Samman Nidhi Installment Release: ਪੀਐਮ ਨਰਿੰਦਰ ਮੋਦੀ ਨੇ ਅਹੁਦਾ ਸੰਭਾਲਦੇ ਹੀ ਕਿਸਾਨਾਂ ਲਈ ਸਨਮਾਨ ਨਿਧੀ ਦੀ ਕਿਸ਼ਤ ਕੀਤੀ ਜਾਰੀ
ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਦੇ ਸਾਰ ਹੀ ਸਭ ਤੋਂ ਪਹਿਲਾਂ ਪੀ.ਐਮ ਕਿਸਾਨ ਸਨਮਾਨ ਨਿਧੀ ਦੀ ਕਿਸ਼ਤ ਜਾਰੀ ਕੀਤੀ ਹੈ। ਮੋਦੀ ਸਰਕਾਰ ਦਾ ਪਹਿਲਾ ਫੈਸਲਾ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਧਿਆਨ `ਚ ਰੱਖ ਕੇ ਲਿਆ ਗਿਆ ਹੈ।
Samman Nidhi Installment Release: ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਦੇ ਸਾਰ ਹੀ ਸਭ ਤੋਂ ਪਹਿਲਾਂ ਪੀ.ਐਮ ਕਿਸਾਨ ਸਨਮਾਨ ਨਿਧੀ ਦੀ ਕਿਸ਼ਤ ਜਾਰੀ ਕੀਤੀ ਹੈ। ਮੋਦੀ ਸਰਕਾਰ ਦਾ ਪਹਿਲਾ ਫੈਸਲਾ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਧਿਆਨ 'ਚ ਰੱਖ ਕੇ ਲਿਆ ਗਿਆ ਹੈ।