Advertisement

National Gatka Cup

alt
National Gatka Cup/ਕੁਲਬੀਰ ਬੀਰਾ :ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਮਦਮਾ ਸਾਹਿਬ ਵਿਖੇ ਨੈਸ਼ਨਲ ਗਤਕਾ ਕੱਪ ਆਯੋਜਿਤ ਕੀਤਾ ਗਿਆ ਜਿਸ ਦੀ ਸ਼ੁਰੂਆਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਕਰਨ ਉਪਰੰਤ ਕੀਤੀ। ਇਸ ਕੱਪ ਦੌਰਾਨ ਵੱਡੀ ਗਿਣਤੀ ਵਿੱਚ ਗੱਤਕਾ ਟੀਮਾਂ ਨੇ ਭਾਗ ਲਿਆ ਅਤੇ ਆਪਣੇ ਆਪਣੇ ਗਤਕੇ ਦੇ ਜੌਹਰ ਦਿਖਾਏ ਜੇਤੂ ਗਤਕਾ ਟੀਮਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਗਤਕਾ ਕੱਪ ਨੂੰ ਲੈ ਕੇ ਦਰਸ਼ਕਾਂ ਵਿੱਚ ਵੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਸੀ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਗਤਕਾ ਕਪ ਨੂੰ ਦੇਖਣ ਲਈ ਪੁੱਜੀਆਂ ਸਨ। ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਅਜਿਹੇ
Jan 19,2024, 12:32 PM IST

Trending news