Holiday News: 10 ਜੂਨ 2024 (ਸੋਮਵਾਰ) ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸੰਸਥਾਵਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਉਪਰ ਜਨਤਕ ਛੁੱਟੀ ਦਾ ਪੱਤਰ ਜਾਰੀ ਕੀਤਾ ਹੈ।