sukhbir badal

ਪੰਜਾਬ 'ਚ ਕੋਲੇ ਦੀ ਕਮੀ ਨਾਲ ਨਹੀਂ ਬਿਜਲੀ ਸੰਕਟ : ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਬਿਜਲੀ ਦਾ ਸੰਕਟ ਕੋਲੇ ਦੀ ਘਾਟ ਕਾਰਨ ਨਹੀਂ, ਸਗੋਂ ਸਰਕਾਰ ਦੇ ਮਾੜੇ ਪ੍ਰਬੰਧਨ ਕਾਰਨ ਹੋਇਆ ਹੈ।

Oct 16, 2021, 09:13 PM IST

ਰਾਜ ਭਵਨ ਦੇ ਬਾਹਰ ਅਕਾਲੀ ਦਲ ਦਾ ਹੱਲਾ ਬੋਲ,ਸੁਖਬੀਰ ਬਾਦਲ ਗ੍ਰਿਫ਼ਤਾਰ

BSF ਨੂੰ ਵੱਧ ਅਧਿਕਾਰ ਅਤੇ ਸ਼ਕਤੀਆਂ ਮਿਲਣ ਤੋਂ ਬਾਅਦ ਸ਼੍ਰੌਮਣੀ ਅਕਾਲੀ ਦਲ ਨੇ ਵੀ ਆਪਣਾ ਸਾਬਕਾ ਭਾਈਵਾਲ ਸਰਕਾਰ ਦੇ ਖਿਲਾਫ਼ ਹੱਲਾ ਬੋਲਿਆ।ਚੰਡੀਗੜ ਰਾਜ ਭਵਨ ਦੇ ਬਾਹਰ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ।ਇਸ ਰੋਸ ਮੁਜ਼ਾਹਰੇ ਦੀ ਅਗਵਾਈ ਖੁਦ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।

Oct 14, 2021, 03:31 PM IST

ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ LIVE

ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ LIVE    

Oct 12, 2021, 01:22 PM IST

ਜਲੰਧਰ ਰੈਲੀ: ਸੁਖਬੀਰ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕੀਤੇ ਵੱਡੇ ਐਲਾਨ

ਆਗਾਮੀ ਵਿਧਾਨ ਸਭਾ ਤੋਂ ਪਹਿਲਾਂ ਜਲੰਧਰ ਵਿੱਚ ਹੋਈ ਪਹਿਲੀ ਚੋਣ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਚੁਟਕੀ ਲੈਣਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਲਿਤ ਭਾਈਚਾਰੇ ਨੂੰ ਵੋਟ ਬੈਂਕ ਵਜੋਂ ਵਰਤ ਰਹੀ ਹੈ। 

Oct 9, 2021, 05:31 PM IST

SAD ਦਾ ਵਫ਼ਦ ਅੱਜ ਜਾਵੇਗਾ ਲਖੀਮਪੁਰ ਖੀਰੀ

ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਜਾ ਰਿਹਾ ਹੈ, ਜਿੱਥੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਸ਼ਾਂਤੀਪੂਰਵਕ ਵਿਰੋਧ ਕਰਦੇ ਹੋਏ ਕਿਸਾਨਾਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ।  

Oct 7, 2021, 07:08 PM IST

ਪ੍ਰਧਾਨ ਮੰਤਰੀ ਦੀ ਜ਼ਿੱਦ ਕਰਕੇ ਹੋ ਰਿਹਾ ਕਿਸਾਨਾਂ ਦਾ ਨੁਕਸਾਨ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਲੁਧਿਆਣਾ ਪਹੁੰਚੇ

Oct 4, 2021, 03:23 PM IST

ਅਕਾਲੀ ਦਲ ਨੇ ਬਠਿੰਡਾ ‘ਚ ਘੇਰੀ ਚੰਨੀ ਸਰਕਾਰ, ਖਰਾਬ ਹੋਏ ਨਰਮੇ ਲਈ ਮੰਗਿਆ 50 ਹਜਾਰ ਮੁਆਵਜਾ

ਮਾਲਵਾ ਖੇਤਰ ਦੇ ਵਿੱਚ ਇਸ ਵਾਰ ਨਰਮੇ ਦੀ ਫਸਲ ਦਾ ਬੁਰਾ ਹਾਲ ਹੋਣ ਕਰਕੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। 

Oct 3, 2021, 04:03 PM IST

ਝੋਨੇ ਦੀ ਖਰੀਦ ਦੇ ਪ੍ਰਬੰਧ ਕਰਨ ਵਿਚ ਨਾਕਾਮੀ ’ਤੇ ਪਰਦਾ ਪਾਉਣ ਲਈ ਕਾਂਗਰਸ ਸਰਕਾਰ ਨੇ ਝੋਨੇ ਦੀ ਖਰੀਦ ਮੁਲਤਵੀ ਕਰਵਾਈ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਝੋਨੇ ਦੀ ਖਰੀਦ ਲਈ ਸਮੇਂ ਸਿਰ ਲੋੜੀਂਦੇ ਪ੍ਰਬੰਧ ਕਰਨ ਵਿਚ ਆਪਣੀ ਨਾਕਾਮੀ ’ਤੇ ਪਰਦਾ ਪਾਉਣ ਲਈ ਝੋਨੇ ਦੀ ਖਰੀਦ 10 ਦਿਨਾਂ ਲਈ ਮੁਲਤਵੀ ਕਰਵਾਈ ਹੈ।

Oct 1, 2021, 10:46 PM IST

ਕੇਜਰੀਵਾਲ ਦਿੱਲੀ ਵਿਚ ਸਿਹਤ ਖੇਤਰ ਵਿਚ ਫੇਲ੍ਹ ਹੋਣ ਮਗਰੋਂ ਪੰਜਾਬੀਆਂ ਨੁੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਾ ਕਰੇ: ਸੁਖਬੀਰ ਬਾਦਲ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਦੇ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਹੈ 

Sep 30, 2021, 07:48 PM IST

ਸੁਖਬੀਰ ਬਾਦਲ ਵੱਲੋਂ ਬਾਜੀਗਰ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਬਾਜੀਗਰ ਵਿੰਗ ਦੇ ਕੋਆਰਡੀਨੇਟਰ ਮੱਖਣ ਸਿੰਘ ਲਾਲਕਾ, ਪ੍ਰਧਾਨ  ਦਵਿੰਦਰ ਸਿੰਘ ਦਿਆਲ ਅਤੇ ਸਕੱਤਰ ਜਨਰਲ ਗੁਰਚਰਨ ਸਿੰਘ ਰੁਪਾਣਾ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।

Sep 30, 2021, 04:48 PM IST

ਸੁਖਬੀਰ ਬਾਦਲ ਦੀ ਅਗਵਾਈ ਹੇਠ CM ਚੰਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਗੂਆਂ ਨੂੰ ਪੁਲਿਸ ਨੇ ਰਸਤੇ 'ਚੋਂ ਲਿਆ ਹਿਰਾਸਤ 'ਚ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦੇ 19 ਜ਼ਿਲਿ੍ਹਆਂ ਵਿਚ ਐਕਵਾਇਰ ਕੀਤੀ ਜਾ ਰਹੀ 25 ਹਜ਼ਾਰ ਏਕੜ ਜ਼ਮੀਨ ਦੇ ਮਾਲਕ ਦੋ ਲੱਖ ਕਿਸਾਨਾਂ ਵੱਲੋਂ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਨੁੰ ਅਣਡਿੱਠ ਕਰ ਦਿੱਤਾ ਹੈ

Sep 29, 2021, 06:34 PM IST

ਕਾਲੇ ਕਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰ ਦੇ ਕਿ ਆਖਿਆ ਕਿ ਕਿਸਾਨੀ ਮੰਡੀਕਰਣ ਨਾਲ ਸਬੰਧਿਤ ਤਿੰਨ ਕਾਲੇ ਕਨੂੰਨਾਂ ਨੂੰ ਰੱਦ ਕਰਨ ਤੇ ਹੋਰ ਕਿਸਾਨੀ ਸਮਸਿਆਵਾਂ ਦਾ ਹੱਲ ਕਰਨ ਲਈ ਉਹ ਤੁਰੰਤ ਨਿੱਜੀ ਅਤੇ ਅਸਰਦਾਇਕ ਪਹਿਲ ਕਦਮੀ ਕਰਦਿਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਲਈ ਫੌਰੀ ਤੇ ਬਿਨਾ ਸ਼ਰਤ ਸੱਦਾ ਦੇਣ।   

Sep 28, 2021, 01:19 PM IST

ਸੁਖਬੀਰ ਬਾਦਲ ਨੇ ਕਿਸਾਨਾਂ ਦੀਆਂ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਬਠਿੰਡਾ ਅਤੇ ਮਾਨਸਾ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ ਹੈ।

Sep 25, 2021, 06:01 PM IST

ਸੁਖਬੀਰ ਬਾਦਲ ਦਾ ਨਵੀਂ ਸਰਕਾਰ 'ਤੇ ਵਾਰ! ਸਿੱਧੂ ਤੇ ਰੰਧਾਵਾ ਨੂੰ ਲਿਆ ਆੜੇ ਹੱਥੀਂ, CM ਚੰਨੀ ਨੂੰ ਦਿੱਤੀ ਇਹ ਸਲਾਹ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਉੱਤੇ ਦੋਸ਼ ਲਗਾਏ ਹਨ ਕਿ ਨਵੇਂ ਅਫ਼ਸਰਾਂ ਦੀ ਨਿਯੁਕਤੀਆਂ ਅਕਾਲੀਆਂ ਨੂੰ ਜੇਲ੍ਹ ਦੇ ਅੰਦਰ ਕਰਨ ਦੀ ਸ਼ਰਤ ਤੇ ਕੀਤੀਆਂ ਜਾ ਰਹੀਆਂ ਹਨ.

