Punjab Breaking Live Updates: ਦੁਸਹਿਰੇ ਦਾ ਤਿਉਹਾਰ ਅੱਜ, ਜਾਣੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

रिया बावा Oct 12, 2024, 13:58 PM IST

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Dussehra 2024​ Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।


ਦੁਸਹਿਰਾ ਇੱਕ ਪ੍ਰਮੁੱਖ ਹਿੰਦੂ ਤਿਉਹਾਰ ਹੈ, ਜੋ ਖਾਸ ਤੌਰ 'ਤੇ ਭਾਰਤ ਵਿੱਚ ਮਨਾਇਆ ਜਾਂਦਾ ਹੈ। ਇਹ ਤਿਉਹਾਰ ਅਸ਼ਵਿਨ ਮਹੀਨੇ ਦੀ ਦਸਵੀਂ ਦੇ ਦਿਨ ਮਨਾਇਆ ਜਾਂਦਾ ਹੈ, ਇਸ ਤਿਉਹਾਰ ਨੂੰ ਵਿਜਯਾਦਸ਼ਮੀ ਦੇ ਦਿਨ ਵੀ ਆਪਣੇ ਘਰ ਜਾਂ ਮੰਦਰ ਵਿੱਚ ਲਹਿਰਾਉਣਾ ਚਾਹੀਦਾ ਹੈ। ਇਸ ਸਾਲ ਅਸ਼ਵਿਨ ਮਹੀਨੇ ਦੇ ਸ਼ੁਕਲ ਪੱਖ ਦੀ ਦਸ਼ਮੀ ਤਿਥੀ 12 ਅਕਤੂਬਰ ਨੂੰ ਸਵੇਰੇ 10:58 ਵਜੇ ਸ਼ੁਰੂ ਹੋਵੇਗੀ ਅਤੇ ਇਸ ਦੀ ਸਮਾਪਤੀ 13 ਅਕਤੂਬਰ 2024 ਨੂੰ ਸਵੇਰੇ 09:08 ਵਜੇ ਹੋਵੇਗੀ।


Dussehra 2024​ Live Updates: 

नवीनतम अद्यतन

  • ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ।

  • ਮੱਖ ਸਕੱਤਰ ਵੱਲੋਂ ਸੇਬੇਸਟਿਅਨ ਜੇਮਸ ਨੂੰ ਵਿੱਤ ਵਿਭਾਗ 'ਚ ਸਲਾਹਕਾਰ ਕੀਤਾ ਨਿਯੁਕਤ

  • 18 ਸਤੰਬਰ ਅੰਮ੍ਰਿਤਸਰ ਦੇ ਪਿੰਡ ਗੋਪਾਲਪੁਰਾ ਦੇ ਇੱਕ ਬੈਂਕ ਦੇ ਵਿੱਚ ਲੱਖਾ ਰੁਪਏ ਦੀ ਹੋਈ ਸੀ ਲੁੱਟ,
    ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ ਪੰਜ ਨੌਜਵਾਨਾਂ ਵ ਵਿੱਚੋਂ ਇੱਕ ਦੀ ਹੋਈ ਗਿਰਫਤਾਰੀ।
    ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਸੀਆਈਏ ਵੱਲੋਂ ਕੱਲ ਆਪਰੇਸ਼ਨ ਦੌਰਾਨ ਉਨਾਂ ਨੂੰ ਹੱਥ ਲੱਗੀ ਵੱਡੀ ਸਫਲਤਾ। 
    ਪੰਜ ਨੌਜਵਾਨਾਂ ਵੱਲੋਂ ਦਿੱਤਾ ਗਿਆ ਸੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਪੰਜਾਂ ਦੋਸ਼ੀਆਂ ਦੀ ਹੋਈ ਪਹਿਚਾਣ 
    25 ਲੱਖ 70 ਹਜਾਰ ਰੁਪਏ ਦੀ ਇਹਨਾਂ ਪੰਜਾਂ ਨੇ ਆਪਸ ਦੇ ਵਿੱਚ ਕੀਤੀ ਸੀ ਵੰਡ ।
    ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਰਨ ਤਰਨ ਦੇ ਰਹਿਣ ਵਾਲੇ ਕਸ਼ਮੀਰ ਸਿੰਘ  ਨੂੰ ਕੀਤਾ ਗ੍ਰਫਤਾਰ।
    4 ਲੱਖ ਰੁਪਏ ਇਹਨਾਂ ਨੇ ਇੱਕ ਏਜਟ ਨੂੰ ਦਿੱਤੇ ਸੀ, ਬਾਹਰ ਜਾਣ ਦੀ ਫਰਾਕ ਚ ਸੀ।
    220 ਕਿਲੋਮੀਟਰ ਏਰੀਆ ਦੇ ਸੀਸੀਟੀਵੀ ਕੈਮਰੇ ਖੰਗਾਲੇ ਗਏ ਸੀ। 
    ਕੱਲ ਗੋਇੰਦਵਾਲ ਸਾਹਿਬ ਨੇੜੇ ਮੰਡ ਪਿੰਡ ਚ ਫਾਇਰਿੰਗ ਦੌਰਾਨ ਇਸ ਨੂੰ ਕਾਬੂ ਕੀਤਾ ਇਸ ਦੇ ਗੋਡੇ ਚ ਲੱਗੀ ਗੋਲੀ। 
    ਇਹ ਪੰਜੋ ਨੌਜਵਾਨਇਕ ਲੱਖ ਰੁਪਆ ਲਗਾ ਕੇ ਮਨਾਲੀ ਵੀ ਘੁੰਮਣ ਗਏ ਸੀ। 
    ਸੁਲਤਾਨਪੁਰ ਲੋਧੀ ਇਲਾਕੇ ਚ ਵੀ ਕਸ਼ਮੀਰ ਸਿੰਘ ਦੇ ਵੱਲੋਂ ਕੀਤੀ ਗਈ ਸੀ ਲੁੱਟ।

  • ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਟਵੀਟ 

  • ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਸਚਖੰਡ ਹਰਿਮੰਦਰ ਸਾਹਿਬ ਮੱਥਾ ਟੇਕਿਆ

    ਅੰਮ੍ਰਿਤਸਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਆਪਣੇ ਤਿੰਨ ਦਿਨ ਦੀ ਨਿੱਜੀ ਦੋਰੇ ਦੌਰਾਨ ਅੱਜ ਸਚਖੰਡ ਹਰਿਮੰਦਰ ਸਾਹਿਬ ਮੱਥਾ ਟੇਕਿਆ ਇਸ ਮੌਕੇ ਉਹਨਾਂ ਨੇ ਕੀਰਤਨ ਸੁਣਿਆ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਰਜਿੰਦਰ ਸਿੰਘ ਰੂਬੀ ਸੂਚਨਾ ਅਧਿਕਾਰੀ ਜਤਿੰਦਰ ਸਿੰਘ ਸਰਬਜੀਤ ਸਿੰਘ ਨੇ ਉਹਨਾਂ ਨੂੰ ਸਨਮਾਨਿਤ ਕੀਤਾ ਇਸ ਮੌਕੇ ਪੁਲਿਸ ਕਮਿਸ਼ਨਰ ਡਾ ਗੁਰਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਨਾਲ ਸਨ।

  • CM ਭਗਵੰਤ ਮਾਨ ਨੇ ਕੀਤਾ ਟਵੀਟ

  • ਭਾਰਤ ਦੇ ਰਾਸ਼ਟਰਪਤੀ  ਦਾ ਟਵੀਟ

  • CM ਭਗਵੰਤ ਮਾਨ ਦੁਸਹਿਰੇ ਮੌਕੇ ਅੰਮ੍ਰਿਤਸਰ ਆਉਣਗੇ ਅਤੇ ਸ਼੍ਰੀ ਦੁਰਗਿਆਣਾ ਤੀਰਥ ਦੇ ਦੁਸਹਿਰਾ ਗਰਾਊਂਡ ਵਿੱਚ ਰਾਵਣ ਦਹਨ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ।

  • ਪੰਜਾਬ ਦੇ ਲੁਧਿਆਣਾ ਵਿੱਚ ਅੱਜ ਦਰੇਸੀ ਮੈਦਾਨ ਵਿੱਚ 125 ਫੁੱਟ ਉੱਚਾ ਰਾਵਣ ਫੂਕਿਆ ਜਾਵੇਗਾ। ਸ਼ਹਿਰ ਵਿੱਚ ਸੁਰੱਖਿਆ ਬਰਕਰਾਰ ਰੱਖਣ ਲਈ ਵੱਖ-ਵੱਖ ਮੇਲਿਆਂ ਵਿੱਚ 2500 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਹਨ। ਇਸ ਰਾਵਣ ਦੀ ਕੀਮਤ ਕਰੀਬ 2 ਲੱਖ ਰੁਪਏ ਹੈ। ਦਰੇਸੀ ਮੇਲੇ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

     

  • ਨਰਿੰਦਰ ਮੋਦੀ ਨੇ ਟਵੀਟ ਕੀਤਾ

ZEENEWS TRENDING STORIES

By continuing to use the site, you agree to the use of cookies. You can find out more by Tapping this link