Punjab Heavy Rain Alert: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
Punjab Heavy Rain Alert: ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ।
Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲਈ ਹੈ। ਮੰਗਲਵਾਰ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹੋਈ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।
Punjab Weather Update: ਚੰਡੀਗੜ੍ਹ ਅਤੇ ਪੰਜਾਬ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਕਈ ਇਲਾਕਿਆਂ ਵਿੱਚ ਮੀਂਹ ਨਾਲ ਗਰਮੀ ਤੋਂ ਰਾਹਤ ਮਿਲੀ। 12-13 ਅਗਸਤ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।
Punjab Weather News: ਸੋਮਵਾਰ ਰਾਤ ਤੋਂ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।
Punjab Weather News: ਵੀਰਵਾਰ ਤੜਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਨੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਦਿੱਤੀ।
Punjab Weather Update News: ਪੰਜਾਬ ਵਿੱਚ ਇਸ ਸਮੇਂ ਮੌਨਸੂਨ ਸਰਗਰਮ ਹੈ ਅਤੇ ਇਸ ਦੇ ਨਾਲ ਪੱਛਮੀ ਗੜਬੜੀ (Western Disturbance) ਦਾ ਵੀ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ।
Punjab Weather Update: ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਤਾਪਮਾਨ ਹਾਲੇ ਵੀ ਆਮ ਦੇ ਨੇੜੇ ਹੈ।
Punjab Weather News: ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ।
Punjab Weather Update: ਸ਼ਨੀਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਗਰਮੀ ਅਤੇ ਹੁੰਮਸ ਦਾ ਅਸਰ ਜਾਰੀ ਰਹੇਗਾ। ਦੱਖਣੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਤਿੱਖੀ ਗਰਮੀ ਨੂੰ ਲੈ ਕੇ ਚੇਤਾਵਨੀ ਦਿੱਤੀ ਗਈ ਹੈ।
Punjab Weather Update News: ਪੰਜਾਬ ਵਿੱਚ ਸੋਮਵਾਰ ਨੂੰ ਮੁੜ ਮੌਸਮ ਦੇ ਮਿਜਾਜ਼ ਦੀ ਬਦਲਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਰਾਜ ਦੇ 13 ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਸ਼ੁੱਕਰਵਾਰ) ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ਗੋਈ ਕੀਤੀ ਹੈ। ਅਗਲੇ ਤਿੰਨ ਦਿਨ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ, ਪਰ 13 ਜੁਲਾਈ ਤੋਂ ਬਾਅਦ ਮਾਨਸੂਨ ਦੀ ਗਤੀ ਕਮ
Punjab Weather News: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਮਾਨਸੂਨ ਸੂਬੇ ਵਿੱਚ ਪੁੱਜਣ ਦੇ ਬਾਵਜੂਦ ਬਾਰਿਸ਼ ਉਮੀਦ ਤੋਂ ਘੱਟ ਪਈ ਹੈ।
Punjab Weather Update: ਪੰਜਾਬ ਵਿੱਚ ਮਾਨਸੂਨ ਦੀ ਆਮਦ ਹੋ ਚੁੱਕੀ ਹੈ ਪਰ ਉਮੀਦ ਮੁਤਾਬਕ ਬਾਰਿਸ਼ ਨਾ ਹੋਣ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਅਜੇ ਵੀ ਰਾਹਤ ਨਹੀਂ ਮਿਲੀ।
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ। ਪਿਛਲੇ 24 ਘੰਟਿਆਂ ਦੌਰਾਨ, ਚੰਡੀਗੜ੍ਹ, ਗੁਰਦਾਸਪੁਰ, ਪਠਾਨਕੋਟ, ਫਰੀਦਕੋਟ, ਮੋਹਾਲੀ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਪਿਆ।
Punjab Rain News: ਨਾਭਾ ਵਿੱਚ ਮਾਨਸੂਨ ਦੀ ਪਹਿਲੀ ਬਰਸਾਤ ਨੇ ਲੋਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਆਮਦ ਨਾਲ ਲੋਕਾਂ ਨੂੰ ਲੰਬੇ ਸਮੇਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ।
Punjab Weather Update: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਗਰਮੀ ਅਤੇ ਨਮੀ ਦਾ ਕਹਿਰ ਜਾਰੀ ਹੈ।
Punjab Weather Update: ਪੰਜਾਬ ਦੇ ਪਠਾਨਕੋਟ ਵਿੱਚ ਰਾਤ ਭਰ ਹੋਈ ਭਾਰੀ ਬਾਰਿਸ਼ ਤੋਂ ਬਾਅਦ ਸੋਮਵਾਰ ਸਵੇਰੇ ਤੋਂ ਹੀ ਆਸਮਾਨ ਬੱਦਲਾਂ ਨਾਲ ਢੱਕਿਆ ਰਹੇਗਾ।
Punjab Weather Update News: ਚੰਡੀਗੜ੍ਹ ਤੋਂ ਇਲਾਵਾ ਮੋਹਾਲੀ, ਰੂਪਨਗਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ ਅਤੇ ਦਰੱਖਤਾਂ ਹੇਠਾਂ ਖੜ੍ਹੇ ਨਾ ਹੋਣ ਦੀ ਸਲਾਹ ਦਿੱਤੀ ਹੈ।
Punjab Weather Update: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਤਿੱਖੀ ਗਰਮੀ ਅਤੇ ਹੁੰਮਸ ਤੋਂ ਜਲਦ ਹੀ ਰਾਹਤ ਮਿਲਣ ਦੀ ਸੰਭਾਵਨਾ ਹੈ।
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਅੱਜ (25 ਜੂਨ) ਅਤੇ ਕੱਲ੍ਹ ਦੋ ਦਿਨਾਂ ਲਈ ਮੀਂਹ, ਗਰਜ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।