Advertisement

Sri Akal Takht

alt
Sri Akal Takht: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 22 ਮਾਰਚ, 2025 ਨੂੰ ਸਕੱਤਰੇਤ ਦਫ਼ਤਰ ਵਿਖੇ ਸਰਕਾਰੀ ਕਾਲਜ ਬਦਸਰ ਹਮੀਰਪੁਰ, ਹਿਮਾਚਲ ਪ੍ਰਦੇਸ਼ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਆਉਣ ਤੋਂ ਪਹਿਲਾਂ ਕੁਝ ਲੋਕਾਂ ਨੇ ਸਾਨੂੰ ਕਿਹਾ ਸੀ ਕਿ ਪੰਜਾਬ ਤੁਹਾਡੇ ਲਈ ਸੁਰੱਖਿਅਤ ਨਹੀਂ ਹੈ। ਪਰ ਅਸੀਂ ਫਿਰ ਵੀ ਆਉਣ ਦਾ ਫੈਸਲਾ ਕੀਤਾ ਅਤੇ ਹੁਣ ਅਸੀਂ ਪੰਜਾਬ ਦੀ ਧਰਤੀ 'ਤੇ ਆ ਕੇ ਬਹੁਤ ਵਧੀਆ ਮਹਿਸੂਸ ਕਰ ਰਹੇ ਹਾਂ। ਇੱਥੇ ਕਿਸੇ ਵੀ ਤਰ੍ਹਾਂ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਨੇ ਆਪਣੇ ਰਾਜ ਹਿਮਾਚਲ ਪ੍ਰਦੇਸ਼ ਵਿੱਚ ਗੁਰੂ ਘਰ ਬਣਾਉਣ ਲਈ ਜ਼ਮੀਨ ਦੇਣ ਦੀ ਗੱਲ ਵੀ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਅਤੇ ਇੱਥ
Mar 23,2025, 13:26 PM IST

Trending news

;