Mansa News: ਪੰਜਾਬ ਭਰ ਵਿੱਚ ਕੋਈ ਵੀ ਪ੍ਰਾਈਵੇਟ ਹਸਪਤਾਲ ਬਿੱਲ ਅਦਾ ਨਾ ਕਰਨ ਦੇ ਕਾਰਨ ਕਿਸੇ ਦੀ ਮ੍ਰਿਤਕ ਦੇਹ ਨੂੰ ਨਹੀਂ ਰੋਕੇਗਾ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਕਰ ਦਿੱਤਾ ਗਿਆ ਹੈ।
ਮਾਨਸਾ ਵਿੱਚ ਬੀਤੀ ਸ਼ਾਮ ਆਈ ਤੇਜ਼ ਹਨੇਰੀ ਇੱਕ ਪਰਿਵਾਰ ਲਈ ਅਜਿਹਾ ਦੁੱਖ ਲੈ ਕੇ ਆਈ, ਜਿਸ ਨੇ ਉਨ੍ਹਾਂ ਦੇ ਘਰ ਦਾ ਚਿਰਾਗ ਹੀ ਬੁਝਾ ਦਿੱਤਾ। ਸ਼ਹਿਰ ਦੇ ਲੱਲੂਆਣਾ ਰੋਡ 'ਤੇ ਤੇਜ਼ ਹਨੇਰੀ ਦੌਰਾਨ ਇੱਕ 9 ਸਾਲਾ ਬੱਚੇ ਦੀ ਗੇਟ ਡਿੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਆਈ ਤੇਜ਼ ਹਨੇਰੀ ਸਮੇਂ ਦਿਲਸ਼ਾਨ ਇੰਸਾਂ
Mansa News: ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਖੇਤਰ ਵਿੱਚ ਜਲਭਰਾਅ ਦੀ ਸਮੱਸਿਆ ਕੋਈ ਨਵੀਂ ਨਹੀਂ ਹੈ। ਉਨ੍ਹਾਂ ਮੁਤਾਬਕ ਹਰ ਬਾਰਿਸ਼ ਮਗਰੋਂ ਸੜਕਾਂ 'ਤੇ ਪਾਣੀ ਖੜ੍ਹਾ ਹੋ ਜਾਂਦਾ ਹੈ ਅਤੇ ਆਮ ਦਿਨਾਂ ਵਿੱਚ ਵੀ ਸੀਵਰੇਜ ਦਾ ਗੰਦਾ ਪਾਣੀ ਇੱਥੇ ਇਕੱਠਾ ਰਹਿੰਦਾ ਹੈ।
Mansa News: ਪੀੜਤ ਨੌਜਵਾਨ ਰਜਿੰਦਰ ਸਿੰਘ ਨੇ ਦੱਸਿਆ ਕਿ ਸਾਲ 2024 ਵਿੱਚ ਉਸਦੇ ਇੱਕ ਰਿਸ਼ਤੇਦਾਰ, ਜੋ ਕਿ ਏਜੰਟ ਦਾ ਕੰਮ ਕਰਦਾ ਹੈ, ਨੇ ਉਸ ਤੋਂ 20 ਲੱਖ ਰੁਪਏ ਲੈ ਕੇ ਇਟਲੀ ਭੇਜਣ ਦਾ ਵਾਅਦਾ ਕੀਤਾ ਸੀ। ਉਸਨੂੰ ਕਿਹਾ ਗਿਆ ਸੀ ਕਿ ਇਟਲੀ ਵਿੱਚ ਉਸ ਨੂੰ ਮਹੀਨੇ ਦੇ ਦੋ ਲੱਖ ਰੁਪਏ ਤੋਂ ਵੱਧ ਕਮਾਈ ਹੋਵੇਗੀ ਅਤੇ ਜਲਦ ਹੀ ਪੱਕਾ ਵੀ ਕਰਵਾ ਦਿੱਤਾ ਜਾਵੇਗਾ।
Mansa News: ਪੀੜਤ ਪੱਖ ਨੇ ਦੋਸ਼ ਲਗਾਇਆ ਕਿ ਘਟਨਾ ਦੌਰਾਨ ਕੁਝ ਪਰਿਵਾਰਕ ਮੈਂਬਰਾਂ ਦੇ ਕੱਪੜੇ ਵੀ ਫਾੜੇ ਗਏ ਅਤੇ ਉਨ੍ਹਾਂ ਨੂੰ ਜ਼ਖਮੀ ਕੀਤਾ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਮੌਜੂਦ ਹੋਣ ਦੇ ਬਾਵਜੂਦ ਕੋਈ ਪ੍ਰਭਾਵਸ਼ਾਲੀ ਦਖਲ ਨਹੀਂ ਕਰ ਸਕਿਆ।
