Ramdas Nagar Council Election Results: ਵਿਧਾਇਕ ਧਾਲੀਵਾਲ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਤਿੰਨੋਂ ਪਾਰਟੀਆਂ ਚੋਣਾਂ ਵਿੱਚ ਇਕੱਠੀਆਂ ਹੋ ਕੇ ਮੈਦਾਨ ਵਿੱਚ ਉਤਰੀਆਂ, ਪਰ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਿਰਫ਼ ਵਿਕਾਸ ਦੀ ਰਾਜਨੀਤੀ ਚਾਹੁੰਦੀ ਹੈ।
Kuldeep Singh Dhaliwal News: ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਧਾਲੀਵਾਲ ਨੇ NEET ਪੇਪਰ ਲੀਕ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਇਸ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਪੂਰੀ ਜਾਂਚ ਹੋਵੇ ਅਤੇ ਕੇਂਦਰੀ ਸਿੱਖਿਆ ਮੰਤਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
Kuldeep Singh Dhaliwal On Fuel Price Hike: ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ ਸੋ ਕੇ ਉੱਠੇ, ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਮਹਿੰਗਾਈ ਦਾ ਇੱਕ ਬਹੁਤ ਵੱਡਾ ਝਟਕਾ ਦਿੱਤਾ। ਇਸ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਭਾਜਪਾ ਆਮ ਜਨਤਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ।
Ashok Mittal ED Raid: ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਹੋਈ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਉਤੇ ਤਿੱਖਾ ਹਮਲਾ ਕੀਤਾ ਗਿਆ ਹੈ।
Kuldeep Singh Dhaliwal: 'ਆਪ' ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ 'ਤੇ ਦੋਹਰੇ ਮਾਪਦੰਡਾਂ, ਗੈਂਗਸਟਰਵਾਦ ਅਤੇ ਐਸਜੀਪੀਸੀ ਮੁੱਦੇ 'ਤੇ ਤਿੱਖਾ ਹਮਲਾ ਕੀਤਾ। ਇੱਕ ਪ੍ਰੈਸ ਕਾਨਫਰੰਸ ਵਿੱਚ, ਧਾਲੀਵਾਲ ਨੇ ਪਿਛਲੀ ਸਰਕਾਰ ਦੇ ਕਾਰਜਕਾਲ ਅਤੇ ਲੀਡਰਸ਼ਿਪ ਦੇ ਕੰਮਕਾਜ ਦੀ ਸ਼ੈਲੀ 'ਤੇ ਸਵਾਲ ਉਠਾਏ।
Batala News: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਦੇ ਬਟਾਲਾ ਵਿੱਚ ਕਥਿਤ ਤੌਰ 'ਤੇ ਹੈਰੋਇਨ ਲੈਂਦੇ ਫੜੇ ਜਾਣ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ ਹੈ।
India-US Trade Agreement: ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ।
Amritsar News: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਸੂਬੇ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਅਤੇ ਅਪਮਾਨਜਨਕ ਗੱਲ ਹੈ ਕਿ ਜਦੋਂ ਮੁੱਦਾ ਭਾਰਤ ਦੇ ਭਵਿੱਖ ਅਤੇ 80 ਕਰੋੜ ਤੋਂ ਵੱਧ ਲੋਕਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਹੋਇਆ ਹੈ, ਤਾਂ ਇਸ ਦੇ ਵੇਰਵੇ ਪ੍ਰਧਾਨ ਮੰਤਰੀ ਵੱਲੋਂ ਸੰਸਦ ਵਿੱਚ ਸਾਂਝੇ ਨਹੀਂ ਕੀਤੇ ਜਾ ਰਹੇ, ਸਗੋਂ ਟਰੰਪ ਦੇ ਟਵੀਟਾਂ ਰਾਹੀਂ ਸਾਹਮਣੇ ਆ ਰਹੇ ਹਨ।
Kuldeep Singh Dhaliwal: ਵਿਧਾਇਕ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਬਾਠ ਦੀ ਭੈਣ ਦੇ ਵਿਆਹ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ, ਗਨੀਵ ਕੌਰ ਮਜੀਠੀਆ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸ਼ਮੂਲੀਅਤ ਵਾਲੀਆਂ ਤਸਵੀਰਾਂ ਦਿਖਾਈਆਂ।
kuldeep Singh Dhaliwal: ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਸਰਹੱਦੀ ਕਿਸਾਨਾਂ ਦਾ ਇੱਕ ਬਹੁਤ ਪੁਰਾਣਾ ਤੇ ਗੰਭੀਰ ਮੁੱਦਾ ਚੁੱਕਿਆ ਹੈ।
Amritsar News: ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਕਰ ਕੇ ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ, ਖ਼ਾਸ ਕਰਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਗੰਭੀਰ ਦੋਸ਼ ਲਗਾਏ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਜਨਾਲਾ ਹਲਕੇ ਵਿੱਚ ਸਾਬਕਾ ਕੈਬਨਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਰੀਵਾਲ ਵੱਲੋਂ ਸੱਦੇ 'ਤੇ ਹੜ ਪੀੜਤਾਂ ਦੀ ਚੜ੍ਹਦੀਕਲਾ ਲਈ ਅਰਦਾਸ ਕਰਨ ਲਈ ਪਹੁੰਚੇ। ਜਿੱਥੇ ਅਰਦਾਸ ਸਮੇਂ ਗਿਆਨੀ ਰਘਬੀਰ ਸਿੰਘ ਬਹੁਤ ਜ਼ਿਆਦਾ ਭਾਵੁਕ ਗਏ | ਗਿਆਨੀ ਰਘਬੀਰ ਸਿੰਘ ਦੇ ਅੱਥਰੂ ਰੁਕਣ ਦਾ ਨਾਮ ਨਹੀਂ ਸੀ ਲੈ ਰਹੇ | ਇਸ ਸਮੇਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗਿਆਨੀ ਰਘਬੀਰ ਸਿੰਘ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸਿੰਘ ਸਾਹਿਬ ਆਪ ਜੀ ਨੇ ਸਾਨੂੰ ਹੌਸਲਾ ਦੇਣਾ ਹੈ, ਜੇਕਰ ਤੁਸੀਂ ਦਿਲ ਛੱਡ ਗਏ ਤਾਂ ਫਿਰ ਸਾਡੀ ਬਾਂਹ ਕੌਣ ਫੜੇਗਾ ।
Ajnala News: ਬੀਤੇ ਦਿਨੀ ਛੁੱਟੀ 'ਤੇ ਆਏ ਹਲਕਾ ਅਜਨਾਲਾ ਦੇ ਫੌਜੀ ਜਵਾਨ ਬਲਜਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਜਿੱਥੇ ਉਹਨਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਸੇਵਾ ਕਰ ਰਹੇ ਬਲਜਿੰਦਰ ਸਿੰਘ ਦੀ ਬੀਤੇ ਦਿਨ ਸੜਕਾਂ ਹਾਦਸੇ ਵਿੱਚ ਜਾਂਚ ਚਲੀ ਗਈ ਹੈ ਜਿਸ ਨੂੰ ਲੈ ਕੇ ਉਹਨਾਂ ਵੱਲੋਂ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਦੁੱਖ ਸਾਂਝਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਬਲਜਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਖੜੀ ਹੈ।
Minister Kuldeep Dhaliwal Big Statement: ਬਿਕਰਮ ਮਜੀਠੀਆ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਕਿਹਾ ਸੀ ਕਿਸੇ ਵੀ ਨਸ਼ੇ ਦਾ ਧੰਦਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਈਰਾਨ ਵਿੱਚ ਜੋ ਤਿੰਨ ਪੰਜਾਬੀ ਲੜਕੇ ਅਗਵਾਕਾਰਾਂ ਵੱਲੋਂ ਫਿਰੌਤੀ ਲਈ ਅਗਵਾ ਕੀਤੇ ਗਏ ਹਨ। ਉਨ੍ਹਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਵਿਦੇਸ਼ ਮੰਤਰਾਲੇ ਜ਼ਰੀਏ ਹਰ ਸੰਭਵ ਯਤਨ ਕਰ ਰਹੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਨੂੰ ਜਲਦੀ ਤੋਂ ਜਲਦੀ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਨਾਮ ਲੇਵਾ ਲੱਖਾਂ ਸ਼ਰਧਾਲੂ ਦੁਨੀਆ ਭਰ ਤੋਂ ਕਰਤਾਰਪੁਰ ਸਾਹਿਬ ਵਿਖੇ ਦਰਸ਼ਨ ਲਈ ਆਉਂਦੇ ਹਨ ਅਤੇ ਇਹ ਲਾਂਘਾ ਉਨ੍ਹਾਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ।
Amritsar News: ਕੈਬਨਿਟ ਮੰਤਰੀਆਂ ਨੇ ਰਿੰਟੂ ਨੂੰ ਕੁਰਸੀ ਤੇ ਬਿਠਾਇਆ ਅਤੇ ਵਧਾਈ ਦਿੰਦਿਆਂ ਕਿਹਾ ਕਿ ਰਿੰਟੂ ਆਪਣੀ ਮਿਹਨਤ ਅਤੇ ਸੂਝਬੂਝ ਨਾਲ ਨਗਰ ਸੁਧਾਰ ਟਰੱਸਟ ਦੇ ਕੰਮਾਂ ਵਿੱਚ ਹੋਰ ਤੇਜੀ ਲਿਆਉਣਗੇ ਅਤੇ ਇਸ ਦੇ ਕੰਮਾਂ ਨੂੰ ਪਾਰਦਰਸ਼ੀ ਬਣਾਉਣਗੇ।
Punjab AAP minister: भगवंत मान की सरकार इसके चलते बैकफुट पर है. आरोप है कि यह मामला पंजाब सरकार की कार्यप्रणाली पर एक बड़ा सवाल जरूर खड़ा करता है कि आखिर इतनी बड़ी गलती 20 महीनों तक सरकार की नजर से कैसे बची रही.
Amritsar News: ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਦੀਆਂ ਸ਼ਿਕਾਇਤਾਂ ਉੱਤੇ 15 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ।
US Deportation 2nd Flight: ਸ਼ਨਿੱਚਰਵਾਰ-ਐਤਵਾਰ ਰਾਤ ਨੂੰ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ 119 ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਮਗਰੋਂ ਅੰਮ੍ਰਿਤਸਰ ਹਵਾਈ ਅੱਡੇ ਉਤੇ ਜਹਾਜ਼ ਲੈ ਕੇ ਪੁੱਜਿਆ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਰਭਜਨ ਸਿੰਘ ਈਟੀਓ ਨੇ ਡਿਪੋਰਟ ਹੋ ਕੇ ਆਏ ਪੰਜਾਬੀ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਹੌਸਲਾ ਦਿੱਤਾ।
AAP Delhi Meeting: ਮੰਤਰੀ ਕੁਲਦੀਪ ਸਿੰਘ ਧਾਲੀਵਾਲ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਪੂਰਥਲਾ ਹਾਊਸ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਕਨਵੀਨਰ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੀਟਿੰਗ ਬੁਲਾਈ ਹੈ।