Chandigarh News: ਸੀਬੀਆਈ ਨੇ ਕਾਂਸਟੇਬਲ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ, ਸਬ ਇੰਸਪੈਕਟਰ ਮੌਕੇ ਤੋਂ ਫਰਾਰ
Advertisement
Article Detail0/zeephh/zeephh2328484

Chandigarh News: ਸੀਬੀਆਈ ਨੇ ਕਾਂਸਟੇਬਲ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ, ਸਬ ਇੰਸਪੈਕਟਰ ਮੌਕੇ ਤੋਂ ਫਰਾਰ

Chandigarh News: ਸੀਬੀਆਈ ਨੇ ਕਾਂਸਟੇਬਲ ਅਤੇ ਸਬ ਇੰਸਪੈਕਟਰ ਦੋਵਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਸੀਬੀਆਈ ਸੈਕਟਰ 26 ਥਾਣੇ ਵਿੱਚ ਹੀ ਮੁਲਜ਼ਮ ਕਾਂਸਟੇਬਲ ਤੋਂ ਪੁੱਛਗਿੱਛ ਕਰ ਰਹੀ ਹੈ। 

Chandigarh News: ਸੀਬੀਆਈ ਨੇ ਕਾਂਸਟੇਬਲ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ, ਸਬ ਇੰਸਪੈਕਟਰ ਮੌਕੇ ਤੋਂ ਫਰਾਰ

Chandigarh News (Kamaldeep Dhaliwal): ਸੀਬੀਆਈ ਨੇ ਚੰਡੀਗੜ੍ਹ ਪੁਲਿਸ ਦੇ ਇੱਕ ਕਾਂਸਟੇਬਲ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਕਾਂਸਟੇਬਲ ਸੈਕਟਰ 26 ਥਾਣੇ ਵਿੱਚ ਤੈਨਾਅ ਸੀ। ਉਸ ਦਾ ਸਾਥੀ ਸਬ ਇੰਸਪੈਕਟਰ ਮੌਕੇ ਤੋਂ ਫਰਾਰ ਹੈ।

ਸੀਬੀਆਈ ਨੇ ਕਾਂਸਟੇਬਲ ਅਤੇ ਸਬ ਇੰਸਪੈਕਟਰ ਦੋਵਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਸੀਬੀਆਈ ਸੈਕਟਰ 26 ਥਾਣੇ ਵਿੱਚ ਹੀ ਮੁਲਜ਼ਮ ਕਾਂਸਟੇਬਲ ਤੋਂ ਪੁੱਛਗਿੱਛ ਕਰ ਰਹੀ ਹੈ। ਸੀਬੀਆਈ ਨੂੰ ਮੁਲਜ਼ਮ ਕਾਂਸਟੇਬਲ ਅਤੇ ਸਬ ਇੰਸਪੈਕਟਰ ਖ਼ਿਲਾਫ਼ ਸ਼ਿਕਾਇਤ ਮਿਲੀ ਸੀ। ਇਸ ਸ਼ਿਕਾਇਤ ਦੇ ਆਧਾਰ 'ਤੇ ਸੀਬੀਆਈ ਨੇ ਜਾਲ ਵਿਛਾ ਕੇ ਇਹ ਕਾਰਵਾਈ ਕੀਤੀ ਹੈ।

Trending news