Phagwara Drug Overdose News: ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ ਅਤੇ ਕਈ ਨੌਜਵਾਨ ਇਸ ਦੀ ਲਪੇਟ ਵਿੱਚ ਆ ਚੁੱਕੇ ਹਨ। ਲੋਕਾਂ ਦਾ ਦਾਅਵਾ ਹੈ ਕਿ ਇਸ ਸਬੰਧੀ ਕਈ ਵਾਰ ਸ਼ਿਕਾਇਤਾਂ ਵੀ ਕੀਤੀਆਂ ਗਈਆਂ, ਪਰ ਹਾਲਾਤ ਵਿੱਚ ਕੋਈ ਖਾਸ ਸੁਧਾਰ ਨਹੀਂ ਆਇਆ।
Phagwara News: ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਕਾਰ ਦੀ ਜਾਂਚ ਸ਼ੁਰੂ ਕੀਤੀ। ਤਲਾਸ਼ੀ ਦੌਰਾਨ ਕਾਰ ਵਿੱਚੋਂ ਇੱਕ ਚਾਈਨਾ ਮੇਡ ਪਿਸਟਲ ਅਤੇ 7 ਜਿੰਦਾ ਰੌਂਦ ਬਰਾਮਦ ਹੋਏ। ਇਸ ਖੁਲਾਸੇ ਨਾਲ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ।
Phagwara Woman Suicide Attempt News: ਜਾਣਕਾਰੀ ਮੁਤਾਬਿਕ, ਮਹਿਲਾ ਨੇ ਜ਼ਹਿਰ ਨਿਗਲਣ ਸਮੇਂ ਇੱਕ ਵੀਡੀਓ ਵੀ ਬਣਾਈ, ਜਿਸ ਵਿੱਚ ਉਸਨੇ ਜੰਡਿਆਲੀ ਪਿੰਡ ਦੇ ਸਾਬਕਾ ਸਰਪੰਚ ‘ਤੇ ਗੰਭੀਰ ਦੋਸ਼ ਲਗਾਏ। ਮਹਿਲਾ ਨੇ ਦੋਸ਼ ਲਗਾਇਆ ਕਿ ਉਸ ਸਾਬਕਾ ਸਰਪੰਚ ਨੇ ਉਸਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਅਤੇ ਉਸਦੇ ਨਾਮ ‘ਤੇ ਕਰਜ਼ਾ ਵੀ ਲਿਆ।
Phagwara News: ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉੱਥੇ ਮੌਜੂਦ ਲੋਕਾਂ ਨੇ ਮਨੁੱਖਤਾ ਦਿਖਾਉਂਦੇ ਹੋਏ ਤੁਰੰਤ ਮਦਦ ਲਈ ਹੱਥ ਵਧਾਇਆ ਅਤੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਰੱਸੀਆਂ ਦੀ ਮਦਦ ਨਾਲ ਡਰਾਈਵਰ ਨੂੰ ਬਾਹਰ ਕੱਢਿਆ ਗਿਆ।
Phagwara News: ਕਪੂਰਥਲਾ ਪੁਲਿਸ ਨੇ ਵੱਡੇ ਐਕਸ਼ਨ ਵਿੱਚ ਇੱਕ ਸੰਗਠਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।
Phagwara News: ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਸ਼ਹਿਰ ਵਿੱਚ ਨਸ਼ੇ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਅੱਜ ਪੁਲਿਸ ਵੱਲੋਂ ਵੱਡੀ ਤੇ ਅਚਾਨਕ ਕਾਰਵਾਈ ਕੀਤੀ ਗਈ।
Phagwara Missing Girl News: ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਬੀਤੇ ਦਿਨ ਸਕੂਲ ਛੁੱਟੀ ਹੋਣ ਤੋਂ ਬਾਅਦ ਲੜਕੀ ਆਪਣੇ ਘਰ ਨਹੀਂ ਪਹੁੰਚੀ। ਸ਼ਾਮ ਤੱਕ ਉਸਦਾ ਕੋਈ ਪਤਾ ਨਾ ਲੱਗਣ ‘ਤੇ ਪਰਿਵਾਰ ਵੱਲੋਂ ਆਪਣੇ ਤੌਰ ‘ਤੇ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਕੋਲ ਖੋਜਬੀਨ ਕੀਤੀ ਗਈ, ਪਰ ਕੋਈ ਸੁਰਾਗ ਨਹੀਂ ਮਿਲਿਆ।
Phagwara Loot News: ਦਿਨ ਦਿਹਾੜੇ ਫਗਵਾੜਾ ਵਿੱਚ ਵਾਪਰੀ ਇੱਕ ਲੁੱਟ ਦੀ ਘਟਨਾ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
