Advertisement

Moga police

alt
Moga murder news: ਸਾਡੇ ਪੰਜਾਬ ਅੰਦਰ ਚਿੱਟੇ ਨਸ਼ੇ ਦਾ ਕਹਿਰ ਇਹਨਾਂ ਜ਼ਿਆਦਾ ਵੱਧ ਚੁੱਕਿਆ ਹੈ ਕਿ ਇਸ ਦੇ ਕਾਰਨ ਆਏ ਦਿਨ ਮਾਵਾਂ ਦੇ ਨੌਂਜਵਾਨ ਪੁੱਤਾਂ ਦੀ ਮੌਤਾਂ ਹੋ ਰਹੀਆਂ ਹਨ ਅਤੇ ਕਈ ਨੌਜਵਾਨਾਂ ਤੋਂ ਤੰਗ ਬੁੱਢੇ ਮਾਂ ਬਾਪ ਆਪਣਾ ਘਰ ਛੱਡ ਕੇ ਰਿਸ਼ਤੇਦਾਰਾਂ ਕੋਲ ਦਿਨ ਕੱਟਣ ਲਈ ਮਜ਼ਬੂਰ ਅਤੇ ਬੇਵੱਸ ਨਜ਼ਰ ਆ ਰਹੇ ਹਨ । ਅਜਿਹਾ ਇੱਕ ਮਾਮਲਾ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਲੋਹਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨਸ਼ੇ ਦੇ ਆਦੀ ਨੌਜਵਾਨ ਵੱਲੋਂ ਜਿੱਥੇ ਆਪਣੇ ਮਾਤਾ ਪਿਤਾ ਅਤੇ ਭੈਣ-ਭਰਾਵਾਂ ਨੂੰ ਘਰੋਂ ਕੱਢ ਕੇ ਰਿਸ਼ਤੇਦਾਰਾਂ ਦੇ ਰਹਿਣ ਲਈ ਮਜਬੂਰ ਕਰ ਦਿੱਤਾ ਉਥੇ ਹੀ ਕੱਲ੍ਹ ਦੇਰ ਸ਼ਾਮ 2 ਭਰਾਵਾਂ ਦੇ ਆਪਸੀ ਤਕਰਾਰ ਕਾਰਨ ਲੜਾਈ ਖੂਨੀ ਰੂਪ ਧਾਰਨ ਕਰ ਗਈ । ਅੱਜ ਇਸ ਦਰਮਿਆਨ ਜਸਵੰਤ ਸਿੰਘ ਨਾਮੀ ਵਿਅਕਤੀ ਨੇ ਆਪਣੇ ਵੱਡੇ ਭਰਾ ਸੁਖਜੀਤ ਸਿੰਘ ਜੋ ਨ
May 19,2023, 15:39 PM IST
View More

Trending news