਐਮਡੀ ਵਸੰਤ ਗਰਗ ਅਤੇ ਵੱਖ-ਵੱਖ ਠੇਕਾ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਵਿਚਾਲੇ ਕਰੀਬ ਚਾਰ ਘੰਟੇ ਤੱਕ ਮੀਟਿੰਗ ਚੱਲੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ, ਜਿਸ ਤੋਂ ਬਾਅਦ ਦੋਵੇਂ ਧਿਰਾਂ ਵਿਚਾਲੇ ਸਹਿਮਤੀ ਬਣ ਗਈ।
Khanna News: ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿੱਚ ਮੱਕੀ ਦੀ ਆਮਦ ਲਗਾਤਾਰ ਵਧ ਰਹੀ ਹੈ। ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਮੱਕੀ ਦੀ ਫਸਲ ਪੁੱਜਣ ਦਾ ਸਿਲਸਿਲਾ ਤੇਜ਼ ਹੋ ਗਿਆ ਹੈ।
Khanna News: ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਵਿਧਾਨ ਸਭਾ ਹਲਕਾ ਖੰਨਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ।
Akali Dal Waris Punjab de News: ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹਾਲ ਹੀ ਵਿੱਚ ਸ਼ਾਮਿਲ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਵੱਲੋਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਚਿਹਰਿਆਂ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸੀਐਮ ਦਾ ਚਿਹਰਾ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇੱਕ ਹਿੰਦੂ ਅਤੇ ਇੱਕ ਦਲਿਤ ਚਿਹਰਾ ਉਪ ਮੁੱਖ ਮੰਤਰੀ ਬਣੇਗਾ।
Akali Dal Waris Punjab de News: ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹਾਲ ਹੀ ਵਿੱਚ ਸ਼ਾਮਿਲ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਵੱਲੋਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਚਿਹਰਿਆਂ ਦਾ ਐਲਾਨ ਕੀਤਾ।
Khanna News: ਖੰਨਾ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਸਿਆਸੀ ਤਕਰਾਰ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਦੇ ਹੋਏ ਨਾ ਸਿਰਫ਼ ਉੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਗੱਲਬਾਤ ਕੀਤੀ, ਸਗੋਂ ਆਪਣੇ ਪੂਰੇ ਦੌਰੇ ਦਾ ਸੋਸ਼ਲ ਮੀਡੀਆ ਰਾਹੀਂ ਲਾਈਵ ਪ੍ਰਸਾਰਨ ਵੀ ਕੀਤਾ।
Khanna News: ਵੀਡੀਓ ਦੇ ਵਾਇਰਲ ਹੋਣ ਮਗਰੋਂ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੇਸਬੁੱਕ ਲਾਈਵ ਰਾਹੀਂ ਕਾਂਗਰਸ ਦੇ ਦਾਅਵਿਆਂ ਦਾ ਜਵਾਬ ਦਿੰਦਿਆਂ ਤਿੱਖਾ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਬੁਖਲਾਹਟ ਵਿੱਚ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਏਆਈ ਤਕਨੀਕ ਦੀ ਵਰਤੋਂ ਕਰਕੇ ਝੂਠੇ ਤੱਥ ਪੇਸ਼ ਕਰ ਰਹੀ ਹੈ।
Khanna News: ਖੰਨਾ ਵਿੱਚ ਸੋਮਵਾਰ ਨੂੰ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਵਿਰੁੱਧ ਵੱਡੀ ਪ੍ਰਸ਼ਾਸਕੀ ਕਾਰਵਾਈ ਕੀਤੀ ਗਈ। ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਵਿੱਚ ਸ਼ਾਮਲ ਸਾਬਕਾ ਸਰਪੰਚ ਉਤੇ ਵੱਡਾ ਐਕਸ਼ਨ ਲਿਆ ਗਿਆ।