Sep 24, 2021, 03:55 PM IST

ਕਾਂਗਰਸ ਹਾਈ ਕਮਾਂਡ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰਾ ਦੱਸੇ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਹਾਈ ਕਮਾਂਡ ਨੂੰ ਆਖਿਆ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਚੇਹਰਾ ਸਪਸ਼ਟ ਕਰੇ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਮੁੱਖ ਮੰਤਰੀ ਬਦਲ ਕੇ ਆਪਣੀਆਂ ਨਾਕਾਮੀਆਂ  ’ਤੇ ਪਰਦਾ ਨਹੀਂ ਪਾ ਸਕਦੀ। 

Sep 22, 2021, 07:56 PM IST

ਕਾਂਗਰਸ ਸਰਕਾਰ ਨੇ ਹੁਣ ਤੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕਿਉਂ ਨਹੀਂ ਕੀਤਾ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਹਾਲ ਹੀ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕਰਨ ਲਈ ਕਦਮ ਕਿਉਂ ਨਹੀਂ ਚੁੱਕ ਰਹੀ ਤੇ ਪਾਰਟੀ ਨੇ ਇਹਨਾਂ ਸਾਜ਼ਿਸ਼ਕਾਰਾਂ ਖਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ।

Sep 19, 2021, 06:59 PM IST

ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਵੱਲੋਂ ਪੰਜਾਬ 'ਚ ਕਾਰਗੁਜ਼ਾਰੀ 'ਚ ਨਾਕਾਮ ਰਹਿਣ ਦਾ ਕਬੂਲਨਾਮਾ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਪਾਰਟੀ ਅਤੇ ਇਸਦੀ ਹਾਈ ਕਮਾਂਡ ਦਾ ਕਬੂਲਨਾਮਾ ਹੈ ਕਿ ਪਾਰਟੀ ਪੰਜਾਬ ਵਿਚ ਕਾਰਗੁਜ਼ਾਰੀ ਵਿਖਾਉਣ ਵਿਚ ਨਾਕਾਮ ਰਹੀ ਹੈ ਅਤੇ ਸਾਢੇ ਚਾਰ ਸਾਲਾਂ ਦੇ ਰਾਜਕਾਲ ਦੀ ਕੋਈ ਵੀ ਪ੍ਰਾਪਤੀ ਇਸ ਕੋਲ ਵਿਖਾਉਣ ਲਈ ਨਹੀਂ ਹੈ।

Sep 18, 2021, 08:44 PM IST

Farm Laws के खिलाफ बिना इजाजत निकाली Protest Rally, Sukhbir Singh Badal, Harsimrat Kaur हिरासत में

शिरोमणि अकाली दल (SAD) के अध्यक्ष सुखबीर सिंह बादल और पूर्व केंद्रीय मंत्री हरसिमरत कौर बादल को दिल्ली पुलिस ने शुक्रवार, 17 सितंबर को हिरासत में ले लिया, क्योंकि उन्होंने केंद्र सरकार द्वारा तीनों कृषि कानूनों के पारित होने के एक साल बाद राष्ट्रीय राजधानी में बिना इजाजत एक विरोध मार्च का नेतृत्व किया था।

Sep 17, 2021, 09:00 PM IST

ਕਿਸਾਨੀ ਮਸਲਾ: ਨਵਜੋਤ ਸਿੱਧੂ ਨੇ ਬਾਦਲ ਪਰਿਵਾਰ ਤੇ ਕੇਜਰੀਵਾਲ ਨੂੰ ਲਿਆ ਅੜ੍ਹੇ ਹੱਥੀ

ਪੰਜਾਬ ਕਾਂਗਰਸ (Punjab Congress) ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੋਸ਼ਲ ਮੀਡੀਆ (Social media) 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੇਤੀਬਾੜੀ ਕਾਨੂੰਨਾਂ (Agricultural laws) ਦੀ ਹਮਾਇਤ ਵਿਚ ਕੀਤੇ ਗਏ ਟਵੀਟ ਸ਼ੇਅਰ ਕੀਤੇ ਹਨ।

Sep 17, 2021, 03:24 PM IST

ਭਾਰੀ ਸੁਰੱਖਿਆ ਦੇ ਨਾਲ ਹੁਸ਼ਿਆਰਪੁਰ ਕੋਰਟ 'ਚ ਪੇਸ਼ ਹੋਏ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਦੂਹਰੇ ਮਾਪਦੰਡ ਨੂੰ ਲੈ ਕੇ ਚੱਲ ਰਹੇ ਕੇਸ ਵਿੱਚ ਅਦਾਲਤ ਦੇ ਹੁਕਮ ਉੱਤੇ ਬੁੱਧਵਾਰ ਨੂੰ ਪਾਰਟੀ ਪ੍ਰਧਾਨ ਤੇ ਸਾਬਕਾ ਡਿਪਟੀ ਸੀ ਐੱਮ ਸੁਖਬੀਰ ਸਿੰਘ ਬਾਦਲ ਸਿਵਲ ਜੱਜ ਘੱਟ ਇਹ ਸੀ ਜੇ ਐੱਮ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ.

Sep 9, 2021, 10:47 AM IST