Birender Singh Join Congress: ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਕਾਂਗਰਸ ਵਿੱਚ ਸ਼ਾਮਲ
Advertisement
Article Detail0/zeephh/zeephh2196198

Birender Singh Join Congress: ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਕਾਂਗਰਸ ਵਿੱਚ ਸ਼ਾਮਲ

ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੀ ਪਤਨੀ ਅਤੇ ਹੋਰ ਸਾਥੀਆਂ ਨੇ ਵੀ ਕਾਂਗਰਸ ਦਾ ਹੱਥ ਫੜ ਲਿਆ ਹੈ। ਬੀਰੇਂਦਰ ਸਿੰਘ ਦੀ ਜੁਆਇੰਨਿੰਗ ਮੌਕੇ ਹਰਿਆਣਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।  ਇਸ ਮੌਕੇ ਹਰਿਆਣਾ ਦਾ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹ

Birender Singh Join Congress: ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਕਾਂਗਰਸ ਵਿੱਚ ਸ਼ਾਮਲ

Birender Singh Join Congress: ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੀ ਪਤਨੀ ਅਤੇ ਹੋਰ ਸਾਥੀਆਂ ਨੇ ਵੀ ਕਾਂਗਰਸ ਦਾ ਹੱਥ ਫੜ ਲਿਆ ਹੈ। ਬੀਰੇਂਦਰ ਸਿੰਘ ਦੀ ਜੁਆਇੰਨਿੰਗ ਮੌਕੇ ਹਰਿਆਣਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। 

ਇਸ ਮੌਕੇ ਹਰਿਆਣਾ ਦਾ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਨੇ ਚੌਧਰੀ ਬੀਰੇਂਦਰ ਸਿੰਘ ਦੇ ਪਰਿਵਾਰ ਦਾ ਕਾਂਗਰਸ ਵਿੱਚ ਮੁੜ ਤੋਂ ਸ਼ਾਮਿਲ ਹੋਣ ਤੇ ਸੁਆਗਤ ਕੀਤਾ। ਅਤੇ ਆਖਿਆ ਕਿ ਉਨ੍ਹਾਂ ਨੇ ਪਾਰਟੀ ਵਿੱਚ ਆਉਣ ਨਾਲ ਹਰਿਆਣਾ ਵਿੱਚ ਕਾਂਗਰਸ ਨੂੰ ਬਹੁਤ ਜਿਆਦਾ ਮਜ਼ਬੂਤੀ ਮਿਲੇਗੀ।

ਚੋਧਰੀ ਬੀਰੇਂਦਰ ਸਿੰਘ ਨੇ ਬੀਤੇ ਦਿਨੀਂ ਬੀਜੇਪੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਐਲਾਨ ਕੀਤਾ ਸੀ ਕਿ ਉਹ ਕਾਂਗਰਸ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਦੇ ਪੁੱਤਰ ਬ੍ਰਿਜੇਂਦਰ ਸਿੰਘ 10 ਮਾਰਚ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ। ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਸੀ, 'ਅੱਜ ਮੈਂ ਭਾਜਪਾ ਤੋਂ ਅਸਤੀਫਾ ਦੇ ਕੇ ਕਾਂਗਰਸ 'ਚ ਸ਼ਾਮਲ ਹੋ ਰਿਹਾ ਹਾਂ। ਮੈਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ। ਇਸ ਦੇ ਨਾਲ ਹੀ ਮੈਂ ਇਹ ਜ਼ਰੂਰ ਕਹਿਣਾ ਚਾਹਾਂਗਾ ਕਿ ਕੁਝ ਸਿਆਸੀ ਕਾਰਨ ਸਨ, ਜਿਸ ਕਾਰਨ ਮੈਨੂੰ ਇਹ ਫੈਸਲਾ ਲੈਣਾ ਪਿਆ। ਕਿਸਾਨਾਂ ਦੇ ਕੁਝ ਮੁੱਦੇ ਸਨ, ਜਿਨ੍ਹਾਂ

 

 

 

 

 

Trending news