Mansa News: ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਕੌਰ ਨੇ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਵੀ ਬੀਬੀਆਂ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਸ ਸਮੇਂ ਵੋਟਾਂ ਲਈ ਹੱਥ ਜੋੜਣੇ ਪੈਣਗੇ, ਪਰ 2027 ਵਿੱਚ ਹਾਲਾਤ ਵੱਖਰੇ ਹੋਣਗੇ। ਉਨ੍ਹਾਂ ਕਿਹਾ ਕਿ ਉਹਨਾਂ ਨੇ ਆਪਣੇ ਪੁੱਤਰ ਨੂੰ ਕਿਹਾ ਸੀ ਕਿ ਪਹਿਲਾਂ ਔਰਤਾਂ ਨਾਲ ਸਬੰਧਤ ਵਾਅਦੇ ਪੂਰੇ ਕਰੇ, ਫਿਰ ਹੀ ਉਹ ਜਨਤਾ ਵਿਚਕਾਰ ਵੋਟਾਂ ਮੰਗਣ ਲਈ ਜਾਣਗੀਆਂ।
Mansa Election News: ਵਿਰੋਧੀ ਧਿਰ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਉਮੀਦਵਾਰ ਦੇ ਕਾਗਜ਼ ਰੱਦ ਕੀਤੇ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Mansa News: ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਦੀਆਂ ਵੀਡੀਓ ਬਣਾਕੇ ਪੁਲਿਸ ਤੱਕ ਪਹੁੰਚਾਈਆਂ ਗਈਆਂ, ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਉਲਟ ਨਸ਼ਾ ਤਸਕਰਾਂ ਵੱਲੋਂ ਉਨ੍ਹਾਂ ਦੇ ਘਰਾਂ ਵਿੱਚ ਦਾਖਲ ਹੋ ਕੇ ਕੁੱਟਮਾਰ ਕੀਤੀ ਗਈ।
Mansa News: ਸਹਿਕਾਰੀ ਬੈਂਕਾਂ ਦੇ ਵਿੱਚ ਕਿਸਾਨਾਂ ਨੂੰ ਲਿਮਟਾਂ ਦਾ ਵਿਆਜ ਭਰਨ ਦੇ ਬਾਵਜੂਦ ਵੀ ਬੈਕਾਂ ਵੱਲੋਂ ਕਿਸਾਨਾਂ ਨੂੰ ਰਾਸ਼ੀ ਨਹੀਂ ਦਿੱਤੀ ਜਾ ਰਹੀ ਜਿਸਦੇ ਰੋਸ ਵਜੋਂ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੇ ਦਫਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।
Mansa News: ਪ੍ਰਦਰਸ਼ਨ ਕਰ ਰਹੀਆਂ ਆਸ਼ਾ ਵਰਕਰਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਨਿਗੁਣੀ ਤਨਖਾਹ ’ਤੇ ਕੰਮ ਕਰ ਰਹੀਆਂ ਹਨ, ਪਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਵਾਰ-ਵਾਰ ਪ੍ਰਦਰਸ਼ਨ ਕਰਨ ਦੇ ਬਾਵਜੂਦ ਵੀ ਹਾਲਾਤ ਨਹੀਂ ਬਦਲੇ ਅਤੇ ਹਰ ਵਾਰ ਸਰਕਾਰ ਵੱਲੋਂ ਸਿਰਫ਼ ਭਰੋਸੇ ਹੀ ਦਿੱਤੇ ਜਾਂਦੇ ਹਨ।
Mansa News: ਜਾਣਕਾਰੀ ਮੁਤਾਬਿਕ, ਸਰਦੂਲਗੜ੍ਹ ਦੇ ਵਾਰਡ ਨੰਬਰ 6 ਦੇ ਰਹਿਣ ਵਾਲੇ ਗੁਰਪਿਆਰ ਸਿੰਘ ਉੱਪਰ ਪੁਲਿਸ ਵੱਲੋਂ 30 ਗੋਲੀਆਂ ਬਰਾਮਦ ਹੋਣ ਦੇ ਆਰੋਪਾਂ ਹੇਠ ਕੇਸ ਦਰਜ ਕੀਤਾ ਗਿਆ। ਇਸ ਕਾਰਵਾਈ ਦੇ ਵਿਰੋਧ ਵਿੱਚ ਵਾਰਡ ਵਾਸੀਆਂ ਨੇ ਥਾਣੇ ਦੇ ਬਾਹਰ ਧਰਨਾ ਲਗਾ ਕੇ ਪੁਲਿਸ ’ਤੇ ਝੂਠਾ ਪਰਚਾ ਦਰਜ ਕਰਨ ਦੇ ਦੋਸ਼ ਲਗਾਏ।
