Kisan Andolan Update: ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਹੈ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Trending Photos
Delhi Kisan Protest Update: ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਅੱਜ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਤੱਕ ਮਾਰਚ ਕਰਨਗੇ। 101 ਕਿਸਾਨਾਂ ਦਾ ਸਮੂਹ ਦੁਪਹਿਰ 12 ਵਜੇ ਰਵਾਨਾ ਹੋਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਅਸੀਂ 7 ਦਸੰਬਰ ਨੂੰ ਗੱਲਬਾਤ ਲਈ ਸਮਾਂ ਦਿੱਤਾ ਸੀ ਪਰ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਹੁਣ ਕਿਸਾਨਾਂ ਨੇ ਅੱਗੇ ਵਧਣ ਦਾ ਫੈਸਲਾ ਕੀਤਾ ਹੈ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Delhi Kisan Protest Update