Chandigarh News: ਚੰਡੀਗੜ੍ਹ ਨਗਰ ਨਿਗਮ ਦੀ ਕਮਿਸ਼ਨਰ ਆਨੰਦਿਤਾ ਮਿਤਰਾ ਨੇ ਵੱਡਾ ਐਕਸ਼ਨ ਲੈਂਦੇ ਹੋਏ ਬਿਜਲੀ ਵਿਭਾਗ ਦੇ ਐਕਸੀਅਨ ਨੂੰ ਮੁਅੱਤਲ ਕਰ ਦਿੱਤਾ।
Trending Photos
Chandigarh News (ਰੋਹਿਤ ਬਾਂਸਲ ਪੱਕਾ) : ਰਾਣੀ ਲਕਸ਼ਮੀ ਬਾਈ ਮਹਿਲਾ ਭਵਨ ਸੈਕਟਰ 38 ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ਦੌਰਾਨ ਮਾਈਕ ਦੀ ਆਵਾਜ਼ ਬੰਦ ਹੋਣ ਮਗਰੋਂ ਨਿਗਮ ਕਮਿਸ਼ਨਰ ਆਨੰਦਿਤਾ ਮਿਤਰਾ ਨੇ ਬਿਜਲੀ ਵਿਭਾਗ ਦੇ ਐਕਸੀਅਨ ਕੁਲਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ।