MLA Hostel Furniture Auction in US News: ਐਮਐਲਏ ਹੋਸਟਲ ਦਾ ਫਰਨੀਚਰ ਅਮਰੀਕਾ ਵਿੱਚ ਨਿਲਾਮੀ ਕਰਨ ਦਾ ਮਾਮਲਾ ਪੰਜਾਬ ਵਿਧਾਨ ਸਭਾ ਸਪੀਕਰ ਨੇ ਗੰਭੀਰ ਨੋਟਿਸ ਲਿਆ ਹੈ। ਪੀਡਬਲਡੀ ਅਤੇ ਯੂਟੀ ਪ੍ਰਸ਼ਾਸਨ ਇਸ ਮਾਮਲੇ ਦੀ ਰਿਪੋਰਟ ਤੋਂ ਮੰਗੀ ਹੈ। ਕਿਸ ਸਮੇਂ ਇਹ ਫਰਨੀਚਰ ਐਮਐਲਏ ਹੋਸਟਲ ਤੋਂ ਬਾਹਰ ਗਿਆ ਤੇ ਇਹ ਫਰਨੀਚਰ ਕਿਵੇਂ ਬਾਹਰ ਗਿਆ ਇਹ ਘਟਨਾ ਕਿਹੜੇ ਸਮੇਂ ਦੀ ਹੈ ਪੂਰੀ ਰਿਪੋਰਟ ਮੰਗੀ ਗਈ ਹੈ।
Punjab News: ਸਰਕਾਰ ਦੇ ਮੁੱਖ ਦ੍ਰਿਸ਼ਟੀਕੋਣ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਸਾਡਾ ਮੁੱਖ ਉਦੇਸ਼ ਬੇਰੁਜ਼ਗਾਰ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਰਿਹਾ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਕੇ ਖੁਸ਼ਹਾਲ ਤੇ ਸੁਰੱਖਿਅਤ ਭਵਿੱਖ ਵੱਲ ਵਧ ਸਕਣ।
Kotkapura News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ ਲੋਕ ਭਲਾਈ ਲਈ ਇੱਕ ਅਹਿਮ ਕਦਮ ਕਰਾਰ ਦਿੱਤਾ।
Bashir Badr Death News: ਜਾਰੀ ਸ਼ੋਕ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਡਾ. ਬਸ਼ੀਰ ਬਦਰ ਆਧੁਨਿਕ ਉਰਦੂ ਸਾਹਿਤ ਦੇ ਉਹ ਮਹਾਨ ਚਾਨਣ ਸਨ, ਜਿਨ੍ਹਾਂ ਨੇ ਗ਼ਜ਼ਲ ਨੂੰ ਪੇਚੀਦਾ ਅਲੰਕਾਰਾਂ ਤੋਂ ਬਾਹਰ ਕੱਢ ਕੇ ਆਮ ਲੋਕਾਂ ਦੇ ਦਿਲਾਂ ਤੱਕ ਪਹੁੰਚਾਇਆ।
Kotkapura News: ਕੋਟਕਪੂਰਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ ’ਤੇ ਕੰਮ ਚੱਲ ਰਹੇ ਹਨ।
Giani Kuldeep Singh Gargaj News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕੀਤਾ ਸੀ।
Kultar Singh Sandhwan News: ਕੁਲਤਾਰ ਸਿੰਘ ਸੰਧਵਾਂਨੇ ਟਵੀਟ ਸਾਂਝਾ ਕਰ ਕੇ ਕਿਹਾ ਕਿ “ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਕੱਤਰੇਤ ਵੱਲੋਂ 8 ਮਈ ਸਵੇਰੇ 11 ਵਜੇ ਹਾਜ਼ਰ ਹੋਣ ਦਾ ਸੰਦੇਸ਼ ਪ੍ਰਾਪਤ ਹੋਇਆ ਹੈ। ਸਾਡੇ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਸਰਬਉਚ ਤੇ ਸਤਿਕਾਰਯੋਗ ਹਨ,ਦਾਸ ਪੂਰੀ ਨਿਮਰਤਾ ਅਤੇ ਸ਼ਰਧਾ ਨਾਲ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ ਲਈ ਵਚਨਬੱਧ ਹੈ।”
Kultar Singh Sandhwan Meet Arvind Kejriwal: ਸਪੀਕਰ ਸੰਧਵਾਂ ਨੇ ਅੱਗੇ ਕਿਹਾ ਕਿ ਧਰਮ ਨਿਰਪੱਖ ਸੋਚ ਨੂੰ ਬਰਕਰਾਰ ਰੱਖਣਾ ਸਮੇਂ ਦੀ ਲੋੜ ਹੈ ਅਤੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਅਰਵਿੰਦ ਕੇਜਰੀਵਾਲ ਦੇ ਦ੍ਰਿਸ਼ਟੀਕੋਣ ਨੂੰ ਅਪਣਾਉਣ ਦੀ ਲੋੜ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰਬਾਣੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨਾਂ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਗੁਰਬਾਣੀ ਦੇ ਸਤਿਕਾਰ ਅਤੇ ਸਖ਼ਤ ਕਾਨੂੰਨਾਂ ਦੀ ਲੋੜ 'ਤੇ ਜ਼ੋਰ ਦਿੱਤਾ।
Punjab Vidhan Sabha session 2026: ਜਾਣਕਾਰੀ ਮੁਤਾਬਿਕ, ਪੰਜਾਬ ਵਿਧਾਨ ਸਭਾ ਦਾ ਇਹ ਸੈਸ਼ਨ 16 ਮਾਰਚ 2026 ਨੂੰ ਬਿਨਾਂ ਮਿਤੀ ਨਿਰਧਾਰਿਤ ਕੀਤੇ (sine-die) ਮੁਲਤਵੀ ਕੀਤਾ ਗਿਆ ਸੀ। ਹੁਣ ਸਪੀਕਰ ਵੱਲੋਂ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਨਿਯਮਾਂ ਅਨੁਸਾਰ Rule 16 ਦੇ ਦੂਜੇ ਪ੍ਰਾਵਧਾਨ ਤਹਿਤ ਇਸਨੂੰ ਮੁੜ ਬੁਲਾਇਆ ਗਿਆ ਹੈ।
Punjab Vidhan Sabha diary 2026: ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਕੱਤਰੇਤ ਨੇਂ ਸਾਲ 2026 ਦੀ ਡਾਇਰੀ ਦੇ ਇਸ ਐਡੀਸ਼ਨ ਨੂੰ ਇੱਕ ਵਿਆਪਕ ਸੰਸਥਾਗਤ ਸਰੋਤ ਵਜੋਂ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾਇਰੀ ਵਿਧਾਨਕ ਜ਼ਿੰਮੇਵਾਰੀਆਂ ਦੇ ਯੋਜਨਾਬੱਧ ਢੰਗ ਨਾਲ ਸੰਗਠਿਤ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਰੋਜ਼ਾਨਾ ਸੰਸਦੀ ਕਾਰਜਾਂ ਦੇ ਨਾਲ-ਨਾਲ ਲੰਬੇ ਸਮੇਂ ਦੀ ਰਣਨੀਤਕ ਯੋਜਨਾਬੰਦੀ ਲਈ ਇੱਕ ਸੁਚਾਰੂ ਸਾਧਨ ਉਪਲਬਧ ਕਰਵਾਇਆ ਜਾ ਸਕੇ ।
Kultar Singh Sandhwan: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਵਿਸਾਖੀ 'ਤੇ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਲਈ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਉਨ੍ਹਾਂ ਲਾਲਜੀਤ ਭੁੱਲਰ ਦੇ ਅਸਤੀਫ਼ੇ 'ਤੇ ਵੀ ਇੱਕ ਵੱਡਾ ਬਿਆਨ ਦਿੱਤਾ।
Kultar Singh Sandhwan Honored Punjab Upsc Toppers News: ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਸੰਘਰਸ਼ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਹੈ।
AAP Govt Complete 4 Years in Punjab: ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਸੀ। ਪੰਜਾਬ ਸਰਕਾਰ ਨੇ 2024 ਵਿੱਚ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਯੋਜਨਾ ਸ਼ੁਰੂ ਕੀਤੀ ਸੀ।
Kultar Singh Sandhwan News: ਇਸ ਮੌਕੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਲਗਭਗ 170 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਸਪੀਕਰ ਨਾਲ ਗੱਲਬਾਤ ਕਰਕੇ ਉਤਸ਼ਾਹ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Kultar Singh Sandhwan meeting with AAP SC Wing: ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਐਸ ਸੀ ਵਿੰਗ ਦੇ ਸਮੂਹ ਅਹੁਦੇਦਾਰਾਂ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੇ ਕੀਤੇ ਜਾ ਰਹੇ ਪ੍ਰਚਾਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ 2022 ਵਿੱਚ ਵੀ ਆਪ ਸਰਕਾਰ ਬਣਾਉਣ ਵਿੱਚ ਐਸ ਸੀ ਵਰਗ ਦਾ ਅਹਿਮ ਯੋਗਦਾਨ ਸੀ ਅਤੇ 2027 ਵਿੱਚ ਵੀ ਇਹ ਵਰਗ ਪਹਿਲਾਂ ਦੀ ਤਰ੍ਹਾਂ ਆਮ ਲੋਕਾਂ ਦੀ ਸਰਕਾਰ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ।
ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਅਧਿਕਾਰਿਕ ਚਿੱਠੀ ਲਿਖ ਕੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਸਾਂਝ ਪਾਉਣ ਦੀ ਅਪੀਲ ਕੀਤੀ ਹੈ। ਗਵਰਨਰ ਕਟਾਰੀਆ ਨੇ ਆਪਣੀ ਚਿੱਠੀ ਵਿੱਚ ਦੱਸਿਆ ਕਿ 9 ਤੋਂ 12 ਫਰਵਰੀ ਤੱਕ ਇੱਕ ਵਿਸ਼ੇਸ਼ ਪੈਦਲ ਯਾਤਰਾ
Mata Chintpurni Temple: पंजाब विधानसभा अध्यक्ष कुलतार सिंह संधवां ने हिमाचल प्रदेश स्थित माता श्री चिंतपूर्णी मंदिर में पूजा-अर्चना कर पंजाब की खुशहाली और समृद्धि की कामना की. इस दौरान उन्होंने विधिवत हवन में आहुतियां डालीं और माता का आशीर्वाद लिया. पत्रकारों से बातचीत में उन्होंने बताया कि वे पंजाब की शांति और तरक्की के लिए प्रार्थना करने आए हैं.
Kultar Singh Sandhwan on BJP: ਸਪੀਕਰ ਸੰਧਵਾਂ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਲਈ ‘ਵੀਰ ਬਾਲ ਦਿਵਸ’ ਦੇ ਸਿਰਲੇਖ ਵਿੱਚ ਤਬਦੀਲੀ ਕਰਨ ਸਬੰਧੀ ਬੀਜੇਪੀ ਸਰਕਾਰ ਵੱਲੋਂ ਅਜੇ ਤੱਕ ਕੋਈ ਅਰਥਪੂਰਨ ਫੈਸਲਾ ਨਹੀਂ ਲਿਆ ਗਿਆ। ਇਸ ਦੇ ਬਾਵਜੂਦ ਅਜਿਹੀ ਕਾਰਟੂਨ ਤਸਵੀਰ ਜਾਰੀ ਕਰਨਾ ਸਿੱਖ ਧਾਰਮਿਕ ਮਰਯਾਦਾ ਅਤੇ ਇਤਿਹਾਸ ਦੇ ਪ੍ਰਤੀ ਬੇਅਦਬੀ ਹੈ।
Kotkapura News : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਦਿਆਂ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦਾ ਘਿਰਾਉ ਕੀਤਾ ਗਿਆ।
ਦਸ਼ਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਰਮ ਭੂਮੀ ਅਤੇ ਪੰਥ ਖਾਲਸਾ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਇਸ ਪਵਿੱਤਰ ਧਰਤੀ ਤੇ ਅਸੀਂ ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਵਾਲੇ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਪਰਮ ਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਅਤੇ ਗੁਰੂ ਸਾਹਿਬ ਦੇ ਤਮਾਮ ਸਿੱਖ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇਕੱਤਰ ਹੋਏ ਹਾਂ l
Kultar Singh Sandhwan on PU Senate Syndicate: ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਲੋਕਾਂ ਦੀ ਹੈ, ਉਨ੍ਹਾਂ ਲੋਕਾਂ ਦੀ ਨਹੀਂ ਜੋ ਆਮ ਆਦਮੀ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ।