Petrol Diesel Price: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਹੋਏ ਜਾਰੀ! ਇੱਥੇ ਵੇਖੋ ਆਪਣੇ ਸ਼ਹਿਰ ਵਿੱਚ ਤੇਲ ਦੀ ਕੀਮਤ
Advertisement

Petrol Diesel Price: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਹੋਏ ਜਾਰੀ! ਇੱਥੇ ਵੇਖੋ ਆਪਣੇ ਸ਼ਹਿਰ ਵਿੱਚ ਤੇਲ ਦੀ ਕੀਮਤ

Petrol-Diesel Price Today: 26 ਮਾਰਚ ਲਈ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਦੀ ਵੈੱਬਸਾਈਟ ਮੁਤਾਬਕ ਦੇਸ਼ 'ਚ 26 ਮਾਰਚ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

 

Petrol Diesel Price: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਹੋਏ ਜਾਰੀ! ਇੱਥੇ ਵੇਖੋ ਆਪਣੇ ਸ਼ਹਿਰ ਵਿੱਚ ਤੇਲ ਦੀ ਕੀਮਤ

Petrol-Diesel Price Today: ਦੇਸ਼ 'ਚ ਪਿਛਲੇ ਕਈ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। 22 ਮਈ ਤੋਂ ਦੇਸ਼ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। 26 ਮਾਰਚ ਲਈ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। 

ਤੇਲ ਮਾਰਕੀਟਿੰਗ ਕੰਪਨੀਆਂ ਦੀ ਵੈੱਬਸਾਈਟ ਮੁਤਾਬਕ ਦੇਸ਼ 'ਚ 26 ਮਾਰਚ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇੱਥੇ ਤੁਸੀਂ ਆਪਣੇ ਸ਼ਹਿਰ ਦੀ ਨਵੀਨਤਮ ਕੀਮਤ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।

ਇਹ ਵੀ ਪੜ੍ਹੋ: ਟਰਾਂਸਪੋਰਟ ਟੈਂਡਰ ਘੁਟਾਲਾ: ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ 'ਤੇ ਜੇਲ੍ਹ ਤੋਂ ਹੋਏ ਰਿਹਾਅ!

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਰੋਜ਼ਾਨਾ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ। ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇੱਥੇ ਤੁਸੀਂ ਮੁੰਬਈ, ਦਿੱਲੀ, ਕੋਲਕਾਤਾ, ਚੇਨਈ ਸਮੇਤ ਵੱਖ-ਵੱਖ ਸ਼ਹਿਰਾਂ ਦੀਆਂ ਕੀਮਤਾਂ ਜਾਣ ਸਕਦੇ ਹੋ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ Petrol-Diesel Price Today
ਮੁੰਬਈ 
ਪੈਟਰੋਲ- 106.31,  ਡੀਜ਼ਲ- 94.27

ਦਿੱਲੀ 
ਪੈਟਰੋਲ- 96.72, ਡੀਜ਼ਲ- 89.62

ਚੇਨਈ 
ਪੈਟਰੋਲ102.63, ਡੀਜ਼ਲ- 94.24

ਕੋਲਕਾਤਾ 
ਪੈਟਰੋਲ106.03, ਡੀਜ਼ਲ- 92.76

ਚੰਡੀਗੜ੍ਹ
ਪੈਟਰੋਲ 96.20, ਡੀਜ਼ਲ- 84.26

ਤੁਸੀਂ SMS ਰਾਹੀਂ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਜਾ ਕੇ ਤੁਹਾਨੂੰ RSP ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖਰਾ ਹੁੰਦਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।

Trending news