Advertisement

Latest News Punjab

alt
Ludhiana News: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ 'ਚ ਦੇਰ ਰਾਤ ਤਾਜਪੁਰ ਪਿੰਡ ਦੇ ਵਿਚ ਸਥਿਤ ਗਰੇਵਾਲ ਮਾਰਕੀਟ ਦੇ ਅੰਦਰ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਕੁਝ ਅੱਧਾ ਦਰਜਨ ਤੋਂ ਵੱਧ ਹਥਿਆਰਬੰਦ ਨੌਜਵਾਨਾਂ ਵੱਲੋਂ ਦੁਕਾਨਦਾਰ ਤੇ ਹਮਲਾ ਕਰ ਦਿੱਤਾ ਗਿਆ ਜਿਸ ਵਿੱਚ ਦੁਕਾਨ ਦਾ ਕਰਿੰਦਾ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਪੂਰਾ ਝਗੜਾ ਮਹਿਜ ਪੰਜ ਰੁਪਏ ਪਿੱਛੇ ਹੋਇਆ। ਦੁਕਾਨਦਾਰ ਮੁਤਾਬਿਕ ਗ੍ਰਾਹਕ ਪਹਿਲਾਂ ਵੀ ਪੰਜ ਰੁਪਏ ਦਾ ਉਧਾਰ ਕਰਕੇ ਗਿਆ ਸੀ, ਤੇ ਉਸ ਦੇ ਮਨਾ ਕਰਨ ਤੇ ਉਹ ਭੜਕ ਗਿਆ ਅਤੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਦੁਕਾਨ ਤੇ ਹਮਲਾ ਕਰ ਦਿੱਤਾ। ਮੁੰਡਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਦੁਕਾਨਦਾਰ ਤੇ ਉਸ ਦੀ ਦੁਕਾਨ ਤੇ ਕੰਮ ਕਰਨ ਵਾਲੇ ਦੀ ਬੁਰੀ ਤਰਾਂ ਕੁੱਟ ਮਾਰ ਕੀਤੀ ਗਈ। ਦੁਕਾਨਦਾਰ ਦਾ
Aug 2,2023, 18:13 PM IST
alt
Punjab Flood News: ਅੱਜ ਸਵੇਰ ਤੋਂ ਹੀ ਫਾਜ਼ਿਲਕਾ 'ਚ ਤੇਜ਼ ਮੀਂਹ ਪੈ ਰਿਹਾ ਹੈ ਜਿਸਨੇ ਸ਼ਹਿਰ ਨੂੰ ਜਲ ਥਲ ਕਰਕੇ ਰੱਖ ਦਿੱਤਾ ਹੈ। ਫਾਜ਼ਿਲਕਾ ਦੇ ਰੇਲਵੇ ਅੰਡਰ ਬ੍ਰਿਜ ਦੇ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਓਥੇ ਪਾਣੀ ਜਮ੍ਹਾਂ ਹੋ ਗਿਆ ਹੈ। ਪਾਣੀ ਜਮਾ ਹੋਣ ਕਾਰਨ ਪਾਣੀ ਦੇ ਵਿੱਚ ਸਕੂਲੀ ਬੱਚਿਆਂ ਦੀ ਵੈਨ ਫਸ ਗਈ। ਹਾਲਾਂਕਿ ਮੌਕੇ ਤੋਂ ਲੰਘ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਸਕੂਲ ਡਰਾਈਵਰ ਦੀ ਮਦਦ ਕਰ ਵੈਨ ਵਿੱਚ ਸਵਾਰ ਛੋਟੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ। ਸਕੂਲ ਵੈਨ ਨੂੰ ਬਾਹਰ ਕੱਢਣ ਲਈ ਹੋਰ ਲੋਕ ਸੱਦੇ ਗਏ ਤੇ ਸਕੂਲ ਵੈਨ ਨੂੰ ਧੱਕਾ ਲਾ ਕੇ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਅੰਡਰ ਬ੍ਰਿਜ ਦੇ ਵਿੱਚ ਪਾਣੀ ਦੀ ਨਿਕਾਸੀ ਨਾ
Jul 25,2023, 11:13 AM IST
alt
Jul 21,2023, 13:11 PM IST
alt
Jul 20,2023, 12:39 PM IST
alt
Jul 19,2023, 10:13 AM IST
alt
Jul 18,2023, 23:31 PM IST
alt
Jul 14,2023, 13:28 PM IST
alt
Jun 29,2023, 14:14 PM IST
alt
Fazilka Rape News: ਫਾਜ਼ਿਲਕਾ ਦੇ ਪਿੰਡ ਸੈਦੋ ਕੇ ਹਿਠਾੜ ਵਿਖੇ ਇੱਕ ਕੁੜੀ ਦੇ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਕੁੜੀ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ ਦੇ ਵਿਚ ਪਿੰਡ ਦੇ ਦੋ ਨੌਜਵਾਨਾਂ ਵੱਲੋਂ ਉਸ ਨਾਲ ਜਬਰਦਸਤੀ ਜਬਰ-ਜ਼ਨਾਹ ਕੀਤਾ ਗਿਆ ਹੈ। ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਅੱਜ ਕੁ਼੍ੜੀ ਦੇ ਪੇਟ ਵਿਚ ਦਰਦ ਹੋਣ ਤੋਂ ਬਾਅਦ ਉਸ ਦੇ ਪਰਿਵਾਰ ਵੱਲੋਂ ਉਸ ਨੂੰ ਹਸਪਤਾਲ ਲੈਕੇ ਗਏ। ਚੈੱਕਅਪ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਉਕਤ ਲੜਕੀ ਪੰਜ ਮਹੀਨਿਆਂ ਦੀ ਗਰਭਵਤੀ ਹੈ। ਓਧਰ ਸਦਰ ਥਾਣਾ ਪੁਲਸ ਨੇ ਇਸ ਮਾਮਲੇ ਵਿੱਚ ਦੋ ਨੌਜਵਾਨਾਂ ਦੇ ਖਿਲਾਫ ਬਲਾਤਕਾਰ ਦਾ ਮੁਕੱਦਮਾ ਦਰਜ ਕਰ ਦਿੱਤਾ ਹੈ। ਐਸ ਐਚ ਓ ਦਾ ਕਹਿਣਾ ਹੈ ਕਿ ਇਸ ਮਾਮਲੇ ਵਿ
Jun 28,2023, 10:39 AM IST
alt
Jun 26,2023, 15:39 PM IST
View More

Trending news