Chandigarh Holiday News: ਚੰਡੀਗੜ੍ਹ ਵਿੱਚ 29 ਜੁਲਾਈ ਨੂੰ ਮੁਹੱਰਮ ਦੇ ਮੌਕੇ 'ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਉਦਯੋਗਿਕ ਸਮੇਤ ਅਦਾਰਿਆਂ ਵਿੱਚ ਭਲਕੇ (Chandigarh Holiday News) ਛੁੱਟੀ ਮਨਾਈ ਜਾਵੇਗੀ।


COMMERCIAL BREAK
SCROLL TO CONTINUE READING

ਪ੍ਰਸ਼ਾਸਨ ਵੱਲੋਂ ਮੁਹੱਰਮ ਨੂੰ ਲੈ ਕੇ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਅਤੇ ਟਰੈਫਿਕ ਪ੍ਰਬੰਧਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ: Punjab News: ਅੰਮ੍ਰਿਤਸਰ 'ਚ BSF ਜਵਾਨਾਂ ਨੂੰ ਮਿਲੀ ਵੱਡੀ ਕਾਮਯਾਬੀ; 5 ਕਰੋੜ ਹੈਰੋਇਨ ਬਰਾਮਦ


ਅਜਿਹੇ ਵਿੱਚ ਪ੍ਰਸ਼ਾਸਕ ਨੇ ਚੰਡੀਗੜ੍ਹ ਪੁਲਿਸ ਨੂੰ ਵੀ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਟਰੈਫਿਕ ਪ੍ਰਬੰਧਾਂ ਵੱਲ ਧਿਆਨ ਦੇਣ ਲਈ ਕਿਹਾ ਹੈ। ਪ੍ਰਸ਼ਾਸਕ ਨੇ ਲੋਕਾਂ ਨੂੰ ਛੁੱਟੀ ਦੇ ਮੱਦੇਨਜ਼ਰ (Chandigarh Holiday News)  ਸਰਕਾਰੀ ਦਫ਼ਤਰਾਂ ਵਿੱਚ ਆਉਣ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ ਹੈ।


ਇਹ ਵੀ ਪੜ੍ਹੋ: Chandigarh Metro News: ਚੰਡੀਗੜ੍ਹ ਲਈ ਮੈਟਰੋ ਪੋਜੈਕਟ ਦੇ ਰੂਟ ਪਲਾਨ 'ਤੇ ਹੋਈ ਚਰਚਾ; ਵੱਖ-ਵੱਖ ਪ੍ਰਤੀਕਿਰਿਆਵਾਂ ਆਈ ਸਾਹਮਣੇ