Advertisement

New Mayor Chandigarh

alt
Chandigarh Mayor Election: ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈਕੇ ਵੱਡਾ ਫੈਸਲਾ ਸੁਣਾਉਦੇ ਹੋਏ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦੇ ਦਿੱਤਾ ਹੈ। ਆਪ ਕੌਂਸਲਰ ਅਤੇ ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਮੇਅਰ ਚੋਣਾਂ ਵਿੱਚ ਬੀਜੇਪੀ ਅਤੇ ਚੋਣ ਅਧਿਕਾਰੀ ਅਨੀਲ ਮਸੀਹ ਨੇ ਧਾਂਦਲੀ ਕੀਤੀ ਹੈ। ਅੱਜ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣ ਦੇ ਨਤੀਜੇ ਰੱਦ ਕਰ ਦਿੱਤੇ ਹਨ। ਕੋਰਟ ਨੇ ਕਿਹਾ ਕਿ ਚੋਣ ਅਧਿਕਾਰੀ ਨੇ 8 ਵੋਟਾਂ ਗਲਤ ਤਰੀਕੇ ਨਾਲ ਅਯੋਗ ਕਰਾਰ ਦਿੱਤੀ ਹੈ। ਜਿਨ੍ਹਾਂ 'ਤੇ ਕੁਲਦੀਪ ਕੁਮਾਰ ਦਾ ਨਾਂਅ ਲਿਖਿਆ ਹੋਇਆ ਹੈ, ਇਨ੍ਹਾਂ ਨੂੰ ਵੈਲਿਡ ਮੰਨਿਆ ਜਾਵੇ ਅਤੇ ਮੁੜ ਤੋਂ ਗਿਣਿਆ ਜਾਵੇ। ਜਿਸ ਤੋਂ ਬਾਅਦ ਕੋਰਟ ਨੇ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤ
Feb 20,2024, 18:39 PM IST

Trending news