Birender Singh Join Congress: ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੀ ਪਤਨੀ ਅਤੇ ਹੋਰ ਸਾਥੀਆਂ ਨੇ ਵੀ ਕਾਂਗਰਸ ਦਾ ਹੱਥ ਫੜ ਲਿਆ ਹੈ। ਬੀਰੇਂਦਰ ਸਿੰਘ ਦੀ ਜੁਆਇੰਨਿੰਗ ਮੌਕੇ ਹਰਿਆਣਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। 


COMMERCIAL BREAK
SCROLL TO CONTINUE READING

ਇਸ ਮੌਕੇ ਹਰਿਆਣਾ ਦਾ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਨੇ ਚੌਧਰੀ ਬੀਰੇਂਦਰ ਸਿੰਘ ਦੇ ਪਰਿਵਾਰ ਦਾ ਕਾਂਗਰਸ ਵਿੱਚ ਮੁੜ ਤੋਂ ਸ਼ਾਮਿਲ ਹੋਣ ਤੇ ਸੁਆਗਤ ਕੀਤਾ। ਅਤੇ ਆਖਿਆ ਕਿ ਉਨ੍ਹਾਂ ਨੇ ਪਾਰਟੀ ਵਿੱਚ ਆਉਣ ਨਾਲ ਹਰਿਆਣਾ ਵਿੱਚ ਕਾਂਗਰਸ ਨੂੰ ਬਹੁਤ ਜਿਆਦਾ ਮਜ਼ਬੂਤੀ ਮਿਲੇਗੀ।


ਚੋਧਰੀ ਬੀਰੇਂਦਰ ਸਿੰਘ ਨੇ ਬੀਤੇ ਦਿਨੀਂ ਬੀਜੇਪੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਐਲਾਨ ਕੀਤਾ ਸੀ ਕਿ ਉਹ ਕਾਂਗਰਸ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਦੇ ਪੁੱਤਰ ਬ੍ਰਿਜੇਂਦਰ ਸਿੰਘ 10 ਮਾਰਚ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ। ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਸੀ, 'ਅੱਜ ਮੈਂ ਭਾਜਪਾ ਤੋਂ ਅਸਤੀਫਾ ਦੇ ਕੇ ਕਾਂਗਰਸ 'ਚ ਸ਼ਾਮਲ ਹੋ ਰਿਹਾ ਹਾਂ। ਮੈਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ। ਇਸ ਦੇ ਨਾਲ ਹੀ ਮੈਂ ਇਹ ਜ਼ਰੂਰ ਕਹਿਣਾ ਚਾਹਾਂਗਾ ਕਿ ਕੁਝ ਸਿਆਸੀ ਕਾਰਨ ਸਨ, ਜਿਸ ਕਾਰਨ ਮੈਨੂੰ ਇਹ ਫੈਸਲਾ ਲੈਣਾ ਪਿਆ। ਕਿਸਾਨਾਂ ਦੇ ਕੁਝ ਮੁੱਦੇ ਸਨ, ਜਿਨ੍ਹਾਂ