Chandigarh School Holiday News: ਚੰਡੀਗੜ੍ਹ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ 16 ਅਗਸਤ ਲਈ ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Independence Day 2023 Updates: ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਤੋਂ ਫਹਿਰਾਇਆ ਤਿਰੰਗਾ; ਦੇਸ਼ ਦੀ ਆਰਥਿਕਤਾ ਨੂੰ ਅੱਵਲ ਬਣਾਉਣ 'ਤੇ ਦਿੱਤਾ ਜ਼ੋਰ


ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਸ਼ਹਿਰ ਵਿੱਚ ਆਜ਼ਾਦੀ ਦਿਵਸ ਦੇ ਰੂਪ ਵਿੱਚ ਚੰਡੀਗੜ੍ਹ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਸੀ।