Rail Roko Andolan: ਪੰਜਾਬ-ਹਰਿਆਣਾ ਸਰਹੱਦ 'ਤੇ ਸ਼ੰਭੂ-ਖਨੌਰੀ ਸਰਹੱਦ 'ਤੇ ਹੜਤਾਲ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਬੁੱਧਵਾਰ ਨੂੰ ਪੰਜਾਬ ਭਰ 'ਚ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Trending Photos
Punjab Kisan Rail Roko Andolan: ਪੰਜਾਬ-ਹਰਿਆਣਾ ਸਰਹੱਦ 'ਤੇ ਸ਼ੰਭੂ-ਖਨੌਰੀ ਸਰਹੱਦ 'ਤੇ ਹੜਤਾਲ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਬੁੱਧਵਾਰ ਅੱਜ ਨੂੰ ਪੰਜਾਬ ਭਰ 'ਚ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। 18 ਦਸੰਬਰ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਧਰਨਾ ਦੇਣਗੇ। ਕਿਸਾਨਾਂ ਦੇ ਇਸ ਅੰਦੋਲਨ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Punjab Kisan Rail Roko Andolan