Akali Dal Leader Arrest: ਜਾਣਕਾਰੀ ਮੁਤਾਬਿਕ, ਹਨੀ ਰੋਸ਼ਾ ਵਾਰਡ ਨੰਬਰ 30 ਤੋਂ ਨਗਰ ਕੌਂਸਲ ਚੋਣ ਜਿੱਤੇ ਸਨ। ਦੋਸ਼ ਹੈ ਕਿ ਜਿੱਤ ਮਗਰੋਂ ਉਹ ਆਪਣੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਜਸ਼ਨ ਮਨਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਹਾਰੇ ਹੋਏ ਉਮੀਦਵਾਰ ਪ੍ਰਦੀਪ ਕੁਮਾਰ ਉਰਫ਼ ਸੋਨੂ ਜੌਹਰ ਦੇ ਘਰ ਬਾਹਰ ਪਹੁੰਚੇ, ਜਿੱਥੇ ਕਥਿਤ ਤੌਰ ‘ਤੇ ਹੰਗਾਮਾ ਹੋਇਆ।
Khanna Municipal Election Counting News: ਖੰਨਾ, ਪਾਇਲ, ਦੋਰਾਹਾ ਅਤੇ ਸਮਰਾਲਾ ਨਗਰ ਕੌਂਸਲ ਚੋਣਾਂ ਲਈ 26 ਮਈ ਨੂੰ ਵੋਟਿੰਗ ਹੋਈ ਸੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਖੰਨਾ, ਦੋਰਾਹਾ ਅਤੇ ਸਮਰਾਲਾ ਵਿੱਚ ਕੀਤੀ ਜਾਵੇਗੀ। ਖੰਨਾ ਵਿੱਚ ਗਿਣਤੀ ਕੇਂਦਰ ਏਐਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣਾਇਆ ਗਿਆ ਹੈ, ਜਿੱਥੇ ਅਧਿਕਾਰੀਆਂ ਨੇ ਤਿਆਰੀਆਂ ਦੀ ਜਾਂਚ ਕਰਦਿਆਂ ਜ਼ਰੂਰੀ ਹਦਾਇਤਾਂ ਦਿੱਤੀਆਂ।
Khanna News: ਜਾਣਕਾਰੀ ਦਿੰਦਿਆਂ ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਦੇਸ਼ ਦੀ ਸੁਰੱਖਿਆ ਲਈ ਤਾਇਨਾਤ ਜਵਾਨ ਛੁੱਟੀ ਦੀ ਕਮੀ ਜਾਂ ਡਿਊਟੀ ਦੀਆਂ ਪਾਬੰਦੀਆਂ ਕਾਰਨ ਆਪਣੇ ਘਰੇਲੂ ਜ਼ਿਲ੍ਹਿਆਂ ਵਿੱਚ ਚੱਲ ਰਹੀਆਂ ਸਮੱਸਿਆਵਾਂ ਜਾਂ ਪੁਲਿਸ ਮਾਮਲਿਆਂ ਦੀ ਪੈਰਵੀ ਨਹੀਂ ਕਰ ਪਾਉਂਦੇ।
Khanna News: ਹਸਪਤਾਲ ਵਿੱਚ ਇਲਾਜ ਅਧੀਨ ਨਿਰਭੈ ਸਿੰਘ ਨੇ ਦੋਸ਼ ਲਗਾਇਆ ਕਿ ਉਹ ਆਪਣੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਕਾਲਾ ਨਾਲ ਪੋਲਿੰਗ ਬੂਥ ‘ਤੇ ਮੌਜੂਦ ਸੀ। ਵੋਟਿੰਗ ਦੌਰਾਨ ਪੁਲਿਸ ਵੱਲੋਂ ਬੂਥ ਦੇ ਬਾਹਰ ਭੀੜ ਹਟਾਉਣ ਅਤੇ ਲੋਕਾਂ ਨੂੰ ਬਾਹਰ ਜਾਣ ਲਈ ਕਿਹਾ ਗਿਆ।
Khanna News: ਖੰਨਾ ਦੇ ਕਿਤਾਬ ਬਾਜ਼ਾਰ ਵਿੱਚ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇੱਕ ਔਰਤ ਦਾ ਪਰਸ ਖੋਹ ਲਿਆ ਅਤੇ ਫਰਾਰ ਹੋ ਗਏ। ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਔਰਤ ਬੁਰੀ ਤਰ੍ਹਾਂ ਡਿੱਗ ਗਈ।
Khanna News: ਖੰਨਾ ਵਿੱਚ ਜਣੇਪੇ ਦੌਰਾਨ ਇੱਕ ਨਵਜੰਮੇ ਬੱਚੇ ਤੇ ਉਸਦੀ ਮਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੇ ਹਸਪਤਾਲ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਕੇ ਇਨਸਾਫ਼ ਦੀ ਮੰਗ ਕੀਤੀ।
Khanna News: ਖੰਨਾ ਵਿੱਚ ਇੱਕ ਨਿੱਜੀ ਫੈਕਟਰੀ ਦੇ ਸੈਂਕੜੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜੀਟੀ ਰੋਡ ਜਾਮ ਕਰ ਦਿੱਤਾ।
Khanna News: ਖੰਨਾ ਪੁਲਿਸ ਨੇ “ਗੈਂਗਸਟਰਾਂ ਉਤੇ ਵਾਰ” ਮੁਹਿੰਮ ਹੇਠ ਵੱਡੀ ਕਾਰਵਾਈ ਕਰਦੇ ਹੋਏ ਗੈਂਗਸਟਰ ਨੈਟਵਰਕ ਉਤੇ ਵੱਡਾ ਹਮਲਾ ਕੀਤਾ ਹੈ।
Khanna Firing Case Update: ਘਟਨਾ ਅਨੁਸਾਰ 14 ਅਪ੍ਰੈਲ ਦੀ ਦੇਰ ਰਾਤ ਪਾਇਲ ਅਨਾਜ ਮੰਡੀ ਵਿੱਚ ਇੱਕ ਨਾਮਵਰ ਆੜਤੀ ਦੀ ਦੁਕਾਨ ‘ਤੇ ਦੋ ਅਣਪਛਾਤੇ ਨੌਜਵਾਨ ਪਹੁੰਚੇ ਅਤੇ ਆਉਂਦੇ ਹੀ ਤਾਬੜਤੋੜ ਗੋਲੀਆਂ ਚਲਾਉਣ ਲੱਗ ਪਏ। ਅਚਾਨਕ ਹੋਈ ਫਾਇਰਿੰਗ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਉਸ ਵੇਲੇ ਦੁਕਾਨ ਦੇ ਅੰਦਰ ਦੋ ਵਿਅਕਤੀ ਮੌਜੂਦ ਸਨ, ਪਰ ਖੁਸ਼ਕਿਸਮਤੀ ਨਾਲ ਕਿਸੇ ਨੂੰ ਵੀ ਗੋਲੀ ਨਹੀਂ ਲੱਗੀ ਅਤੇ ਦੋਵੇਂ ਬਚ ਗਏ। ਵਾਰਦਾਤ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸੀ।