Amritsar News: ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਪ੍ਰੀਟੀ ਜ਼ਿੰਟਾ ਨੇ ਲੰਗਰ ਹਾਲ ਵਿੱਚ ਸੇਵਾ ਵੀ ਕੀਤੀ। ਉਨ੍ਹਾਂ ਨੇ ਸੰਗਤਾਂ ਨੂੰ ਲੰਗਰ ਵਰਤਾਇਆ ਅਤੇ ਸੇਵਾ ਭਾਵਨਾ ਨਾਲ ਆਪਣੀ ਸ਼ਰਧਾ ਪ੍ਰਗਟਾਈ। ਉਨ੍ਹਾਂ ਦੀ ਸਾਦਗੀ ਅਤੇ ਗੁਰੂ ਘਰ ਪ੍ਰਤੀ ਆਸਥਾ ਨੂੰ ਦੇਖ ਕੇ ਸੰਗਤਾਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ।
Amritsar News: ਅੰਮ੍ਰਿਤਸਰ ਦੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸਿੱਖਾਂ ਦੇ ਤੀਜੇ ਗੁਰੂ ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰੀ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।
Amritsar News: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ, ਦਿੱਲੀ ਦੇ ਲੈਫਟੀਨੈਂਟ ਗਵਰਨਰ (LG) ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਅੱਜ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹੁੰਚੇ।
Amritsar News: ਕੈਨੇਡਾ ਦੇ ਬਰੈਂਪਟਨ ਤੋਂ ਸੰਸਦ ਮੈਂਬਰ ਅਮਰਜੀਤ ਸਿੰਘ ਗਿੱਲ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
Amritsar News: ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਆਸਥਾ ਉਤੇ ਕੋਈ ਫਰਕ ਨਹੀਂ ਪੈ ਰਿਹਾ ਹੈ। ਸ਼ਨਿੱਚਰਵਾਰ ਨੂੰ ਸੰਘਣੀ ਧੁੰਦ ਵਿਚਾਲੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਸੰਘਣੀ ਧੁੰਦ ਦੀ ਚਾਦਰ ਨਾਲ ਲਿਪਟੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਦ੍ਰਿਸ਼ ਦੇਖਣ ਨੂੰ ਮਿਲਿਆ।
Amritsar News: ਪੰਜਾਬ ਵਿੱਚ ਅੱਤ ਦੀ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਇਸ ਦਰਮਿਆਨ ਸ੍ਰੀ ਹਰਿਮੰਦਰ ਸਾਹਿਬ ਦਾ ਧੁੰਦ ਵਿਚਾਲੇ ਅਲੌਕਿਕ ਦ੍ਰਿਸ਼ ਸਾਹਮਣੇ ਆਇਆ ਹੈ। ਸਾਲ 2026 ਦੀ ਆਮਦ ਉਤੇ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀ।
Amritsar News: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਉਤੇ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ।
Amritsar News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤੇ ਇੱਕ ਗੁਰਸਿੱਖ ਸਖ਼ਸ਼ ਸ਼ਰਾਬ ਦੇ ਨਸ਼ੇ ਵਿੱਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪੁੱਜ ਗਿਆ। ਉਹ ਖੁਦ ਨੂੰ ਕਰਨਾਲ ਦਾ ਰਹਿਣ ਵਾਲਾ ਦੱਸ ਰਿਹਾ ਸੀ। ਉੱਥੇ ਹੀ ਇਸ ਗੁਰਸਿੱਖ ਵਿਅਕਤੀ ਵੱਲੋਂ ਅੱਜ ਆਪਣੇ ਗੁਰਸਿੱਖੀ ਬਾਣੇ ਦੀ ਬੇਅਦਬੀ ਕੀਤੀ ਗਈ। ਇਸ ਕਾਰਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੇ ਇਹਨੂੰ ਖਿੱਚ ਕੇ ਬਾਹਰ ਲਿਆਂਦਾ।
Prakash Purb 2025: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅੰਮ੍ਰਿਤਸਰ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
Prakash Purb 2025: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਉਤੇ ਅੱਜ ਵੱਖ-ਵੱਖ ਥਾਈਂ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪੁੱਜੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਪਣੀ ਨਵੀਂ ਐਗਜ਼ੈਕਟਿਵ ਟੀਮ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਪ੍ਰਧਾਨ ਧਾਮੀ ਅਤੇ ਉਨ੍ਹਾਂ ਦੀ ਟੀਮ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ SGPC ਦੀ ਪੂਰੀ ਐਗਜ਼ੈਕਟਿਵ ਟੀਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਹਾਜ਼ਰੀ ਭਰਨ ਲਈ ਪੁੱਜੀ। ਇਸ ਪਵਿੱਤਰ ਦਰਸ਼ਨ ਦੌਰਾਨ ਪ੍ਰਧਾਨ ਧਾਮੀ ਅਤੇ ਉਨ੍ਹਾਂ ਦੀ ਟੀਮ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ ਸਾਲ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਪਵਿੱਤਰ ਪੁਰਬ 21 ਅਕਤੂਬਰ (5 ਕੱਤਕ) ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਜਾਰੀ ਕੀਤੇ ਨਾਨਕਸ਼ਾਹੀ ਕੈਲੰਡਰ ਅਨੁਸਾਰ, ਇਸ ਵਾਰ ਬੰਦੀ ਛੋੜ ਦਿਵਸ 21 ਅਕਤੂਬਰ ਨੂੰ ਆ ਰਿਹਾ ਹੈ। ਇਸ ਦਿਨ ਸ੍ਰੀ ਅਕਾਲ
Sunny Deol Amritsar: Sri Harmandir Sahib: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਗੂਰੂ ਨਗਰੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਤੋਂ ਬਾਅਦ ਸੰਨੀ ਦਿਓਲ ਨੇ ਗਿਆਨੀ ਟੀ ਸਟਾਲ ਉਤੇ ਚਾਹ ਦੀਆਂ ਚੁਸਕੀਆਂ ਲਈਆਂ।
Sri Harmandir Sahib: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਗੂਰੂ ਨਗਰੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਸਨੀ ਦਿਓਲ ਵੱਲੋਂ ਆਮ ਸ਼ਰਧਾਲੂਆਂ ਵੱਲੋਂ ਲਾਈਨ ਵਿੱਚ ਲੱਗ ਕੇ ਗੁਰੂ ਘਰ ਵਿੱਚ ਮੱਥਾ ਟੇਕਿਆ।
Sunny Deol News: ਅੰਮ੍ਰਿਤਸਰ ਵਿੱਚ ਇੱਕ ਫਿਲਮ ਦੀ ਸ਼ੂਟਿੰਗ ਕਰਨ ਆਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।
Sri Harmandir Sahib: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਹਰਮਿੰਦਰ ਸਾਹਿਬ ਦੀ ਪਰਿਕਰਮਾ ਤੇ ਹੈਲੀਕਾਪਟਰ ਦੇ ਨਾਲ ਫੁੱਲਾਂ ਦੀ ਵਰਖਾ ਕੀਤੀ ਗਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਜਲੌਅ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਹਾਰ ਸ਼ਿੰਗਾਰ ਦੇ ਨਾਲ ਸ਼ਿੰਗਾਰਿਆ। ਲੱਖਾਂ ਦੀ ਤਾਦਾਦ 'ਚ ਸੰਗਤ ने ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਜਲੌਅ ਦੇ ਦਰਸ਼ਨ ਕੀਤੇ।
Sri Harmandir Sahib: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਜਲੌਅ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਹਾਰ ਸ਼ਿੰਗਾਰ ਦੇ ਨਾਲ ਸ਼ਿੰਗਾਰਿਆ। ਲੱਖਾਂ ਦੀ ਤਾਦਾਦ 'ਚ ਸੰਗਤ ने ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਜਲੌਅ ਦੇ ਦਰਸ਼ਨ ਕੀਤੇ।
Sri Harmandir Sahib: ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ।
Amritsar News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਬਣ ਰਹੀ ਹੈ।
Amritsar Weather: ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ ਸ਼ਹਿਰ 'ਚ ਸਵੇਰ ਤੋਂ ਹੀ ਬੂੰਦਾਬਾਂਦੀ ਹੋ ਰਹੀ ਹੈ। ਇਸ ਦੌਰਾਨ ਹਲਕੇ ਮੀਂਹ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲਿਆ, ਉੱਥੇ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੀ ਹੈ।
ਵਰਦੇ ਮੀਂਹ ‘ਚ ਵੀ ਸੰਗਤਾਂ ਨਤਮਸਤਕ ਹੋਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਇਸ ਵਰਦੇ ਹੋਏ ਮੀਂਹ ਦੇ ਸੋਹਣੇ ਨਜ਼ਾਰੇ ਨੂੰ ਹਰ ਕੋਈ ਆਪਣੇ ਫੋਨ ਵਿੱਚ ਕੈਦ ਕਰਦਾ ਹੋਇਆ ਵਿਖਾਈ ਦਿੱਤਾ। ਵਰਦੇ ਮੀਂਹ ‘ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਇਸ ਅਦਭੁੱਤ ਨਜ਼ਾਰੇ ਨੂੰ ਦੇਖ ਕੇ ਮਨ ਨੂੰ ਬਹੁਤ ਖੁਸ਼ੀ ਵੀ ਮਿਲਦੀ ਹੈ।
SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਮਾਮਲੇ ਉਤੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਸਜ਼ਾ ਏ ਮੌਤ ਹੋਣੀ ਚਾਹੀਦੀ ਹੈ। ਜਿੱਥੇ ਕੱਲ੍ਹ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਕਰਕੇ ਗੁਟਕਾ ਸਾਹਿਬ ਫੜੇ ਗਏ ਇੱਕ ਸ਼ਖਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸਕੱਤਰ ਪ੍ਰਤਾਪ ਸਿੰਘ ਕਮਿਸ਼ਨਰ ਨਾਲ ਮੁਲਾਕਾਤ ਕਰਨਗੇ। ਹਜ਼ੂਰੀ ਰਾਗੀ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟ ਕੀਤਾ।