Phagwara News: ਪੀੜਤ ਮਹਿਲਾ ਮਨਜੀਤ ਕੌਰ ਨੇ ਦੱਸਿਆ ਕਿ ਉਹ ਕੁਝ ਸਮੇਂ ਲਈ ਘਰ ਤੋਂ ਬਾਹਰ ਗਈ ਹੋਈ ਸੀ। ਵਾਪਸੀ ’ਤੇ ਉਸਨੇ ਇੱਕ ਸ਼ੱਕੀ ਨੌਜਵਾਨ ਨੂੰ ਘਰ ਤੋਂ ਬਾਹਰ ਨਿਕਲਦੇ ਵੇਖਿਆ। ਜਦੋਂ ਉਹ ਉਸਦੇ ਨੇੜੇ ਪਹੁੰਚੀ ਤਾਂ ਨੌਜਵਾਨ ਤੇਜ਼ੀ ਨਾਲ ਦੌੜਦਾ ਹੋਇਆ ਮੌਕੇ ਤੋਂ ਭੱਜ ਗਿਆ।
Phagwara News: ਐਸਟੀਐਫ਼ ਦੇ ਏਐਸਆਈ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਨਸ਼ਾ ਤਸਕਰੀ ਸਬੰਧੀ ਗੁਪਤ ਸੂਚਨਾ ਪ੍ਰਾਪਤ ਹੋਈ ਸੀ। ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਜਾਲ ਵਿਛਾ ਕੇ ਐਕਟਿਵਾ ਸਵਾਰ ਨੌਜਵਾਨ ਨੂੰ ਕਾਬੂ ਕੀਤਾ।
Phagwara Firing News: ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਦੇ ਨਾਲ ਮੌਕੇ ’ਤੇ ਪਹੁੰਚੇ। ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕੀਤੀ ਗਈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਨੂੰ ਹਰ ਪੱਖੋਂ ਜਾਂਚਿਆ ਜਾ ਰਿਹਾ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Phagwara News: ਮਹਿਲਾ ਦੀ ਮੌਤ ਤੋਂ ਬਾਅਦ ਮਾਮਲੇ ਨੇ ਤੂਲ ਫੜ ਲਿਆ। ਮ੍ਰਿਤਕਾ ਦੇ ਪੇਕੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸਹੁਰਾ ਪਰਿਵਾਰ ਅਤੇ ਪਤੀ ਉੱਤੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਦੋਸ਼ ਹੈ ਕਿ ਵਿਆਹ ਤੋਂ ਕੁਝ ਹੀ ਸਮੇਂ ਬਾਅਦ ਮਹਿਲਾ ਨੂੰ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਬਹੁਤ ਪ੍ਰੇਸ਼ਾਨ ਰਹਿੰਦੀ ਸੀ।
Phagwara Accident News: ਜਲੰਧਰ-ਫਗਵਾੜਾ ਹਾਈਵੇਅ 'ਤੇ ਲਵਲੀ ਯੂਨੀਵਰਸਿਟੀ ਨੇੜੇ ਇੱਕ ਟਰੱਕ ਅਤੇ ਇੱਕ ਪ੍ਰਾਈਵੇਟ ਬੱਸ ਦੀ ਟੱਕਰ ਹੋ ਗਈ। ਇਸ ਘਟਨਾ ਤੋਂ ਬਾਅਦ ਭਾਰੀ ਹੰਗਾਮਾ ਹੋ ਗਿਆ।
Phagwara Firing: ਫਗਵਾੜਾ-ਹੁਸ਼ਿਆਰਪੁਰ ਸੜਕ 'ਤੇ ਦੇਰ ਰਾਤ ਨੂੰ ਖੁਰਮਪੁਰ ਪਿੰਡ ਵਿੱਚ ਸਥਿਤ ਸਰਪੰਚ ਢਾਬੇ 'ਤੇ ਜਨਮਦਿਨ ਦੀ ਪਾਰਟੀ ਮਨਾਉਣ ਆਏ ਨੌਜਵਾਨਾਂ ਨੇ ਪਹਿਲਾਂ ਆਪਸ ਵਿੱਚ ਲੜਾਈ ਸ਼ੁਰੂ ਕਰ ਦਿੱਤੀ। ਜਦੋਂ ਮਾਲਕ ਅਤੇ ਰਸੋਈਏ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਰਸੋਈਏ 'ਤੇ ਹਮਲਾ ਕਰ ਦਿੱਤਾ ਅਤੇ ਢਾਬੇ ਦੀ ਭੰਨਤੋੜ ਕੀਤੀ। ਫਿਰ ਨੌਜਵਾਨਾਂ ਨੇ ਹਵਾ ਵਿੱਚ ਗੋਲੀਆਂ ਚਲਾਈਆਂ, ਜਿਸ ਨਾਲ ਦਹਿਸ਼ਤ ਫੈਲ ਗਈ। ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।
ਫਗਵਾੜਾ-ਹੁਸ਼ਿਆਰਪੁਰ ਸੜਕ 'ਤੇ ਦੇਰ ਰਾਤ ਨੂੰ ਖੁਰਮਪੁਰ ਪਿੰਡ ਵਿੱਚ ਸਥਿਤ ਸਰਪੰਚ ਢਾਬੇ 'ਤੇ ਜਨਮਦਿਨ ਦੀ ਪਾਰਟੀ ਮਨਾਉਣ ਆਏ ਨੌਜਵਾਨਾਂ ਨੇ ਪਹਿਲਾਂ ਆਪਸ ਵਿੱਚ ਲੜਾਈ ਸ਼ੁਰੂ ਕਰ ਦਿੱਤੀ। ਜਦੋਂ ਮਾਲਕ ਅਤੇ ਰਸੋਈਏ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਰਸੋਈਏ 'ਤੇ ਹਮਲਾ ਕਰ ਦਿੱਤਾ ਅਤੇ ਢਾਬੇ ਦੀ ਭੰਨਤੋੜ ਕੀਤੀ। ਫਿਰ ਨੌਜਵਾਨਾਂ ਨੇ ਹਵ
Phagwara News: ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਮੰਡਾਲੀ ਵਿੱਚ ਇੱਕ ਬੇਹੱਦ ਹੈਰਾਨ ਕਰ ਦੇਣ ਵਾਲੀ ਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।
Phagwara News: ਫਗਵਾੜਾ ਜੀਟੀ ਰੋਡ 'ਤੇ ਇੱਕ ਚਿਕਨ ਦੀ ਦੁਕਾਨ ਦੇ ਬਾਹਰ ਇੱਕ ਕਾਰ ਵਿੱਚ ਬੈਠੇ ਨਿਹੰਗ ਚੋਲੇ ਵਿੱਚ ਇੱਕ ਵਿਅਕਤੀ ਨੂੰ ਨਿਹੰਗ ਸਿੰਘਾਂ ਨੇ ਭਾਰੀ ਹੰਗਾਮਾ ਕੀਤਾ।
Phagwara News: ਫਗਵਾੜਾ ਦੇ ਨਜ਼ਦੀਕੀ ਕਲਵਾੜਾ ਵਿੱਚ ਪਿਤਾ ਤੇ ਪੁੱਤ ਵਿਚਾਲੇ ਰਿਸ਼ਤੇ ਤਾਰ-ਤਾਰ ਹੋ ਗਏ।
Phagwara News: ਇਨਸਾਫ ਦੀ ਲਗਾ ਰਹੀ ਗੁਹਾਰ ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਵਿੱਚ ਇੱਕ ਸਿਰਫਿਰੇ ਨੌਜਵਾਨ ਨੇ ਆਪਣੇ ਪਰਿਵਾਰ ਨੂੰ ਨਾਲ ਲੈ ਕੇ ਇੱਕ ਮਹਿਲਾ ਉਤੇ ਹਮਲਾ ਕਰ ਉਸ ਨੂੰ ਜ਼ਖਮੀ ਕਰ ਦਿੱਤਾ।
Phagwara Firing News: ਫਗਵਾੜਾ ਨੇੜੇ ਪਿੰਡ ਭਖੜਿਆਣਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਇੱਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਸਿਵਲ ਹਸਪਤਾਲ ਫਗਵਾੜਾ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ। ਉਸੇ ਪਿੰਡ ਦੇ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਸਰਪੰਚ ਦੇ ਘਰ ਗਿਆ ਸੀ ਅਤੇ ਜਦੋਂ ਉਹ ਸਰਪੰਚ ਦੇ ਘਰੋਂ ਬਾਹਰ ਨਿਕਲ ਕੇ ਪੰਚ ਦੇ ਘਰ ਅੰਦਰ ਜਾਣ ਲੱਗਾ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨ ਆਏ, ਜਿਨ੍ਹਾਂ ਨੇ ਦੋ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਭੱਜ ਗਏ। ਇੱਕ ਗੋਲੀ ਪਰਮਜੀਤ ਦੀ ਲੱਤ ਵਿੱਚ ਲੱਗੀ।
Phagwara News: पंजाब के फगवाड़ा से हैरान कर देने वाला मामला सामने आया है. यहां भारी मात्रा में गोमांस फ्रिज के अंदर भरा हुआ था. जिसे अलग-अलग होटलों में भेजा जाना था.
Phagwara News: ਫਗਵਾੜਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਫਗਵਾੜਾ ਅਤੇ ਗੁਰਾਇਆ ਦੇ ਵਿਚਕਾਰ ਹਾਈਵੇਅ 'ਤੇ ਸਥਿਤ ਜੋਤੀ ਪੈਲੇਸ ਤੋਂ ਕੁਇੰਟਲ ਬੀਫ ਬਰਾਮਦ ਹੋਇਆ ਹੈ।