Waris Punjab De News: "ਵਾਰਿਸ ਪੰਜਾਬ ਦੇ" ਦੇ ਸੀਨੀਅਰ ਆਗੂ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵੱਡਾ ਬਿਆਨ ਦਿੱਤਾ ਹੈ।
Manpreet Singh Ayali Resign: ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਹ ਭਵਿੱਖ ਵਿੱਚ ਕਿਸੇ ਵੀ ਹਾਲਤ ਵਿੱਚ Bharatiya Janata Party (ਭਾਜਪਾ), Shiromani Akali Dal (ਬਾਦਲ ਦਲ), Indian National Congress (ਕਾਂਗਰਸ) ਜਾਂ Aam Aadmi Party (ਆਮ ਆਦਮੀ ਪਾਰਟੀ) ਦਾ ਹਿੱਸਾ ਨਹੀਂ ਬਣਣਗੇ।
Shiromani Akali Dal: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਂਬਰਾਂ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ 18 ਮਾਰਚ ਤੋਂ ਸ਼ੁਰੂ ਹੋਈ ਭਰਤੀ ਸਬੰਧੀ ਅਹਿਮ ਮੀਟਿੰਗ 10 ਜੂਨ ਨੂੰ ਮੀਟਿੰਗ ਬੁਲਾਈ ਗਈ ਹੈ।
Manpreet Ayali: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਰਮਿਆਨ ਸ਼ਬਦੀ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਮਨਪ੍ਰੀਤ ਇਯਾਲੀ ਨੇ ਇੱਕ ਹੋਰ ਵੀਡੀਓ ਜਾਰੀ ਕਰਕੇ ਮੁੜ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮੇ ਦੀ ਪਾਲਣਾ ਕਰਨਾ ਅਤੇ ਪਾਰਟੀ ਦੇ ਜ਼ਾਬਤੇ ਵਿੱਚ ਰਹਿ ਕੇ ਪਾਰਟੀ ਵੱਲੋਂ ਕਿਸਾਨੀ ਅਤੇ ਧਾਰਮਿਕ ਤੌਰ ਉਤੇ ਹੋਈਆਂ ਗਲਤੀਆਂ ਦੇ ਬਾਰੇ ਜਾਣੂ ਕਰਵਾਉਣਾ ਤੇ ਵਿਰੋਧ ਕਰਨਾ ਕੀ ਇਹ ਪਾਰਟੀ ਨਾਲ ਕੋਈ ਗ਼ੱਦਾਰੀ ਹੈ? ਅਸੀਂ ਇਹ ਫੈਸਲਾ ਪੰਥ ਉਤੇ ਛੱਡਦੇ ਹਾਂ।
Manpreet Singh Ayali on Sukhbir Singh Badal: ਇਯਾਲੀ ਨੇ ਕਿਹਾ ਕਿ,ਲੜਾਈ ਸਿਧਾਂਤਾ ਦੀ ਹੀ, ਅਸੀਂ ਹੁਕਮਨਾਮਾ ਸਾਹਿਬ ਦੀ ਭਾਵਨਾ ਨੂੰ ਪੂਰਨ ਰੂਪ ਵਿੱਚ ਸਮਰਪਿਤ ਹਾਂ। ਜ਼ਿੰਦਗੀ ਦੇ ਆਖਰੀ ਸਾਹ ਤੱਕ ਸਮਰਪਿਤ ਰਹਾਂਗੇ।
Shiromani Akali Dal: ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ ਮੋਗਾ ਦੇ ਵਿੰਡਸਰ ਪੈਲੇਸ ਵਿੱਚ ਅੱਜ ਵੱਡਾ ਇਕੱਠ ਹੋਵੇਗਾ।
Manpreet singh Ayali: ਮਨਪ੍ਰੀਤ ਸਿੰਘ ਇਯਾਲੀ ਵੱਲੋਂ ਅੱਜ ਪੰਥ ਪ੍ਰਸਤ ਅਤੇ ਪੰਜਾਬ ਪ੍ਰਸਤ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਆਓ ਰਲ ਕੇ ਪੰਜਾਬ ਦੀ ਮਾਂ ਪਾਰਟੀ ਅਤੇ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਮੁਹਿੰਮ ਦਾ ਹਿੱਸਾ ਬਣੀਏ।
Shiromani Akali Dal: ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਲਈ ਬਣੀ ਭਰਤੀ ਕਮੇਟੀ ਦੀ ਬਾਦਲ ਪਰਿਵਾਰ ਦੇ ਗੜ ਮਾਨਸਾ ਵਿੱਚ ਇਤਿਹਾਸ ਸਿਰਜਦੀ ਮੀਟਿੰਗ ਹੋਈ।
Shiromani Akali Dal: ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਕਾਰਜਸ਼ੀਲ ਮੈਬਰਾਂ ਵਿੱਚੋਂ ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਨੇ ਮੀਟਿੰਗ ਕੀਤੀ।
Bikram Singh Majithia: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਮਨਪ੍ਰੀਤ ਸਿੰਘ ਇਆਲੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਦੋਵੇ ਸਿਆਸਤਦਾਨ ਸਤਿੰਦਰ ਸਰਤਾਜ ਦੀਆਂ ਧੁਨਾਂ 'ਤੇ ਨੱਚਦੇ ਨਜ਼ਰ ਆਏ।
ਲੁਧਿਆਣਾ ਦੇ ਹਲਕਾ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ (Manpreet Singh Ayali) ਦੇ ਬਗਾਵਤੀ ਸੁਰ ਹੋਰ ਤੇਜ਼ ਹੁੰਦੇ ਜਾ ਰਹੇ ਹਨ। ਉਨ੍ਹਾਂ ਹੁਣ ਆਪਣੀ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੂੰ ਚੈਲੰਜ ਕੀਤਾ ਹੈ ਕਿ ਜੇਕਰ ਵਲਟੋਹਾ ਸਾਬਤ ਕਰ ਦੇਣ ਕਿ ਮੈਂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ ਹੈ ਤਾਂ ਸਿਆਸਤ ਛੱਡ ਦਿਆਂਗਾ। ਵਲਟੋਹਾ ਨੂ
ਵੋਟਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਅਜੀਬ ਸਥਿਤੀ ਦਾ ਸਾਹਮਣਾ ਕਰਨਾ ਪਿਆ। ਅਕਾਲੀ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਐਨ. ਡੀ. ਏ. ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਵੋਟ ਪਾਉਣ ਤੋਂ ਇਨਕਾਰ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਨੇ ਦਰੋਪਦੀ ਮੁਰਮੂ ਨੂੰ ਵੋਟ ਪਾਉਣ ਦਾ ਐਲਾਨ ਕੀਤਾ ਸੀ।
ਇਆਲੀ ਨੇ ਕਿਹਾ ਕਿ ਪੰਜਾਬ ਦੇ ਮਸਲਿਆਂ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਚਾਹੀਦਾ ਸੀ ਇਹੀ ਕਾਰਨ ਹੈ ਕਿ ਅਕਾਲੀ ਦਲ 3 ਸੀਟਾਂ 'ਤੇ ਸੀਮਿਤ ਗਿਆ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੂੰ ਮਜ਼ਬੂਤ ਕਰਨਾ ਹੈ ਤਾਂ ਸਾਨੂੰ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਣਾ ਹੋਵੇਗਾ ਨਾਲ ਹੀ ਪਾਰਟੀ ਲੀਡਰਸ਼ਿਪ 'ਚ ਵੀ ਬਦਲਾਅ ਕਰਨਾ ਪਵੇਗਾ।
ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਵਿਧਾਨਕਾਰ ਪਾਰਟੀ ਵੱਲੋਂ ਦਿੱਤੇ ਅਧਿਕਾਰਾਂ ਦੀ ਵਰਤੋਂ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਸਿੰਘ ਇਯਾਲੀ ਨੁੰ ਅਕਾਲੀ ਦਲ ਵਿਧਾਨਕਾਰ ਪਾਰਟੀ ਦਾ ਨੇਤਾ ਨਿਯੁਕਤ ਕੀਤਾ ਹੈ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਚੀਫ ਵਿਪ੍ਹ ਹੋਣਗੇ।
ਇਸ ਨੂੰ ਲੈ ਕੇ ਅੱਜ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੱਤਾਧਿਰ 'ਤੇ ਇਲਜ਼ਾਮ ਲਗਾਏ ਹਨ ਕਿ ਹਲਕੇ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਕੋਈ ਵੀ ਗ੍ਰਾਂਟ ਨਹੀਂ ਭੇਜੀ ਗਈ।