Mansa News: ਮਾਨਸਾ ਜ਼ਿਲ੍ਹੇ ਦੇ ਭੀਖੀ ਵਿੱਚ ਦੋ ਬੱਚੇ, ਜਿਨ੍ਹਾਂ ਦੀ ਉਮਰ 17 ਸਾਲ ਦੱਸੀ ਜਾ ਰਹੀ ਹੈ, ਇੱਕ ਨਹਿਰ ਵਿੱਚ ਡੁੱਬ ਗਏ। ਪਾਣੀ ਦੇ ਤੇਜ਼ ਵਹਾਅ ਵਿੱਚ ਉਹ ਵਹਿ ਗਏ।
Mansa News: ਜਾਣਕਾਰੀ ਮੁਤਾਬਿਕ, ਪੀੜਤ ਸਗਨਪਾਲ ਸਿੰਘ ਵਾਸੀ ਹੋਡਲਾ ਕਲਾਂ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਇੱਕ ਜੋਤਸ਼ੀ ਪੰਡਿਤ ਆ ਕੇ ਬੈਠਿਆ ਹੋਇਆ ਸੀ। ਮਿਤੀ 17 ਮਾਰਚ 2026 ਨੂੰ ਉਨ੍ਹਾਂ ਦੀ ਮਾਤਾ ਪਰਮਜੀਤ ਕੌਰ ਉਸ ਕੋਲ ਗਈ, ਜਿੱਥੇ ਪੰਡਿਤ ਨੇ ਘਰ ਵਿੱਚ “ਕ੍ਰੋਪੀ” ਹੋਣ ਦਾ ਦਾਅਵਾ ਕਰਦਿਆਂ ਉਪਾਅ ਕਰਨ ਲਈ ਕਿਹਾ।
Mansa Land Dispute: ਪੀੜਤ ਪਰਿਵਾਰ ਦੇ ਮੁਤਾਬਿਕ, ਜ਼ਮੀਨ ਨੂੰ ਲੈ ਕੇ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰਧੀਨ ਸੀ। ਪਰਿਵਾਰ ਦਾ ਦੋਸ਼ ਹੈ ਕਿ ਇਸ ਦੇ ਬਾਵਜੂਦ ਵਿਰੋਧੀ ਧਿਰ ਦੇ ਲੋਕ ਅਚਾਨਕ ਖੇਤ ਵਿੱਚ ਆ ਪਹੁੰਚੇ ਅਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਲੱਗੇ। ਜਦੋਂ ਮੋਹਿੰਦਰ ਸਿੰਘ ਨੇ ਇਸਦਾ ਵਿਰੋਧ ਕੀਤਾ ਤਾਂ ਦੋਸ਼ੀਆਂ ਨੇ ਹਵਾਈ ਫਾਇਰਿੰਗ ਕੀਤੀ ਅਤੇ ਉਸ ਨਾਲ ਧੱਕਾ-ਮੁੱਕੀ ਕੀਤੀ।
Mansa News: ਰੂਸ ਦੇ ਕਿਰਗਿਜਸਤਾਨ ਵਿੱਚ ਹੋਈਆਂ ਏਸ਼ੀਆਈ ਗੇਮਾਂ ਦੇ ਵਿੱਚ ਰੈਸਲਿੰਗ ਦੇ 79 ਕਿਲੋ ਭਾਰ ਵਰਗ ਦੇ ਵਿੱਚ ਸਿਲਵਰ ਮੈਡਲ ਜਿੱਤ ਕੇ ਮਾਨਸਾ ਜ਼ਿਲ੍ਹੇ ਦਾ ਨੌਜਵਾਨ ਸੰਦੀਪ ਸਿੰਘ ਮਾਨ ਅੱਜ ਆਪਣੇ ਪਿੰਡ ਪਰਤਿਆ ਜਿੱਥੇ ਪਿੰਡ ਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਦੇ ਨਾਲ ਭਰਵਾਂ ਸਵਾਗਤ ਕੀਤਾ ਗਿਆ।
Mansa News: ਮਾਨਸਾ ਜ਼ਿਲ੍ਹੇ ਵਿੱਚ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਪ੍ਰਦੂਸ਼ਣ ਦੀ ਰੋਕਥਾਮ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਕੀਤੀ ਗਈ।
Mansa Farmers Protest News: ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ ਮੰਡੀਆਂ ਵਿੱਚ ਹਾਲਾਤ ਇਸਦੇ ਉਲਟ ਹਨ। ਨਾ ਤਾਂ ਖਰੀਦ ਸ਼ੁਰੂ ਹੋਈ ਹੈ ਅਤੇ ਨਾ ਹੀ ਮੰਡੀਆਂ ਵਿੱਚ ਵਾਰਦਾਨੇ ਦੀ ਵਿਆਵਸਥਾ ਹੈ, ਜਿਸ ਕਾਰਨ ਕਿਸਾਨ ਪਿਛਲੇ ਕਈ ਦਿਨਾਂ ਤੋਂ ਮੰਡੀਆਂ ਵਿੱਚ ਫਸੇ ਹੋਏ ਹਨ ਅਤੇ ਆਰਥਿਕ ਤੌਰ ‘ਤੇ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
Mansa Suvidha Kendra Dharna: ਮਾਨਸਾ ਸੁਵਿਧਾ ਕੇਂਦਰ ਕਰਮਚਾਰੀਆਂ ਦੀ ਹੜਤਾਲ ਦੇ ਚੱਲਦਿਆਂ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਸੁਵਿਧਾ ਕੇਂਦਰ ਦੇ ਬਾਹਰ ਖੜ੍ਹੇ ਲੋਕਾਂ ਨੇ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦਾ ਕੰਮ ਨਾ ਹੋਇਆ ਤਾਂ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਵੀ ਮਜਬੂਰ ਹੋਣਗੇ।
Mansa Heroin Recovery News: ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਇਹ ਕਾਰਵਾਈ ਮਾਨਸਾ ਦੀ ਕਚਹਿਰੀ ਰੋਡ ‘ਤੇ ਸਥਿਤ “ਕਰਨ ਅਰਜੁਨ” ਨਾਮ ਦੇ ਰੈਸਟੋਰੈਂਟ ਕੈਫੇ ਦੇ ਮਾਲਕ ਖ਼ਿਲਾਫ਼ ਕੀਤੀ ਗਈ। ਸੀਆਈਏ ਸਟਾਫ ਦੇ ਇੰਚਾਰਜ ਬਲਕੌਰ ਸਿੰਘ ਦੀ ਅਗਵਾਈ ਵਿੱਚ ਟੀਮ ਨੇ ਦੋਸ਼ੀ ਨੂੰ ਕਾਬੂ ਕਰਕੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ।
Mansa Road Scam News: ਮਾਮਲਾ ਮੀਡੀਆ ਵਿੱਚ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵੱਲੋਂ ਮੌਕੇ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕਰਕੇ ਸੜਕ ਦੇ ਸੈਂਪਲ ਲੈਣ ਦੇ ਆਦੇਸ਼ ਜਾਰੀ ਕੀਤੇ ਗਏ।
Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਤਾਮਕੋਟ ਦੇ ਸਰਕਾਰੀ ਸਕੂਲ ਵਿਚੋਂ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਮਿਲੀ ਹੈ।
Mansa News: ਮਾਨਸਾ ਦੇ ਪਿੰਡ ਨੰਗਲ ਕਲਾਂ ਵਿੱਚ ਅੱਜ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਪਿੰਡ ਦੀ ਪੰਚਾਇਤ ਅਤੇ ਲੋਕਾਂ ਵੱਲੋਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਗਈ।